Monday, March 02, 2026
BREAKING
ਵਲਾਦੀਮੀਰ ਪੁਤਿਨ ਨੇ ਖਮੇਨੀ ਦੀ ਮੌਤ ਨੂੰ ਕਿਹਾ ‘ਸਾਜ਼ਿਸ਼ੀ ਕਤਲ’, ਪੱਛਮੀ ਕਾਰਵਾਈ ਨੂੰ ਦੱਸਿਆ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਖ਼ਾਮੇਨੇਈ ਦੀ ਮੌਤ ਤੋਂ ਬਾਅਦ ਅਲੀਰੇਜ਼ਾ ਅਰਾਫ਼ੀ ਨੂੰ ਮਿਲੀ ਈਰਾਨ ਦੀ ਕਮਾਨ, ਕੌਂਸਲ ਨੇ ਬਣਾਇਆ ਸੁਪਰੀਮ ਲੀਡਰ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ ਜੰਤਰ-ਮੰਤਰ ਰੈਲੀ ‘ਚ ਅਰਵਿੰਦ ਕੇਜਰੀਵਾਲ ਦਾ ਭਾਜਪਾ ਉੱਤੇ ਤਿੱਖਾ ਹਮਲਾ, ਆਪ ਨੇ ਦਿਖਾਈ ਤਾਕਤ ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਪੰਜਾਬ

ਮੁੰਡੀ ਖਰੜ ਦੀ ਰਵਲੀਨ ਨੇ ਗੱਤਕਾ ਚੈਂਪੀਅਨਸ਼ਿਪ 'ਚ ਗੋਲਡ ਜਿੱਤਿਆ, ਬੈਸਟ ਪਲੇਅਰ ਦਾ ਖਿਤਾਬ ਵੀ ਹਾਸਲ

22 ਜੂਨ, 2025 04:55 PM

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਦਿੱਲੀ ਦੇ ਤਾਲਕਟੋਰਾ ਇੰਡੋਰ ਸਟੇਡੀਅਮ ਵਿੱਚ 12ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿੱਚ 15 ਰਾਜਾਂ ਦੀਆਂ ਟੀਮਾਂ ਦੇ 500 ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ।

ਇਸ ਮੁਕਾਬਲੇ ਵਿੱਚ ਮੁੰਡੀ ਖਰੜ ਦੀ ਰਵਲੀਨ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਿੰਗਲ ਸੋਟੀ ਟੀਮ ਅਤੇ ਵਿਅਕਤੀਗਤ ਦੋਵੇਂ ਸ਼੍ਰੇਣੀਆਂ ਵਿੱਚ ਗੋਲਡ ਮੈਡਲ ਜਿੱਤਿਆ। ਉਸਨੂੰ ਚੈਂਪੀਅਨਸ਼ਿਪ ਦਾ ਬੈਸਟ ਪਲੇਅਰ ਵੀ ਘੋਸ਼ਿਤ ਕੀਤਾ ਗਿਆ।

ਅੱਜ ਮੁੰਡੀ ਖਰੜ ਵਿਖੇ ਰਵਲੀਨ ਕੌਰ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਅਮਰੀਕ ਸਿੰਘ ਹੈਪੀ, ਧਨਵੰਤ ਸਿੰਘ ਛਿੰਦਾ, ਮਨਦੀਪ ਸਿੰਘ, ਭੁਪਿੰਦਰ ਸਿੰਘ ਮਾਨ, ਲਾਲਾ ਰਡਿਆਲਾ, ਹਰ ਭਗਤ ਸਿੰਘ, ਤਜਿੰਦਰ ਸਿੰਘ, ਰਵਿੰਦਰ ਸਿੰਘ (ਬੇਟੀ ਦੇ ਪਿਤਾ), ਹਰਸ਼ਵੀਰ ਸਿੰਘ, ਅਸ਼ੋਕ ਕੁਮਾਰ, ਹਰਜਿੰਦਰ ਸਿੰਘ, ਲਖਮੀਰ ਸਿੰਘ ਆਦਿ ਹਾਜ਼ਰ ਰਹੇ।

ਇਸ ਮੌਕੇ ਅਮਰੀਕ ਸਿੰਘ ਹੈਪੀ ਨੇ ਕਿਹਾ ਕਿ, "ਬੇਟੀਆਂ ਨੂੰ ਹਰ ਖੇਤਰ ਵਿੱਚ ਅੱਗੇ ਲਿਆਉਣਾ ਸਮਾਜ ਦੀ ਜ਼ਿੰਮੇਵਾਰੀ ਹੈ। ਰਵਲੀਨ ਕੌਰ ਨੇ ਸਾਡਾ ਮਾਣ ਵਧਾਇਆ ਹੈ।"

Have something to say? Post your comment

ਅਤੇ ਪੰਜਾਬ ਖਬਰਾਂ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ