Sunday, September 13, 2026
BREAKING
ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ ਪਾਬੰਦੀਆਂ ਵਿਚਾਲੇ ਰੂਸ ਦੀ 'ਟ੍ਰੇਡ ਲਾਈਫਲਾਈਨ' ਬਣ ਕੇ ਉੱਭਰ ਰਿਹੈ ਭਾਰਤ ਭਾਰਤ-ਚੀਨ ਵਪਾਰ ਵਧਿਆ, ਵਪਾਰ ਘਾਟਾ 99.19 ਅਰਬ ਡਾਲਰ ਤੋਂ ਪਾਰ ਆਸਟ੍ਰੇਲੀਆ ਏ ਨੇ ਭਾਰਤ ਏ ਮਹਿਲਾ ਟੀਮ ਨੂੰ ਛੇ ਵਿਕਟਾਂ ਨਾਲ ਹਰਾਇਆ ਭਾਰਤ ਨੇ ਚੀਨ ਨੂੰ ਹਰਾ ਕੇ ਮਹਿਲਾ ਜੂਨੀਅਰ ਏਸ਼ੀਆ ਕੱਪ 'ਚ ਲਾਈ ਖਿਤਾਬੀ ਹੈਟ੍ਰਿਕ, ਵਿਸ਼ਵ ਕੱਪ ਦਾ ਟਿਕਟ ਪੱਕਾ ਯੂ.ਐੱਸ. ਓਪਨ ਖ਼ਿਤਾਬ ਜਿੱਤਣਾ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ: ਏਲੇਨਾ ਰਾਇਬਾਕੀਨਾ ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ, ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਰਾਸ਼ਟਰੀ

ਮੁੰਬਈ 'ਚ ਅਮਿਤ ਸ਼ਾਹ ਨੇ ਕਰ 'ਤਾ ਵੱਡਾ ਐਲਾਨ ! ਇਸ ਦਿਨ ਤੋਂ ਸ਼ੁਰੂ ਹੋਵੇਗਾ 'ਸੇਵਾ ਸੰਕਲਪ ਅਭਿਆਨ'

13 ਸਤੰਬਰ, 2026 06:06 PM

ਮੁੰਬਈ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੰਬਈ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਤੋਂ ਅਗਲੇ ਇੱਕ ਮਹੀਨੇ ਤੱਕ ਦੇਸ਼ ਭਰ ਵਿੱਚ 'ਸੇਵਾ ਸੰਕਲਪ ਅਭਿਆਨ' ਚਲਾਇਆ ਜਾਵੇਗਾ। ਇਹ ਅਭਿਆਨ 17 ਸਤੰਬਰ ਤੋਂ ਸ਼ੁਰੂ ਹੋ ਕੇ 17 ਅਕਤੂਬਰ ਤੱਕ ਚੱਲੇਗਾ। ਇਸ ਮੁਹਿੰਮ ਤਹਿਤ ਭਾਰਤੀ ਜਨਤਾ ਪਾਰਟੀ (BJP), ਐਨਡੀਏ (NDA) ਦੇ ਸਹਿਯੋਗੀ ਦਲ ਅਤੇ ਵੱਖ-ਵੱਖ ਸੰਗਠਨ ਮਿਲ ਕੇ ਦੇਸ਼ ਦੇ ਹਰ ਜ਼ਿਲ੍ਹੇ, ਲੋਕ ਸਭਾ, ਵਿਧਾਨ ਸਭਾ ਖੇਤਰ ਅਤੇ ਬੂਥ ਪੱਧਰ ਤੱਕ ਜਨਤਾ ਤੱਕ ਪਹੁੰਚ ਕਰਨਗੇ।

ਅਮਿਤ ਸ਼ਾਹ ਨੇ ਦੱਸਿਆ ਕਿ ਇਸ ਵਾਰ ਦਾ ਅਭਿਆਨ ਬਹੁਤ ਵਿਸ਼ੇਸ਼ ਹੈ, ਕਿਉਂਕਿ 7 ਅਕਤੂਬਰ 2026 ਨੂੰ ਪੀਐਮ ਮੋਦੀ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਜਨਤਕ ਸੇਵਾ ਦੇ 25 ਸਾਲ ਪੂਰੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਹੁਤ ਘੱਟ ਨੇਤਾ ਅਜਿਹੇ ਹਨ ਜਿਨ੍ਹਾਂ ਨੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਲਗਾਤਾਰ 25 ਸਾਲਾਂ ਤੱਕ ਰਾਸ਼ਟਰ ਕਲਿਆਣ ਅਤੇ ਜਨਸੇਵਾ ਦਾ ਰਿਕਾਰਡ ਬਣਾਇਆ ਹੋਵੇ।
ਗ੍ਰਹਿ ਮੰਤਰੀ ਨੇ ਕਿਹਾ ਕਿ 2014 ਤੋਂ 2026 ਦੇ ਦੌਰਾਨ ਦੇਸ਼ ਵਿੱਚ ਭ੍ਰਿਸ਼ਟਾਚਾਰ ਤੇ ਪਰਿਵਾਰਵਾਦ ਦੀ ਥਾਂ 'ਕੰਮਕਾਜ 'ਤੇ ਆਧਾਰਿਤ ਰਾਜਨੀਤੀ' ਨੇ ਲੈ ਲਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤ 'ਫ੍ਰੈਜਾਈਲ ਫਾਈਵ' ਦੀ ਸ਼੍ਰੇਣੀ 'ਚੋਂ ਨਿਕਲ ਕੇ ਦੁਨੀਆ ਦੀਆਂ ਟੌਪ 5 ਅਰਥਵਿਵਸਥਾਵਾਂ ਵਿੱਚ ਸ਼ਾਮਲ ਹੋਇਆ ਹੈ ਅਤੇ 7.8 ਫੀਸਦੀ ਦੀ ਜੀਡੀਪੀ ਵਿਕਾਸ ਦਰ ਨਾਲ ਅੱਗੇ ਵਧ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਧਾਰਾ 370, ਨਕਸਲਵਾਦ ਅਤੇ ਪੂਰਬ-ਉੱਤਰ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਅਤੇ 'ਇੰਡੀਆ ਫਰਸਟ' ਦੀ ਵਿਦੇਸ਼ ਨੀਤੀ 'ਤੇ ਵੀ ਜ਼ੋਰ ਦਿੱਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ ਕੋਈ ਹਕੀਕਤ..!', ਜਿੱਤ ਲਿਆ ਸਭ ਦਾ ਦਿਲ

ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ ਕੋਈ ਹਕੀਕਤ..!', ਜਿੱਤ ਲਿਆ ਸਭ ਦਾ ਦਿਲ

ਆਪਣੇ ਕਿਸੇ ਵੀ ਭਤੀਜੇ ਨੂੰ ਪਾਰਟੀ ’ਚ ਕੋਈ ਅਹੁਦਾ ਨਹੀਂ ਦੇਵਾਂਗੀ : ਮਾਇਆਵਤੀ

ਆਪਣੇ ਕਿਸੇ ਵੀ ਭਤੀਜੇ ਨੂੰ ਪਾਰਟੀ ’ਚ ਕੋਈ ਅਹੁਦਾ ਨਹੀਂ ਦੇਵਾਂਗੀ : ਮਾਇਆਵਤੀ

ਬ੍ਰਿਕਸ ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਕਿਹਾ- ਅੱਤਵਾਦ ਵਿਰੁੱਧ ਮਿਲ ਕੇ ਕਰਾਂਗੇ ਕਾਰਵਾਈ

ਬ੍ਰਿਕਸ ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਕਿਹਾ- ਅੱਤਵਾਦ ਵਿਰੁੱਧ ਮਿਲ ਕੇ ਕਰਾਂਗੇ ਕਾਰਵਾਈ

ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ ਮੁੜ ਵਧਿਆ ਖ਼ਤਰਾ

ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ ਮੁੜ ਵਧਿਆ ਖ਼ਤਰਾ

ਸੀਤਾਰਮਨ ਨੇ ਈਰਾਨ ਦੇ ਵਿੱਤ ਮੰਤਰੀ ਨਾਲ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ

ਸੀਤਾਰਮਨ ਨੇ ਈਰਾਨ ਦੇ ਵਿੱਤ ਮੰਤਰੀ ਨਾਲ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ

PM ਮੋਦੀ ਨੇ ਚੀਨ ਨੂੰ ਸੌਂਪੀ BRICS 2027 ਦੀ ਪ੍ਰਧਾਨਗੀ ! ਮੇਜ਼ਬਾਨੀ ਲਈ ਦਿੱਤੀਆਂ ਸ਼ੁਭਕਾਮਨਾਵਾਂ

PM ਮੋਦੀ ਨੇ ਚੀਨ ਨੂੰ ਸੌਂਪੀ BRICS 2027 ਦੀ ਪ੍ਰਧਾਨਗੀ ! ਮੇਜ਼ਬਾਨੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ’ਚ ਭਾਰਤ-ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ

ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ’ਚ ਭਾਰਤ-ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ

'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS ਦੀ ਮੇਜ਼ਬਾਨੀ 'ਤੇ ਕੀਤੀ ਨਵੀਂ ਦਿੱਲੀ ਦੀ ਸ਼ਲਾਘਾ

'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS ਦੀ ਮੇਜ਼ਬਾਨੀ 'ਤੇ ਕੀਤੀ ਨਵੀਂ ਦਿੱਲੀ ਦੀ ਸ਼ਲਾਘਾ