Wednesday, May 27, 2026
BREAKING
ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ 14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਪੰਜਾਬ

ਮੁੱਖ ਖੇਤੀਬਾੜੀ ਅਫਸਰ ਵੱਲੋਂ ਵੱਖ-ਵੱਖ ਅਦਾਰਿਆਂ ਨਾਲ ਖਾਦਾਂ ਸਬੰਧੀ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਵੱਖ-ਵੱਖ ਅਦਾਰਿਆਂ ਨਾਲ ਖਾਦਾਂ ਸਬੰਧੀ ਅਹਿਮ ਮੀਟਿੰਗ

27 ਮਈ, 2026 06:40 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋ ਜਾਰੀ ਨਿਰਦੇਸ਼ਾ ਤਹਿਤ ਡਾ. ਲੇਖ ਰਾਜ, ਮੁੱਖ ਖੇਤੀਬਾੜੀ ਅਫਸਰ ਵੱਲੋਂ ਜਿਲ੍ਹੇ ਅੰਦਰ ਖਾਦਾਂ ਦੀ ਸੰਤੁਲਿਤ ਵਰਤੋ ਕਰਨ ਦੇ ਮੰਤਵ ਲਈ ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ, ਕਰਿਭਕੋ ਅਤੇ ਜਿਲ੍ਹੇ ਦੇ ਖਾਦ ਹੋਲਸੇਲਰ ਖਾਦ ਡੀਲਰ ਦੇ ਨੁਮਾਇੰਦੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨਾ ਵੱਲੋ ਇਨਾਂ ਅਦਾਰਿਆ ਕੋਲ ਪਈ ਖਾਦ ਦਾ ਜਾਇਜਾ ਲਿਆ ਗਿਆ। ਕਿਉਂਕਿ ਜ਼ਿਲ੍ਹੇ ਅੰਦਰ ਲੱਗਣ ਵਾਲੇ ਖਾਦਾਂ ਦੇ ਰੇਕਾਂ ਵਿੱਚ 60 ਪ੍ਰਤੀਸ਼ਤ ਸਹਿਕਾਰੀ ਸਭਾਵਾਂ ਅਤੇ 40 ਪ੍ਰਤੀਸ਼ਤ ਪ੍ਰਾਇਵੇਟ ਖਾਦ ਵਿਕਰੇਤਾ ਨੂੰ ਸਪਲਾਈ ਹੁੰਦੀ ਹੈ। ਉਨਾਂ ਵੱਲੋਂ ਖਾਦਾਂ ਦੇ ਪਿਛਲੇ ਸਾਲ ਦੇ ਇਡੈਂਟ ਦੇ ਮੁਕਾਬਲੇ ਇਸ ਸਾਲ ਦੇ ਇਡੈਂਟ ਸਬੰਧੀ ਪੁੱਛਿਆ ਗਿਆ। ਮੀਟਿੰਗ ਵਿੱਚ ਹਾਜਰੀਨ ਨੁਮਾਇੰਦਿਆ ਵੱਲੋਂ ਆਪਣੇ-ਆਪਣੇ ਅਦਾਰਿਆ ਨਾਲ ਸਬੰਧਤ ਯੂਰੀਆ ਅਤੇ ਡੀ.ਏ.ਪੀ. ਖਾਦ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। 

 ਡਾ. ਲੇਖ ਰਾਜ, ਮੁੱਖ ਖੇਤੀਬਾੜੀ ਅਫਸਰ ਵੱਲੋ ਕਿਹਾ ਗਿਆ ਕਿ ਸਰਕਾਰ ਵੱਲੋ ਖਾਦਾਂ ਦੀ ਵਿਕਰੀ ਵੱਲ ਵਿਸੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਲਈ ਖਾਦ ਦੀ ਵਿਕਰੀ ਪੀ. ਓ. ਐਸ. ਮਸ਼ੀਨ ਰਾਹੀਂ ਹੀ ਕੀਤੀ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਖਾਦ ਦਾ ਫਿਜੀਕਲ ਸਟਾਕ ਅਤੇ ਪੀਓਐਸ ਸਟਾਕ ਮੇਲ ਖਾਂਦਾ ਹੋਵੇ। ਖਾਦ ਵਿਕਰੇਤਾ ਸਟਾਕ ਬੋਰਡ ਲਗਾਉਣ ਦੇ ਨਾਲ-ਨਾਲ ਭਰੇ ਜਾਣੇ ਯਕੀਨੀ ਬਣਾਏ ਜਾਣ ਤਾਂ ਜੋ ਕਿਸਾਨਾਂ ਨੂੰ ਪਈਆਂ ਖੇਤੀ ਵਸਤਾਂ ਦਾ ਪਤਾ ਲੱਗ ਸਕੇ। ਕਿਸਾਨਾਂ ਨੂੰ ਖਾਦ ਦੇ ਕੱਟੇ ਜਾਂਦੇ ਬਿੱਲ ਉਪਰ ਕਿਸਾਨਾਂ ਦਾ ਨਾਮ, ਪਿੰਡ ਦਾ ਨਾਮ, ਮੋਬਾਇਲ ਨੰਬਰ ਅਤੇ ਖਾਦ ਦੀ ਦਿੱਤੀ ਮਾਤਰਾ ਲਿਖਿਆ ਹੋਣਾ ਲਾਜਮੀ ਹੈ।ਨਾਲ ਹੀ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ।
ਸ਼੍ਰੀ ਵਿਜੈ ਮਹੇਸ਼ੀ ਖੇਤੀਬਾੜੀ ਵਿਕਾਸ ਅਫਸਰ (ਇਨਫੋਰਸਮੈਂਟ) ਨੇ ਭਾਰਤ ਸਰਕਾਰ ਵੱਲੋ ਜਾਰੀ ਐਫ.ਐਸ.ਏ.ਐਸ. ਬਾਰੇ ਜਾਣਕਾਰੀ ਦਿੰਦਿਆਂ ਹੋਏ ਕਿਹਾ ਗਿਆ ਕਿ ਕਿਸਾਨਾਂ ਦੀ ਵੱਧ ਤੋ ਵੱਧ ਐਗਰੀਸਟੇਕ ਆਈ ਡੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਖਾਦਾਂ ਦੀ ਸੁਖਾਲੀ ਵੰਡ ਕੀਤੀ ਜਾ ਸਕੇ। ਇਸ ਮੌਕੇ ਸ. ਬਲਜਿੰਦਰ ਸਿੰਘ ਜਿਲ੍ਹਾ ਮੈਨੇਜਰ ਮਾਰਕਫੈਡ, ਸ਼੍ਰੀ ਅਸ਼ੋਕ ਕੁਮਾਰ ਸਹਿਕਾਰਤਾ ਵਿਭਾਗ, ਨੀਤਨ ਇਫਕੋ, ਅੰਕੂਰ ਚੌਧਰੀ ਕਰਿਭਕੋ, ਹੈਰੀ ਗੁਲਾਟੀ, ਰੋਹਿਤ ਕੁਮਾਰ, ਅਨਿਕੇਤ ਛਾਬਡਾ, ਗੁਰਪ੍ਰੀਤ ਸਿੰਘ, ਸੰਦੀਪ ਜੋਸ਼ੀ ਆਦਿ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ

ਬਿਨਾਂ ਮਨਜ਼ੂਰੀ ਅਨਾਜ ਮੰਡੀ ’ਚ ਫੂਸਾ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ

ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ

ਜਗਦੇਵ ਸਿੰਘ ਸਿੱਧੂ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਇਗੀ

ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ - ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ  ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ