Sunday, July 06, 2025
BREAKING
ਕੋਲਕਾਤਾ ਤੋਂ ਬੈਂਕਾਕ ਜਾਣ ਵਾਲੀ ਥਾਈ ਲਾਇਨ ਏਅਰ ਦੀ ਉਡਾਣ 'ਤਕਨੀਕੀ ਖ਼ਰਾਬੀ' ਕਾਰਨ ਰੱਦ ਸਪਾ ਮੁਖੀ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, 6 ਪੁਲਸ ਮੁਲਾਜ਼ਮ ਹੋ ਗਏ ਸਸਪੈਂਡ US ਨੇ ਭਾਰਤ ਮੰਡਪਮ 'ਚ ਮਨਾਇਆ 249ਵਾਂ ਆਜ਼ਾਦੀ ਦਿਵਸ, ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤੀ ਖ਼ਾਸ ਸ਼ਿਰਕਤ ਕੀ ਰੂਸ ਮਗਰੋਂ ਭਾਰਤ ਵੀ ਅਫ਼ਗਾਨਿਸਤਾਨ 'ਚ ਤਾਲੀਬਾਨ ਸਰਕਾਰ ਨੂੰ ਦੇਵੇਗਾ ਮਾਨਤਾ ? ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ ''ਹਾਲੇ ਮੈਂ 30-40 ਸਾਲ ਹੋਰ ਜਿਊਂਗਾ...!'', ਦਲਾਈਲਾਮਾ ਦਾ ਵੱਡਾ ਬਿਆਨ ਅੱਧੀ ਰਾਤੀਂ ਹੋ ਗਿਆ ਵੱਡਾ ਐਨਕਾਊਂਟਰ ! ਪੁਲਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲ ਗਈਆਂ ਗੋਲ਼ੀਆਂ CM Maan ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ CM ਮਾਨ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਹਰਿਆਣਾ

ਮੁੱਖ ਮੰਤਰੀ ਨੇ 375 ਇਲੈਕਟ੍ਰਿਕ ਬੱਸਾਂ ਦਾ ਦਿੱਤਾ ਤੋਹਫ਼ਾ, ਹਰੀ ਝੰਡੀ ਦੇ ਕੇ ਕੀਤਾ ਰਵਾਨਾ

05 ਜੂਨ, 2025 05:07 PM

ਅੱਜ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚਰਖੀ ਦਾਦਰੀ 'ਚ 5 ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾਈ। ਇਹ ਬੱਸਾਂ ਦਾਦਰੀ ਦੀ ਬਜਾਏ ਹੋਰ ਜ਼ਿਲ੍ਹਿਆਂ 'ਚ ਭੇਜੀਆਂ ਜਾਣਗੀਆਂ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਾਜ ਦੇ 11 ਨਗਰ ਨਿਗਮਾਂ ਨੂੰ ਕੁੱਲ 375 ਇਲੈਕਟ੍ਰਿਕ ਬੱਸਾਂ ਦਿੱਤੀਆਂ ਜਾਣਗੀਆਂ, ਜਿਸਦੀ ਸ਼ੁਰੂਆਤ ਹੋ ਚੁੱਕੀ ਹੈ ਤੇ 9 ਨਗਰ ਨਿਗਮਾਂ ਨੂੰ 45 ਬੱਸਾਂ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਹਨ।


ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਉਨ੍ਹਾਂ ਦਾ ਟੀਚਾ ਹਰਿਆਣਾ ਰਾਜ ਆਵਾਜਾਈ ਦੇ ਬੇੜੇ 'ਚ 30 ਪ੍ਰਤੀਸ਼ਤ ਇਲੈਕਟ੍ਰਿਕ ਬੱਸਾਂ ਨੂੰ ਸ਼ਾਮਲ ਕਰਨਾ ਹੈ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਸਰਕਾਰ ਈ-ਬੱਸ ਯੋਜਨਾ ਦੇ ਤਹਿਤ 2026 ਤੱਕ 450 ਹੋਰ ਇਲੈਕਟ੍ਰਿਕ ਬੱਸਾਂ ਖਰੀਦੇਗੀ, ਜੋ ਮੁੱਖ ਤੌਰ 'ਤੇ ਸ਼ਹਿਰਾਂ ਦੇ ਅੰਦਰ ਚੱਲਣਗੀਆਂ।


ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਚਰਖੀ ਦਾਦਰੀ ਪਹੁੰਚੇ। ਜਨਤਾ ਕਾਲਜ ਸਟੇਡੀਅਮ 'ਚ ਆਯੋਜਿਤ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਜੰਗਲਾਤ ਅਤੇ ਵਾਤਾਵਰਨ ਮੰਤਰੀ ਰਾਓ ਨਰਬੀਰ ਸਿੰਘ ਨੇ ਕੀਤੀ। ਮੁੱਖ ਮੰਤਰੀ ਨੇ ਹਲਕੀ ਬੂੰਦਾ-ਬਾਂਦੀ ਦੇ ਵਿਚਕਾਰ ਇੱਕ ਪੌਦਾ ਲਗਾਇਆ ਅਤੇ ਮੌਜੂਦ ਲੋਕਾਂ ਨੂੰ ਵਾਤਾਵਰਨ ਅਤੇ ਕੁਦਰਤ ਦੀ ਰੱਖਿਆ ਲਈ ਪ੍ਰਣ ਦਿਵਾਇਆ।

 

Have something to say? Post your comment

ਅਤੇ ਹਰਿਆਣਾ ਖਬਰਾਂ

ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ

ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ

ਅਨਿਲ ਵਿਜ ਨੇ ਕੀਤੀ ਸਖ਼ਤ ਕਾਰਵਾਈ, ਰੌਹਬ ਦਿਖਾਉਣ ਵਾਲੇ XEN ਨੂੰ ਕੀਤਾ ਮੁਅੱਤਲ

ਅਨਿਲ ਵਿਜ ਨੇ ਕੀਤੀ ਸਖ਼ਤ ਕਾਰਵਾਈ, ਰੌਹਬ ਦਿਖਾਉਣ ਵਾਲੇ XEN ਨੂੰ ਕੀਤਾ ਮੁਅੱਤਲ

ਹਰਿਆਣਾ ਦੀ IPS ਅਫਸਰ ਸਮਿਤੀ ਚੌਧਰੀ ਦਾ ਦੇਹਾਂਤ, ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ

ਹਰਿਆਣਾ ਦੀ IPS ਅਫਸਰ ਸਮਿਤੀ ਚੌਧਰੀ ਦਾ ਦੇਹਾਂਤ, ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ

ਇਸ ਕਾਰਨ ਹੋਇਆ ਮਾਡਲ ਸ਼ੀਤਲ ਦਾ ਕਤਲ, ਸਾਹਮਣੇ ਆਈ ਅਸਲ ਵਜ੍ਹਾ

ਇਸ ਕਾਰਨ ਹੋਇਆ ਮਾਡਲ ਸ਼ੀਤਲ ਦਾ ਕਤਲ, ਸਾਹਮਣੇ ਆਈ ਅਸਲ ਵਜ੍ਹਾ

ਇਮਾਰਤ ਵਿੱਚ ਅੱਗ ਲੱਗਣ ਨਾਲ ਮਚ ਗਈ ਹਫੜਾ-ਦਫੜੀ

ਇਮਾਰਤ ਵਿੱਚ ਅੱਗ ਲੱਗਣ ਨਾਲ ਮਚ ਗਈ ਹਫੜਾ-ਦਫੜੀ

CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

'ਜ਼ੈਨਬ' ਨੇ NEET ਪ੍ਰੀਖਿਆ ਕੀਤੀ ਪਾਸ, 551 ਅੰਕ ਹਾਸਲ ਕਰ ਰਚਿਆ ਇਤਿਹਾਸ

'ਜ਼ੈਨਬ' ਨੇ NEET ਪ੍ਰੀਖਿਆ ਕੀਤੀ ਪਾਸ, 551 ਅੰਕ ਹਾਸਲ ਕਰ ਰਚਿਆ ਇਤਿਹਾਸ

ਪੰਜਾਬ ਦੀ ਜਨਤਾ ਨੇ PM ਮੋਦੀ ਦੀ ਨੀਤੀਆਂ ਦੇ ਨਾਲ ਚੱਲਣ ਦਾ ਬਣਾ ਲਿਆ ਮਨ: CM

ਪੰਜਾਬ ਦੀ ਜਨਤਾ ਨੇ PM ਮੋਦੀ ਦੀ ਨੀਤੀਆਂ ਦੇ ਨਾਲ ਚੱਲਣ ਦਾ ਬਣਾ ਲਿਆ ਮਨ: CM

Strict Action: ਊਰਜਾ ਮੰਤਰੀ ਦੀ ਸਖ਼ਤ ਕਾਰਵਾਈ, JE ਨੂੰ ਕੀਤਾ ਸਸਪੈਂਡ

Strict Action: ਊਰਜਾ ਮੰਤਰੀ ਦੀ ਸਖ਼ਤ ਕਾਰਵਾਈ, JE ਨੂੰ ਕੀਤਾ ਸਸਪੈਂਡ

ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ

ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ