Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਐਲਾਨ! 10 ਤੋਂ 15 ਅਕਤੂਬਰ ਤਕ...

04 ਅਕਤੂਬਰ, 2025 08:12 PM

ਲਹਿਰਾਗਾਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ 10 ਤੋਂ 15 ਅਕਤੂਬਰ ਤਕ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਮਿਲਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਪਹਿਲਾਂ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਸ਼ੁਰੂਆਤ ਕਰ ਦੇਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਘੱਗਰ ਦਰਿਆ ਦੇ ਕੰਡੇ ਲੋਕਾਂ ਵੱਲੋਂ ਕੀਤੀ ਮਿਹਨਤ ਦੀ ਵੀ ਬਹੁਤ ਸ਼ਲਾਘਾ ਕੀਤੀ, ਜਿੰਨਾ ਨੇ ਬੰਨ੍ਹਾਂ ਦੀ ਮਜਬੂਤੀ ਲਈ ਡੱਟ ਕੇ ਮਿਹਨਤ ਕੀਤੀ ਤੇ ਘੱਗਰ ਨੂੰ ਓਵਰਫ਼ਲੋ ਨਹੀਂ ਹੋਣ ਦਿੱਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਦੇ ਹਲਕਾ ਲਹਿਰਾਗਾਗਾ ਦੇ ਲੋਕਾਂ ਨੂੰ ਵੱਡੇ ਤੋਹਫ਼ੇ ਦਿੱਤੇ। ਉਨ੍ਹਾਂ ਵੱਲੋਂ ਬਿਜਲੀ ਬੋਰਡ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਇਲਾਕੇ ਵਿਚ ਨਵੇਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਵੀ ਕੀਤਾ ਗਿਆ, ਜਿਸ 'ਤੇ 16 ਕਰੋੜ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਇਕ ਫਾਊਂਡੇਸ਼ਨ ਵੱਲੋਂ ਤਿਆਰ ਕੀਤੇ ਗਏ 'ਸੌਰਵ ਕੰਪਲੈਕਸ' ਕਮਿਊਨਿਟੀ ਹਾਲ ਨੂੰ ਵੀ ਲੋਕ-ਅਰਪਿਤ ਕੀਤਾ ਗਿਆ, ਜਿਸ ਵਿਚ ਲੋਕ ਵਿਆਹ-ਸ਼ਾਦੀਆਂ ਤੇ ਹੋਰ ਸਮਾਗਮ ਕਰਵਾ ਸਕਣਗੇ। ਉਨ੍ਹਾਂ ਨੇ ਪੁਰਾਣੀ ਸਬਜ਼ੀ ਮੰਡੀ ਵਿਚ ਕਮਿਊਨਿਟੀ ਰਸੋਈ ਦੀ ਵੀ ਸ਼ੁਰੂਆਤ ਕੀਤੀ, ਜਿਸ ਵਿਚ ਲੋਕ 10 ਰੁਪਏ ਵਿਚ ਢਿੱਡ ਭਰ ਕੇ ਰੋਟੀ ਖਾ ਸਕਣਗੇ। ਇਸ ਮਗਰੋਂ ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੀਆਂ 101 ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ ਵਿਚ ਵੀ ਹਿੱਸਾ ਲਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.