Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ

30 ਅਪ੍ਰੈਲ, 2026 07:40 PM

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ। ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਮਾਜਿਕ ਦਖਲਅੰਦਾਜ਼ੀ ਵਜੋਂ ਸਤੌਜ ਵਿੱਚ 4.38 ਏਕੜ ਵਿੱਚ ਬਣਨ ਵਾਲਾ ਇਹ ਵਿਸ਼ਵ ਪੱਧਰੀ ਸਟੇਡੀਅਮ ਪੇਸ਼ੇਵਰ ਸਿਖਲਾਈ ਦੀ ਪੇਸ਼ਕਸ਼ ਕਰੇਗਾ ਅਤੇ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਸਮੇਤ ਕਈ ਤਰ੍ਹਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰੇਗੀ।

ਇਸ ਨੂੰ ਇਲਾਕੇ ਲਈ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੇਤਰ ਲਈ ਯਾਦਗਾਰੀ ਦਿਨ ਹੈ ਕਿਉਂਕਿ ਇਹ ਸਟੇਡੀਅਮ 14.63 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ। ਇਹ ਸਟੇਡੀਅਮ 4.38 ਏਕੜ ਥਾਂ ਵਿੱਚ ਬਣਾਇਆ ਜਾਵੇਗਾ ਅਤੇ ਇਹ ਕੰਪਲੈਕਸ ਵੱਖ-ਵੱਖ ਖੇਡ ਗਤੀਵਿਧੀਆਂ ਦੀ ਮੇਜ਼ਬਾਨੀ ਕਰੇਗਾ।" ਉਨ੍ਹਾਂ ਅੱਗੇ ਕਿਹਾ, “ਸਟੇਡੀਅਮ ਵਿੱਚ 200 ਮੀਟਰ ਦਾ ਅਥਲੈਟਿਕ ਟਰੈਕ, ਦਰਸ਼ਕਾਂ ਅਤੇ ਖਿਡਾਰੀਆਂ ਲਈ ਪਵੀਲੀਅਨ ਅਤੇ ਬਹੁ-ਮੰਤਵੀ ਇੰਡੋਰ ਸਪੋਰਟਸ ਹਾਲ ਹੋਵੇਗਾ।"

ਮੁੱਖ ਮੰਤਰੀ ਨੇ ਇੱਥੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ `ਤੇ ਚਾਨਣਾ ਪਾਉਂਦਿਆਂ ਕਿਹਾ, “ਸਟੇਡੀਅਮ ਵਿੱਚ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ, ਕਰਾਟੇ ਅਤੇ ਹੋਰ ਖੇਡ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ।" ਉਨ੍ਹਾਂ ਅੱਗੇ ਕਿਹਾ, “ਇਸ ਸਟੇਡੀਅਮ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਅਤੇ ਇਸ ਵਿਕਾਸ ਨਾਲ ਇਹ ਖੇਤਰ ਖੇਡ ਕੇਂਦਰ ਵਜੋਂ ਉੱਭਰੇਗਾ।"

ਸੰਤੁਲਿਤ ਵਿਕਾਸ ਦੀ ਮਹੱਤਤਾ `ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, “ਜਦੋਂ ਸਿੱਖਿਆ ਲਈ ਚੰਗਾ ਸਕੂਲ ਅਤੇ ਖੇਡਾਂ ਲਈ ਢੁਕਵਾਂ ਮੈਦਾਨ ਹੁੰਦਾ ਹੈ ਤਾਂ ਇਕ ਬੱਚਾ ਵਿਸ਼ਵ ਪੱਧਰ `ਤੇ ਆਪਣੇ ਪਿੰਡ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦਾ ਹੈ।"

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਵਿਕਾਸ `ਤੇ ਧਿਆਨ ਕੇਂਦਰਿਤ ਕਰਨ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰ ਰਹੀ ਹੈ।"

ਉਨ੍ਹਾਂ ਅੱਗੇ ਕਿਹਾ, “ਇਹ ਪ੍ਰਾਜੈਕਟ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰ ਕੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਵਿੱਚ ਮਦਦ ਕਰੇਗਾ ਅਤੇ ਇਹ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਢੰਗ ਨਾਲ ਵਰਤਣ ਵਿੱਚ ਮਦਦ ਕਰੇਗਾ।"

ਉਨ੍ਹਾਂ ਅੱਗੇ ਕਿਹਾ, “ਅਜਿਹੇ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੇ ਸਰਾਪ ਤੋਂ ਦੂਰ ਰਹਿਣ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਤਗਮੇ ਜਿੱਤਣ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।"

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ