Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 65 ਲੱਖ ਪਰਿਵਾਰਾਂ ਨੂੰ ਮਿਲੇਗਾ 10 ਲੱਖ ਤੱਕ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ : ਡਿਪਟੀ ਕਮਿਸ਼ਨਰ

10 ਜੁਲਾਈ, 2025 04:50 PM

ਬਠਿੰਡਾ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਵਾਂ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੇ ਠੋਸ ਕਦਮਾਂ ਸਦਕਾ ਪੰਜਾਬ ਸਿਹਤ ਦੇ ਖੇਤਰ ਵਿੱਚ ਨਵੀਂਆਂ ਪੁਲਾਘਾਂ ਪੁੱਟ ਰਿਹਾ ਹੈ, ਜਿਸ ਤਹਿਤ ਹੁਣ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਪੰਜਾਬ ਦੇ ਆਮ ਲੋਕਾਂ ਨੂੰ 10 ਲੱਖ ਤੱਕ ਦੀਆਂ ਮੁਫ਼ਤ ਸਿਹਤ ਸਹੂਲਤਾਵਾਂ ਬਿਨ੍ਹਾਂ ਕਿਸੇ ਪੱਖਪਾਤ ਤੋਂ ਪ੍ਰਾਪਤ ਹੋਣਗੀਆਂ। ਇਸ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰੇਕ ਵਰਗ ਦੇ ਕੁੱਲ 65 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜ਼ਨਾ ਤਹਿਤ ਕੋਈ ਨੀਲਾ, ਪੀਲਾ ਕਾਰਡ ਨਹੀਂ ਦੇਖਿਆ ਜਾਵੇਗਾ ਅਤੇ ਸਾਰੇ ਪੰਜਾਬ ਵਾਸੀ ਸਿਰਫ਼ ਆਧਾਰ ਕਾਰਡ ਅਤੇ ਵੋਟਰ ਕਾਰਡ ਦੇ ਆਧਾਰ 'ਤੇ ਹੀ ਆਪਣਾ ਇਲਾਜ਼ ਕਰਵਾ ਸਕਣਗੇ।

ਸੂਬਾ ਸਰਕਾਰ ਵੱਲੋਂ ਇਹ ਲੋਕ ਭਲਾਈ ਸਕੀਮ ਜਲਦ ਹੀ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾਉਣ ਦਾ ਹੱਕਦਾਰ ਬਣੇਗਾ।

ਉਨ੍ਹਾਂ ਕਿਹਾ ਕਿ ਇਸ ਸਿਹਤ ਯੋਜ਼ਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ ਹੈ। ਪੰਜਾਬ ਹੁਣ ਭਾਰਤ ਦਾ ਪਹਿਲਾ ਅਜਿਹਾ ਸੂਬਾ ਹੈ, ਜੋ ਆਪਣੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ, ਸਿੱਖਿਆ, ਬਿਜਲੀ ਅਤੇ ਬੱਸ ਯਾਤਰਾ ਮੁਹੱਈਆ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਤੇ ਇਸ ਯੋਜਨਾ ਦਾ ਲਾਭ ਲੈਣ ਲਈ ਕੋਈ ਆਮਦਨ ਹੱਦ ਨਹੀਂ ਹੈ। ਪੰਜਾਬ ਦਾ ਹਰ ਨਾਗਰਿਕ ਭਾਵੇਂ ਉਹ ਸਰਕਾਰੀ ਕਰਮਚਾਰੀ ਹੋਵੇ ਜਾਂ ਪੈਨਸ਼ਨਰ ਇਸ ਮੁਫ਼ਤ ਸਿਹਤ ਸੰਭਾਲ ਦਾ ਹੱਕਦਾਰ ਹੋਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ