Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

21 ਅਪ੍ਰੈਲ, 2026 04:02 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ ਸਿਹਤ ਕਾਰਡ ਬਣਾਉਣ ਦੀ ਪ੍ਰਗਤੀ ਨੂੰ ਵਧਾਉਣ ਲਈ ਆਸ਼ਾ ਫੈਸੀਲੀਟੇਟਰਜ ਤੇ ਆਸ਼ਾ ਵਰਕਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ।

ਇਸ ਮੌਕੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਮੀਟਿੰਗ ਦੌਰਾਨ ਆਸ਼ਾ ਫੈਸੀਲੀਟੇਟਰਜ ਤੇ ਆਸ਼ਾ ਵਰਕਰਾਂ ਨਾਲ ਜ਼ਮੀਨੀ ਪੱਧਰ ‘ਤੇ ਆ ਰਹੀਆਂ ਸਮੱਸਿਆਵਾਂ, ਚੱਲ ਰਹੀਆਂ ਗਤੀਵਿਧੀਆਂ ਅਤੇ ਯੋਜਨਾ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਧਾਉਣ ‘ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ।
 
ਡਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਉਪਲੱਬਧ ਕਰਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਹਰੇਕ ਕਵਰ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਐੱਮ.ਐੱਮ.ਐੱਸ.ਵਾਈ. ਸਿਹਤ ਕਾਰਡ ਦੀ ਪ੍ਰਗਤੀ ਵਧਾਉਣ ਲਈ ਆਸ਼ਾ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣ ਅਤੇ ਲਾਭਪਾਤਰੀਆਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਦੀ ਲੋੜ ‘ਤੇ ਜ਼ੋਰ ਦੇਣਾ ਚਾਹੀਦਾ ਹੈ।
 
ਉਨ੍ਹਾਂ ਵੱਲੋਂ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਯੋਜਨਾ ਹੇਠ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਅਤੇ ਸਹੀ ਰਿਕਾਰਡ ਸੰਭਾਲਣ ‘ਤੇ ਖਾਸ ਧਿਆਨ ਦੇਣ। ਉਨ੍ਹਾਂ ਇਹ ਵੀ ਦੱਸਿਆ ਕਿ ਐੱਮ.ਐੱਮ.ਐੱਸ.ਵਾਈ. ਕਾਰਡ ਬਣਾਉਣ ਲਈ ਸਿਰਫ਼ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈ.ਡੀ. ਕਾਰਡ ਦੇ ਆਧਾਰ 'ਤੇ ਮੌਕੇ 'ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨਿਵਾਸੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪਾਂ ਵਿੱਚ ਜਾ ਕੇ ਆਸਾਨੀ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
 
ਮੀਟਿੰਗ ਦੇ ਅੰਤ ‘ਤੇ ਸਾਰੇ ਹਾਜ਼ਰ ਸਟਾਫ਼ ਵੱਲੋਂ ਐੱਮ.ਐੱਮ.ਐੱਸ.ਵਾਈ. ਦੀ ਪ੍ਰਗਤੀ ਨੂੰ ਹੋਰ ਵਧਾਉਣ ਬਣਾਉਣ ਲਈ ਮਿਲਜੁਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ