Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

'ਮੇਡ ਇਨ ਇੰਡੀਆ' 'ਚ ਦਾਦਾ ਸਾਹਿਬ ਫਾਲਕੇ ਦੀ ਭੂਮਿਕਾ ਨਿਭਾਉਣਗੇ ਜੂਨੀਅਰ NTR

15 ਮਈ, 2025 06:21 PM

ਮੁੰਬਈ : ਮੈਨ ਆਫ ਮੈਸੇਜ਼ ਜੂਨੀਅਰ ਐੱਨ.ਟੀ.ਆਰ. ਆਉਣ ਵਾਲੀ ਫਿਲਮ 'ਮੇਡ ਇਨ ਇੰਡੀਆ' ਵਿਚ ਭਾਰਤੀ ਸਿਨੇਮਾ ਦੇ ਪਿਤਾਮਾ ਦਾਦਾ ਸਾਹਿਬ ਫਾਲਕੇ ਦੀ ਭੂਮਿਕਾ ਨਿਭਾਉਣ ਜਾ ਰਹੇ ਹਨ। ਇਹ ਫਿਲਮ ਇਕ ਪੈਨ-ਇੰਡੀਆ ਰਿਲੀਜ਼ ਦੇ ਤੌਰ 'ਤੇ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਭਾਰਤੀ ਸਿਨੇਮਾ ਦੀ ਸ਼ੁਰੂਆਤ ਅਤੇ ਵਿਕਾਸ 'ਤੇ ਆਧਾਰਿਤ ਬਾਇਓਪਿਕ ਵਜੋਂ ਪੇਸ਼ ਕੀਤਾ ਜਾਵੇਗਾ। ਸਾਲ 2023 ਵਿਚ ਐੱਸ.ਐੱਸ. ਰਾਜਾਮੌਲੀ ਨੇ ਇਸ ਪ੍ਰੋਜੈਕਟ ਦਾ ਐਲਾਨ ਕੀਤਾ ਸੀ, ਜਿਸ ਨੂੰ ਵਰੁਣ ਗੁਪਤਾ (ਮੈਕਸ ਸਟੂਡੀਓਜ਼) ਅਤੇ ਐੱਸ.ਐੱਸ. ਕਾਰਤੀਕੇਯ (ਸ਼ੋਇੰਗ ਬਿਜਨੈੱਸ) ਵੱਲੋਂ ਪ੍ਰੋਡਿਊਸ ਕੀਤਾ ਜਾਵੇਗਾ। ਉਦੋਂ ਤੋਂ ਇਸ ਫਿਲਮ ਦੀ ਸਕਰਿਪਟ 'ਤੇ ਕੰਮ ਚੱਲ ਰਿਹਾ ਸੀ ਅਤੇ ਹੁਣ ਇਸ ਦੀ ਫਾਈਨਲ ਡਰਾਫਟ ਲੌਕ ਕਰ ਦਿੱਤੀ ਗਈ ਹੈ।

ਸੂਤਰਾਂ ਅਨੁਸਾਰ, ਹਾਲ ਹੀ ਵਿੱਚ ਐੱਸ.ਐੱਸ. ਰਾਜਾਮੌਲੀ, ਐੱਸ.ਐੱਸ. ਕਾਰਤੀਕੇਯ ਅਤੇ ਵਰੁਣ ਗੁਪਤਾ ਨੇ ਜੂਨੀਅਰ ਐੱਨ.ਟੀ.ਆਰ. ਨੂੰ ਸਕ੍ਰਿਪਟ ਸੁਣਾਈ, ਜਿਨ੍ਹਾਂ ਨੇ ਤੁਰੰਤ ਫਿਲਮ ਲਈ ਆਪਣੀ ਮਨਜ਼ੂਰੀ ਦੇ ਦਿੱਤੀ। ਉਹ ਦਾਦਾ ਸਾਹਿਬ ਫਾਲਕੇ ਦੀਆਂ ਅਣਜਾਣ ਕਹਾਣੀਆਂ ਤੋਂ ਬਹੁਤ ਪ੍ਰਭਾਵਿਤ ਹੋਏ। ਇਹ ਕਹਾਣੀ ਭਾਰਤੀ ਸਿਨੇਮਾ ਦੇ ਜਨਮ ਅਤੇ ਵਿਕਾਸ 'ਤੇ ਆਧਾਰਿਤ ਹੈ ਅਤੇ ਇਸ ਦੀਆਂ ਬਾਰੀਕੀਆਂ ਨੇ ਜੂਨੀਅਰ ਐੱਨ.ਟੀ.ਆਰ. ਨੂੰ ਹੈਰਾਨ ਕਰ ਦਿੱਤਾ। ਸਕ੍ਰਿਪਟ ਸੁਣਨ ਤੋਂ ਬਾਅਦ, ਉਨ੍ਹਾਂ ਨੇ ਸਕ੍ਰੀਨਪਲੇ ਅਤੇ ਇਸਦੇ ਟ੍ਰੀਟਮੈਂਟ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਹ ਫਿਲਮ ਉਨ੍ਹਾਂ ਨੂੰ ਐਕਸ਼ਨ ਤੋਂ ਇਲਾਵਾ ਇੱਕ ਅਜਿਹਾ ਕਿਰਦਾਰ ਨਿਭਾਉਣ ਦਾ ਮੌਕਾ ਦੇਵੇਗੀ, ਜੋ ਉਨ੍ਹਾਂ ਨੇ ਪਹਿਲਾਂ ਕਦੇ ਨਹੀਂ ਕੀਤਾ। 'ਮੇਡ ਇਨ ਇੰਡੀਆ' ਐੱਸ.ਐੱਸ. ਰਾਜਾਮੌਲੀ, ਐੱਸ.ਐੱਸ. ਕਾਰਤੀਕੇਯ ਅਤੇ ਵਰੁਣ ਗੁਪਤਾ ਦੇ ਰਚਨਾਤਮਕ ਦ੍ਰਿਸ਼ਟੀਕੋਣ ਨਾਲ, ਭਾਰਤੀ ਸਿਨੇਮਾ ਦੇ ਇਤਿਹਾਸ ਵਿੱਚ ਡੂੰਘਾਈ ਨਾਲ ਜਾਣ ਦੀ ਕੋਸ਼ਿਸ਼ ਕਰੇਗੀ। ਇਹ ਫਿਲਮ ਦਾਦਾ ਸਾਹਿਬ ਫਾਲਕੇ ਦੀਆਂ ਨਜ਼ਰਾਂ ਰਾਹੀਂ ਭਾਰਤੀ ਸਿਨੇਮਾ ਦੀ ਸ਼ੁਰੂਆਤ ਨੂੰ ਦਰਸਾਏਗੀ ਅਤੇ ਦਰਸ਼ਕਾਂ ਨੂੰ ਇੱਕ ਅਜਿਹਾ ਸਿਨੇਮੈਟਿਕ ਅਨੁਭਵ ਦੇਵੇਗੀ ਜੋ ਪਹਿਲਾਂ ਕਦੇ ਨਹੀਂ ਦੇਖਿਆ ਗਿਆ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ