Tuesday, July 07, 2026
BREAKING
ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼ ਜਾਰੀ ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ PM ਮੋਦੀ ਨੂੰ ਮਿਲਿਆ ਇੰਡੋਨੇਸ਼ੀਆ ਦਾ ਸਰਵਉੱਚ ਸਨਮਾਨ ‘ਬਿੰਤਾਂਗ ਆਦਿਪੁਰਨਾ’; ਦੇਸ਼ ਵਾਸੀਆਂ ਨੂੰ ਕੀਤਾ ਸਮਰਪਿਤ ਧਾਰਾ 370 ਹਟਣ ਤੋਂ ਬਾਅਦ ਹੁਣ ਸ਼ਾਂਤੀ ਅਤੇ ਵਿਕਾਸ ਜੰਮੂ ਕਸ਼ਮੀਰ ਦੀ ਪਛਾਣ : ਨਿਤਿਨ ਨਬੀਨ ਰੂਸ-ਯੂਕਰੇਨ ਜੰਗ ਖ਼ਤਮ ਹੋਣ ਦੇ ਕੰਢੇ : ਟਰੰਪ ਟਰੰਪ ਦੇ ਬਿਆਨ 'ਤੇ ਭੜਕਿਆ ਈਰਾਨ, ਕਿਹਾ, "ਤੁਹਾਡੇ ਕੋਲ ਨਾ ਤਾਂ ਸ਼ਿਸ਼ਟਾਚਾਰ ਤੇ ਨਾ ਹੀ ਸਨਮਾਨ" 'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ 'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਜ਼ਿੰਬਾਬਵੇ ਖਿਲਾਫ ਟੀ-20 ਟੀਮ ਤੋਂ ਸੰਜੂ ਸੈਮਸਨ ਬਾਹਰ, ਅਜਿੰਕਿਆ ਰਹਾਣੇ ਨੇ ਚੁੱਕੇ ਸਵਾਲ

ਮਨੋਰੰਜਨ

ਮੈਂ ‘ਆਲੋਚਕਾਂ’ ਦੀ ਪਰਵਾਹ ਨਹੀਂ ਕਰਦੀ- ਸੋਹਾ ਅਲੀ ਖਾਨ

01 ਮਈ, 2025 06:02 PM

ਮੁੰਬਈ- ਫਿਲਮ ‘ਛੋਰੀ-2’ ’ਚ ਭੂਤਨੀ ਬਣੀ ਸੋਹਾ ਅਲੀ ਖਾਨ ਸੋਸ਼ਲ ਮੀਡੀਆ ’ਤੇ ਬੇਮਤਲਬ ਦੀ ਆਲੋਚਨਾ ਕਰਨ ਵਾਲੇ ਯਾਨੀ ਟ੍ਰੋਲਰਸ ਦੀ ਪਰਵਾਹ ਨਹੀਂ ਕਰਦੀ, ਜਿਸਦਾ ਖੁਲਾਸਾ ਉਸਨੇ ਆਪਣੇ ਇਕ ਹਾਲੀਆ ਇੰਟਰਵਿਊ ’ਚ ਕੀਤਾ।ਕੁਣਾਲ ਖੇਮੂ ਨਾਲ ਅੰਤਰਧਾਰਮਿਕ ਵਿਆਹ ਕਰਨ ਵਾਲੀ ਸੋਹਾ ਨੇ ਇੰਟਰਵਿਊ ’ਚ ਟ੍ਰੋਲਰਸ ਨੂੰ ਸੁਣਾਉਂਦੇ ਹੋਏ ਕਿਹਾ, ‘‘ਹੁਣ ਮੈਂ ਥੋੜੀ ਮੋਟੀ ਚਮੜੀ ਦੀ ਹੋ ਗਈ ਹਾਂ। ਇਸ ਨਾਲ ਮੈਨੂੰ ਕੋਈ ਪਰੇਸ਼ਾਨੀ ਨਹੀਂ ਹੁੰਦੀ, ਪਰ ਇਕ ਗੱਲ ਜੋ ਮੈਨੂੰ ਹੈਰਾਨ ਕਰਦੀ ਹੈ ਕਿ ਉਹ ਇਹ ਹੈ ਕਿ ਜਦੋਂ ਵੀ ਮੈਂ ਕੁਝ ਪੋਸਟ ਕਰਦੀ ਹਾਂ, ਤਾਂ ਲੋਕ ਮੇਰੇ ਧਰਮ ’ਤੇ ਟਿਪਣੀ ਕਰਨਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਮੈਂ ਇਕ ਹਿੰਦੂ ਪਰਿਵਾਰ ’ਚ ਵਿਆਹ ਕੀਤਾ, ਮੇਰੀ ਮਾਂ ਦਾ ਹਿੰਦੂ ਸਰਨੇਮ ਹੈ ਅਤੇ ਉਨ੍ਹਾਂ ਨੇ ਇਕ ਮੁਸਲਿਮ ਵਿਅਕਤੀ ਨਾਲ ਵਿਆਹ ਕੀਤਾ।’’ ਸੋਹਾ ਨੇ ਅੱਗੇ ਕਿਹਾ, ‘‘ਆਮਤੌਰ ’ਤੇ ਜੇਕਰ ਮੈਂ ਅਤੇ ਕੁਣਾਲ ਦੀਵਾਲੀ ’ਤੇ ਕੁਝ ਪੋਸਟ ਕਰਦੇ ਹਾਂ ਤਾਂ ਉਹ ਕਹਿੰਦੇ ਹਨ ਕਿ ਤੁਸੀਂ ਕਿੰਨੇ ਰੋਜ਼ੇ ਰੱਖੇ ਹਨ? ਜੇਕਰ ਮੈਂ ਹੋਲੀ ’ਤੇ ਪੋਸਟ ਕਰਦੀ ਹਾਂ ਤਾਂ ਕੁਮੈਂਟਸ ਆਉਂਦੇ ਹਨ ਕਿ ਤੁਸੀਂ ਕਿਸ ਤਰ੍ਹਾਂ ਦੇ ਮੁਸਲਮਾਨ ਹੋ?’’

ਇਸ ਗੱਲ ’ਤੇ ਹੁੰਦਾ ਹੈ ਦੁੱਖ

ਸੋਹਾ ਨੇ ਇਸ ਗੱਲ ’ਤੇ ਦੁੱਖ ਜਤਾਇਆ ਕਿ ਅੱਜ ਵੀ ਪੜ੍ਹੇ-ਲਿਖੇ ਪਰਿਵਾਰਾਂ ’ਚ ਪੁਰਾਣੇ ਜ਼ਮਾਨੇ ਦੇ ਵਿਚਾਰ ਕਾਇਮ ਹਨ। ਅੱਜ ਵੀ ਅਜਿਹੇ ਕਈ ਪਰਿਵਾਰ ਹਨ, ਜਿਥੇ ਬੇਟਾ ਪੈਦਾ ਹੋਣ ’ਤੇ ਹੀ ਫੈਮਿਲੀ ਨੂੰ ਕੰਪਲੀਟ ਮੰਨਿਆ ਜਾਂਦਾ ਹੈ। ਸੋਹਾ ਬੋਲੀ, ਅੱਜ ਵੀ ਖੁਸ਼ਹਾਲ ਪਰਿਵਾਰਾਂ ’ਚ ਸੁਰੱਖਿਅਤ ਪਰਿਵਾਰਾਂ ’ਚ ਇਹ ਆਸ ਬਣੀ ਰਹਿੰਦੀ ਹੈ ਕਿ ਜੇ ਬੇਟਾ ਨਾ ਹੋਵੇ ਤਾਂ ਅਜਿਹਾ ਲੱਗਦਾ ਹੈ ਕਿ ਤੁਸੀਂ ਅਧੂਰੇ ਹੋ। ਮੇਰੀ ਧੀ ਹੈ, ਮੈਂ ਬਹੁਤ ਖੁਸ਼ ਹਾਂ, ਮੈਂ ਆਲੇ-ਦੁਆਲੇ ਦੇ ਜ਼ਿਆਦਾਤਰ ਲੋਕ ਬਹੁਤ ਖੁਸ਼ ਹਨ। ਪਰ ਕਿਤੇ ਨਾ ਕਿਤੇ ਇਹ ਭਾਵਨਾ ਬਣੀ ਰਹਿੰਦੀ ਹੈ ਕਿ ਮੈਂ ਕਿਸੇ ਨੂੰ ਨਿਰਾਸ਼ ਕੀਤਾ ਹੈ।’’

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ