Monday, August 31, 2026
BREAKING
‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ "ਦਾਇਰਾ" ਦੇ ਨਵੇਂ ਪੋਸਟਰਾਂ 'ਚ ਕਰੀਨਾ ਕਪੂਰ ਖਾਨ ਤੇ ਪ੍ਰਿਥਵੀਰਾਜ ਸੁਕੁਮਾਰਨ ਦਾ ਦਮਦਾਰ ਅੰਦਾਜ਼ ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ Apple ਤੇ Nvidia ਵਿਚਾਲੇ ਛਿੜੀ ਬਾਦਸ਼ਾਹਤ ਦੀ ਜੰਗ, 381 ਲੱਖ ਕਰੋੜ ਤੋਂ 429 ਲੱਖ ਕਰੋੜ ਦੀ ਲੱਗੀ ਦੌੜ ਕੱਚੇ ਤੇਲ ਦੀਆਂ ਕੀਮਤਾਂ ਤੇ ਅਮਰੀਕੀ ਤਣਾਅ ਕਾਰਨ ਧੜੰਮ ਡਿੱਗੇ ਸੋਨੇ-ਚਾਂਦੀ ਦੇ ਭਾਅ PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ

ਖੇਡ

ਮੈਚ ਦੌਰਾਨ ਤਬੀਅਤ ਖਰਾਬ ਹੋਣ ਤੋਂ ਬਾਅਦ ਸਵਿਯਾਤੇਕ ਮੈਡ੍ਰਿਡ ਓਪਨ ਤੋਂ ਹਟੀ

27 ਅਪ੍ਰੈਲ, 2026 05:35 PM

ਮੈਡ੍ਰਿਡ :  ਇਗਾ ਸਵਿਯਾਤੇਕ ਇੱਥੇ ਅਮਰੀਕੀ ਖਿਡਾਰਨ ਐਨ ਲੀ ਵਿਰੁੱਧ ਇਕ ਅਣਪਛਾਤੀ ਬੀਮਾਰੀ ਕਾਰਨ ਮੈਚ ਦੇ ਵਿਚਾਲਿਓਂ ਹਟਣ ਨਾਲ ਮੈਡ੍ਰਿਡ ਓਪਨ ਟੈਨਿਸ ਟੂਰਨਾਮੈਂਟ ਤੋਂ ਬਾਹਰ ਹੋ ਗਈ।

ਵਿਸ਼ਵ ਦੀ ਚੌਥੇ ਨੰਬਰ ਦੀ ਖਿਡਾਰਨ ਸਵਿਯਾਤੇਕ ਨੇ ਜਦੋਂ ਮੈਚ ਤੋਂ ਹਟਣ ਦਾ ਫੈਸਲਾ ਕੀਤਾ ਤਦ ਲੀ 7-6 (4), 2-6, 3-0 ਨਾਲ ਅੱਗੇ ਚੱਲ ਰਹੀ ਸੀ। ਮੈਡ੍ਰਿਡ ’ਚ 2024 ਦੀ ਚੈਂਪੀਅਨ ਸਵਿਯਾਤੇਕ ਨੇ ਫੈਸਲਾਕੁੰਨ ਸੈੱਟ ’ਚ 2-0 ਨਾਲ ਪਿਛੜਨ ਤੋਂ ਬਾਅਦ ਮੈਡੀਕਲ ਟਾਈਮਆਊਟ ਲਿਆ। ਉਹ ਕੋਰਟ ’ਤੇ ਪਰਤੀ ਪਰ ਲੀ ਨੇ ਆਪਣੀ ਸਰਵਿਸ ਬਰਕਰਾਰ ਰੱਖੀ ਜਿਸ ਤੋਂ ਬਾਅਦ ਉਸ ਨੇ ਅੱਗੇ ਨਾ ਖੇਡਣ ਦਾ ਫੈਸਲਾ ਕੀਤਾ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ