Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਮਨੋਰੰਜਨ

'ਮੈਨੂੰ ਇਸ ਸਭ ਤੋਂ ਦੂਰ ਰਹਿਣ ਦਿਓ..!', CJP ਦੇ ਵਿਰੋਧ ਪ੍ਰਦਰਸ਼ਨ 'ਤੇ ਜਾਣੋ ਕੀ ਬੋਲਿਆ ਦੋਸਾਂਝਾਵਾਲਾ

02 ਜੁਲਾਈ, 2026 07:07 PM

ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਕਾਕਰੋਚ ਜਨਤਾ ਪਾਰਟੀ (CJP ) ਦੇ ਜੰਤਰ-ਮੰਤਰ 'ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ, ਇਹ ਕਹਿੰਦੇ ਹੋਏ ਕਿ ਉਹ ਇੱਕ ਕਲਾਕਾਰ ਹਨ, ਸਿਆਸਤਦਾਨ ਨਹੀਂ। ਦਿਲਜੀਤ ਨੇ ਬੁੱਧਵਾਰ ਸ਼ਾਮ ਨੂੰ ਇੱਕ ਇੰਸਟਾਗ੍ਰਾਮ ਲਾਈਵ ਸੈਸ਼ਨ ਕੀਤਾ ਜਿੱਥੇ ਉਸਨੇ ਆਪਣੇ ਪ੍ਰਸ਼ੰਸਕਾਂ ਦੇ ਕਈ ਸਵਾਲਾਂ ਦੇ ਜਵਾਬ ਦਿੱਤੇ।


ਇਹ ਪੁੱਛੇ ਜਾਣ 'ਤੇ ਕਿ ਕੀ ਉਹ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਨੀਟ ਪੇਪਰ-ਲੀਕ ਵਿਵਾਦ 'ਤੇ CJP ਦੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ ਤਾਂ ਇਸ 'ਤੇ ਦਿਲਜੀਤ ਨੇ ਕਿਹਾ, "ਮੈਨੂੰ ਇਸ ਸਭ ਤੋਂ ਦੂਰ ਰੱਖੋ... ਭਰਾ, ਮੈਂ ਇੱਕ ਕਲਾਕਾਰ ਹਾਂ। ਮੈਂ ਕੋਈ ਸਿਆਸਤਦਾਨ ਨਹੀਂ ਹਾਂ, ਮੈਨੂੰ ਨਹੀਂ ਪਤਾ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ।" ਫਿਰ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਪ੍ਰਸਿੱਧ ਵਾਕੰਸ਼ ਦਾ ਹਵਾਲਾ ਦਿੱਤਾ - "ਨਾਨਕ ਦੁਖੀਆ ਸਭ ਸੰਸਾਰ, ਸੋ ਸੁਖੀਆ ਜਿਸ ਨਾਮ ਆਧਾਰ", ਜਿਸਦਾ ਅਰਥ ਹੈ ਕਿ ਦੁਨੀਆ ਵਿੱਚ ਹਰ ਕੋਈ ਦੁੱਖ ਨਾਲ ਜੂਝ ਰਿਹਾ ਹੈ, ਸਿਰਫ ਉਹੀ ਖੁਸ਼ ਹਨ ਜੋ ਪਰਮਾਤਮਾ 'ਤੇ ਭਰੋਸਾ ਕਰਦੇ ਹਨ। ਉਨ੍ਹਾਂ ਕਿਹਾ, "ਦੇਖੋ, ਇਸ ਦੁਨੀਆ ਵਿੱਚ ਸਭ ਕੁਝ ਕਦੇ ਵੀ ਸਹੀ ਨਹੀਂ ਹੋ ਸਕਦਾ... ਇਸ ਲਈ, ਜੋ ਲੋਕ ਵਿਰੋਧ ਕਰ ਰਹੇ ਹਨ, ਉਨ੍ਹਾਂ ਨੂੰ ਵਧਾਈਆਂ, ਅਤੇ ਜਿਨ੍ਹਾਂ ਲਈ ਵਿਰੋਧ ਹੋ ਰਿਹਾ ਹੈ, ਉਨ੍ਹਾਂ ਨੂੰ ਵੀ ਵਧਾਈਆਂ, ਕਿਉਂਕਿ ਮੈਨੂੰ ਕੁਝ ਨਹੀਂ ਪਤਾ।"

 

Have something to say? Post your comment

ਅਤੇ ਮਨੋਰੰਜਨ ਖਬਰਾਂ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ