Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮੈਨੂੰ ਜਬਰੀ ਸੇਵਾਮੁਕਤ ਕੀਤਾ ਗਿਆ, ਹੁਣ ਮੇਰੇ ਘਰ 'ਤੇ ਜਾਸੂਸੀ ਕਰਵਾਈ ਜਾ ਰਹੀ ਹੈ : ਗਿਆਨੀ ਰਘਬੀਰ ਸਿੰਘ

22 ਅਪ੍ਰੈਲ, 2026 07:04 PM

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਰਵੱਈਏ 'ਤੇ ਸਵਾਲ ਚੁੱਕਦੇ ਹਨ। ਉਨ੍ਹਾਂ ਨੇ ਕਮੇਟੀ 'ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਅਤੇ ਨਿੱਜੀ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਾਏ ਹਨ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਜਦੋਂ ਉਹ ਆਪਣੀ ਸਰਕਾਰੀ ਰਿਹਾਇਸ਼ ਤੋਂ ਸਮਾਨ ਸ਼ਿਫਟ ਕਰ ਰਹੇ ਸਨ ਤਾਂ ਪ੍ਰਬੰਧਕਾਂ ਵੱਲੋਂ ਸੇਵਾਦਾਰਾਂ ਕੋਲੋਂ ਲਿਖਤੀ ਤੌਰ 'ਤੇ ਸਾਈਨ ਕਰਵਾਏ ਗਏ ਕਿ ਉਨ੍ਹਾਂ ਦਾ ਸਮਾਨ ਬਿਨਾਂ ਚੈੱਕ ਕੀਤੇ ਬਾਹਰ ਨਾ ਜਾਣ ਦਿੱਤਾ ਜਾਵੇ। ਗਿਆਨੀ ਰਘਬੀਰ ਸਿੰਘ ਨੇ ਇਸ ਕਾਰਵਾਈ ਨੂੰ ਬੇਹੱਦ "ਘਟੀਆ ਅਤੇ ਗਿਰੀ ਹੋਈ" ਦੱਸਦਿਆਂ ਕਿਹਾ ਕਿ ਇਕ ਸੇਵਾਦਾਰ ਜੋ ਲੰਬੇ ਸਮੇਂ ਤੋਂ ਗੁਰੂ ਘਰ ਦੀ ਸੇਵਾ ਕਰ ਰਿਹਾ ਹੈ, ਉਸ ਦੇ ਨਿੱਜੀ ਸਮਾਨ ਦੀ ਇਸ ਤਰ੍ਹਾਂ ਤਲਾਸ਼ੀ ਲੈਣੀ ਬਹੁਤ ਅਪਮਾਨਜਨਕ ਹੈ। 

ਉਨ੍ਹਾਂ ਕਿਹਾ ਕਿ ਤਲਾਸ਼ੀ ਸਿਰਫ ਕਿਸੇ ਗੈਰ-ਕਾਨੂੰਨੀ ਵਸਤੂ ਦੇ ਸ਼ੱਕ ਵਿਚ ਲਈ ਜਾਂਦੀ ਹੈ ਪਰ ਇੱਥੇ ਜਾਣਬੁੱਝ ਕੇ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਆਪਣੀ ਸੇਵਾਮੁਕਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ ਉਨ੍ਹਾਂ ਦਾ ਦੋ ਸਾਲ ਤੋਂ ਵੱਧ ਦਾ ਸੇਵਾ ਕਾਲ ਬਾਕੀ ਸੀ ਪਰ 26 ਫਰਵਰੀ 2026 ਨੂੰ ਉਨ੍ਹਾਂ ਨੂੰ ਜ਼ਬਰੀ ਰਿਟਾਇਰ ਕਰ ਦਿੱਤਾ ਗਿਆ ਜਦਕਿ ਉਹ ਮੈਡੀਕਲ ਛੁੱਟੀ 'ਤੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਰਿਹਾਇਸ਼ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਜਾਸੂਸੀ ਕੀਤੀ ਜਾ ਰਹੀ ਹੈ ਅਤੇ ਕਰਮਚਾਰੀਆਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਮਕਾਨ ਖਾਲੀ ਕਰਨ ਲਈ ਤਿਆਰ ਹਨ ਪਰ ਨਵੀਂ ਰਿਹਾਇਸ਼ ਦੀ ਮੁਰੰਮਤ ਕਾਰਨ ਉਨ੍ਹਾਂ ਨੇ 10-12 ਦਿਨਾਂ ਦਾ ਹੋਰ ਸਮਾਂ ਮੰਗਿਆ ਸੀ। ਫੰਡਾਂ ਦੇ ਮਾਮਲੇ 'ਤੇ ਉਨ੍ਹਾਂ ਕਿਹਾ ਕਿ 36 ਸਾਲ ਗੁਰੂ ਰਾਮਦਾਸ ਦੇ ਘਰ ਦੀ ਸੇਵਾ ਕੀਤੀ ਹੈ, ਜੇਕਰ ਕਮੇਟੀ ਫੰਡ ਰਿਲੀਜ਼ ਕਰੇਗੀ ਤਾਂ ਠੀਕ ਹੈ, ਨਹੀਂ ਤਾਂ ਉਹ ਗੁਰੂ ਭਰੋਸੇ ਹਨ। ਉਨ੍ਹਾਂ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਪ੍ਰਬੰਧ ਵਿਚ ਨੈਤਿਕਤਾ ਅਤੇ ਮਰਿਆਦਾ ਬਣੀ ਰਹਿਣੀ ਚਾਹੀਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ