Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਰਾਸ਼ਟਰੀ

'ਮੈਨੂੰ ਤਾਂ ਸਮਝ ਨਹੀਂ ਆਈ...', ਮਨਰੇਗਾ ਦਾ ਨਾਂ ਬਦਲਣ 'ਤੇ ਕੇਂਦਰ 'ਤੇ ਵਰ੍ਹ ਗਈ ਪ੍ਰਿਯੰਕਾ ਗਾਂਧੀ

16 ਦਸੰਬਰ, 2025 06:37 PM

ਨਵੀਂ ਦਿੱਲੀ : ਲੋਕ ਸਭਾ 'ਚ ਮੰਗਲਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ 'ਵਿਕਸਿਤ ਭਾਰਤ-ਗਾਰੰਟੀ ਫਾਰ ਰੁਜ਼ਗਾਰ ਐਂਡ ਰੋਜ਼ੀ-ਰੋਟੀ ਮਿਸ਼ਨ (ਗ੍ਰਾਮੀਣ) (ਵਿਕਸਿਤ ਭਾਰਤ- ਜੀ ਰਾਮ ਜੀ) ਬਿੱਲ, 2025' ਪੇਸ਼ ਕੀਤਾ। ਇਸ ਤੋਂ ਬਾਅਦ ਸਦਨ 'ਚ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਦੀ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਅਸੀਂ ਇਸ ਬਿੱਲ ਦਾ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਹਰ ਯੋਜਨਾ ਦਾ ਨਾਂ ਬਦਲਣ ਦੀ ਸਨਕ ਸਮਝ 'ਚ ਨਹੀਂ ਆਉਂਦੀ ਹੈ। ਅਜਿਹਾ ਜਦੋਂ ਵੀ ਕੀਤਾ ਜਾਂਦਾ ਹੈ ਤਾਂ ਸਰਕਾਰ ਨੂੰ ਪੈਸੇ ਖਰਚ ਕਰਨੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਨਵਾਂ ਬਿੱਲ ਸੰਵਿਧਾਨ ਦੀ ਮੂਲ ਭਾਵਨਾ ਦੇ ਖ਼ਿਲਾਫ ਹੈ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਇਸ 'ਚ ਮਜ਼ਦੂਰੀ ਦੇ ਦਿਨਾਂ ਨੂੰ 100 ਤੋਂ 125 ਦਿਨ ਕਰਨ ਦੀ ਗੱਲ ਤਾਂ ਕਹੀ ਗਈ ਹੈ ਪਰ ਤਨਖਾਹ ਵਧਾਉਣ 'ਤੇ ਕੋਈ ਗੱਲ ਨਹੀਂ ਹੋਈ ਹੈ।

ਪ੍ਰਿਯੰਕਾ ਨੇ ਮਹਾਤਮਾ ਗਾਂਧੀ ਦਾ ਨਾਂ ਯੋਜਨਾ ਤੋਂ ਹਟਾਏ ਜਾਣ ਦਾ ਵੀ ਵਿਰੋਧ ਕੀਤਾ। ਇਸ ਦੌਰਾਨ ਭਾਜਪਾ ਨੇ ਕੁਝ ਕਿਹਾ ਤਾਂ ਪ੍ਰਿਯੰਕਾ ਨੇ ਕਿਹਾ ਕਿ ਮਹਾਤਮਾ ਗਾਂਧੀ ਮੇਰੇ ਪਰਿਵਾਰ ਦੇ ਮੈਂਬਰ ਨਹੀਂ ਸਨ ਪਰ ਪਰਿਵਾਰ ਦੇ ਮੈਂਬਰ ਵਰਗੇ ਹੀ ਸਨ। ਉਨ੍ਹਾਂ ਕਿਹਾ ਕਿ ਕਿਸੇ ਇਕ ਵਿਅਕਤੀ ਦੀ ਸਨਕ ਦੇ ਆਧਾਰ 'ਤੇ ਕਿਸੇ ਯੋਜਨਾ 'ਚ ਤਬਦੀਲੀ ਨਹੀਂ ਹੋਣੀ ਚਾਹੀਦੀ। ਇਸ ਬਿੱਲ ਨੂੰ ਲੈ ਕੇ ਸਦਨ 'ਚ ਕੋਈ ਚਰਚਾ ਨਹੀਂ ਹੋਈ। ਇਸ ਲਈ ਮੇਰੀ ਰਾਏ ਹੈ ਕਿ ਪਹਿਲਾਂ ਸੰਸਦ 'ਚ ਬਹਿਸ ਹੋਵੇ ਅਤੇ ਫਿਰ ਜ਼ਰੂਰੀ ਸੁਝਾਵਾਂ ਨੂੰ ਸ਼ਾਮਲ ਕਰਦੇ ਹੋਏ ਨਵਾਂ ਬਿੱਲ ਲਿਆਂਦਾ ਜਾਵੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ