Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ

ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ

17 ਜੁਲਾਈ, 2026 07:03 PM

ਮੋਗਾ : ਮੋਗਾ ਜ਼ਿਲ੍ਹੇ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੀ ਹੋਣਹਾਰ ਵਿਦਿਆਰਥਣ ਰਮਨੀਤ ਕੌਰ ਨੇ NEET-UG ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚ ਪਹਿਲਾ ਸਥਾਨ ਅਤੇ ਦੇਸ਼ ਭਰ ਵਿਚ 9ਵਾਂ ਆਲ ਇੰਡੀਆ ਰੈਂਕ ਹਾਸਲ ਕੀਤਾ ਹੈ। ਰਮਨੀਤ ਕੌਰ ਨੇ ਪ੍ਰੀਖਿਆ ਵਿਚ 720 ਵਿਚੋਂ 668 ਅੰਕ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ ਉਸ ਨੇ ਐੱਸ. ਸੀ. ਕੈਟੇਗਰੀ ਵਿਚ ਆਲ ਇੰਡੀਆ 9ਵਾਂ ਰੈਂਕ ਅਤੇ ਪੰਜਾਬ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਹ ਰਾਜਿੰਦਰ ਸਿੰਘ ਅਤੇ ਬਲਵਿੰਦਰ ਕੌਰ ਦੀ ਧੀ ਹੈ। ਰਮਨੀਤ ਕੌਰ ਮੋਗਾ ਦੇ ਨੈਸ਼ਨਲ ਕਾਨਵੈਂਟ ਸਕੂਲ ਦੀ ਵਿਦਿਆਰਥਣ ਰਹੀ ਹੈ। ਉਸ ਦੀ ਇਸ ਸ਼ਾਨਦਾਰ ਸਫਲਤਾ ਨਾਲ ਪਰਿਵਾਰ, ਸਕੂਲ ਅਤੇ ਪੂਰੇ ਮੋਗਾ ਜ਼ਿਲ੍ਹੇ ਵਿੱਚ ਖੁਸ਼ੀ ਦਾ ਮਾਹੌਲ ਹੈ।

ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਦਾਨੀ, ਪ੍ਰਿੰਸੀਪਲ ਅਤੇ ਸਮੂਹ ਸਟਾਫ ਨੇ ਰਮਨੀਤ ਕੌਰ ਨੂੰ ਵਧਾਈ ਦਿੰਦਿਆਂ ਉਸ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਰਮਨੀਤ ਦੀ ਇਹ ਉਪਲੱਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ ਅਤੇ ਸਖ਼ਤ ਮਿਹਨਤ ਤੇ ਲਗਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਰਮਨੀਤ ਕੌਰ ਦੀ ਇਸ ਇਤਿਹਾਸਕ ਕਾਮਯਾਬੀ 'ਤੇ ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਵੱਲੋਂ ਵੀ ਉਸ ਅਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਹ ਸਫਲਤਾ ਨਾ ਸਿਰਫ਼ ਮੋਗਾ, ਸਗੋਂ ਪੂਰੇ ਪੰਜਾਬ ਲਈ ਮਾਣ ਦੀ ਗੱਲ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ

1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ

PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ