Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ

09 ਅਪ੍ਰੈਲ, 2026 05:33 PM

ਮੋਗਾ : ਪੰਜਾਬ ਭਰ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮਾਮਲੇ ਦਰਮਿਆਨ ਮੋਗਾ ਵਿਚ ਵੀ ਅਜਿਹਾ ਹੀ ਇਕ ਸੰਵੇਦਨਸ਼ੀਲ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅੱਜ ਮੋਗਾ ਦੇ ਤਿੰਨ ਨਿੱਜੀ ਸਕੂਲਾਂ ਨੂੰ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ। ਇਨ੍ਹਾਂ ਵਿਚ ਪਿੰਡ ਮਹਿਮੇ ਵਾਲਾ ਨੇੜੇ ਸਥਿਤ ਨਰਾਇਣਾ ਸਕੂਲ ਸਮੇਤ ਹੋਰ ਦੋ ਪ੍ਰਾਈਵੇਟ ਸਕੂਲ ਸ਼ਾਮਲ ਹਨ। ਈਮੇਲ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਜਿਵੇਂ ਹੀ ਸਕੂਲ ਪ੍ਰਬੰਧਕਾਂ ਨੂੰ ਇਹ ਜਾਣਕਾਰੀ ਮਿਲੀ, ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ।

ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਸਕੂਲ ਖਾਲੀ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਮਾਪਿਆਂ ਨੂੰ ਫੋਨ ਕਰਕੇ ਸੂਚਿਤ ਕੀਤਾ ਗਿਆ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਤੋਂ ਲੈ ਜਾਣ। ਸੂਚਨਾ ਮਿਲਣ ’ਤੇ ਪੁਲਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਸਕੂਲਾਂ ਦੀ ਪੂਰੀ ਤਲਾਸ਼ੀ ਲਈ ਗਈ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਨਹੀਂ ਮਿਲੀ ਪਰ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਮੋਗਾ ਦੇ ਹੋਰ ਸਕੂਲਾਂ ਵਿਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਵਿਚ ਮੋਗਾ ਦੇ ਕੁਝ ਸਰਕਾਰੀ ਸਕੂਲਾਂ ਨੂੰ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਨਾਲ ਪ੍ਰਸ਼ਾਸਨ ਲਈ ਚੁਣੌਤੀ ਵੱਧ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ