Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

'ਮੋਦੀ ਤੇਰੀ ਕਬਰ..' ਨੂੰ ਲੈ ਕੇ ਸੰਸਦ 'ਚ ਭਖ਼ਿਆ ਮਾਹੌਲ, ਰਾਹੁਲ-ਸੋਨੀਆ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ

15 ਦਸੰਬਰ, 2025 06:48 PM

ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਦੇ 11ਵੇਂ ਦਿਨ ਯਾਨੀ ਸੋਮਵਾਰ ਨੂੰ ਦੋਵੇਂ ਸਦਨਾਂ 'ਚ ਭਾਜਪਾ ਸੰਸਦ ਮੈਂਬਰਾਂ ਨੇ ਕਾਂਗਰਸ ਦੀ ਰੈਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਦਾ ਮੁੱਦਾ ਚੁੱਕਿਆ। ਰਾਜ ਸਭਾ 'ਚ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਕਿਹਾ,''ਪੀ.ਐੱਮ. ਖ਼ਿਲਾਫ਼ ਅਜਿਹੀਆਂ ਗੱਲਾਂ ਕਰਨਾ, ਉਨ੍ਹਾਂ ਦੀ ਮੌਤ ਦੀ ਕਾਮਨਾ ਕਰਨਾ ਸ਼ਰਮਨਾਕ ਹੈ। ਨੱਢਾ ਨੇ ਕਿਹਾ,''ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਸੰਸਦੀ ਦਲ (ਸੀਪੀਪੀ) ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਲੋਕ ਸਭਾ 'ਚ ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ,''ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ 140 ਕਰੋੜ ਭਾਰਤੀਆਂ ਅਤੇ ਦੁਨੀਆ ਦੇ ਸਭ ਤੋਂ ਪ੍ਰਸਿੱਧ ਨੇਤਾ ਨੂੰ ਇਸ ਤਰ੍ਹਾਂ ਦੇ ਨਾਅਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀ.ਐੱਮ. ਖ਼ਿਲਾਫ਼ ਨਾਅਰੇਬਾਜ਼ੀ ਅਤੇ ਮੁਆਫ਼ੀ ਦੀ ਮੰਗ ਨੂੰ ਲੈ ਕੇ ਦੋਵਾਂ ਸਦਨਾਂ 'ਚ ਜੰਮ ਕੇ ਹੰਗਾਮਾ ਹੋਇਆ। ਦੋਵੇਂ ਸਦਨਾਂ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ ਸੀ ਪਰ ਰੌਲੇ ਕਾਰਨ 10 ਮਿੰਟ ਵੀ ਚਰਚਾ ਨਹੀਂ ਹੋ ਸਕੀ ਅਤੇ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਦੀ ਕਾਰਵਾਈ 12 ਵਜੇ ਮੁੜ ਸ਼ੁਰੂ ਹੋਈ। ਹਾਲਾਂਕਿ ਲੋਕ ਸਭਾ ਦੀ ਕਾਰਵਾਈ 12 ਵਜੇ ਸ਼ੁਰੂ ਹੁੰਦੇ ਹੀ ਮੁੜ ਹੰਗਾਮਾ ਹੋਣ ਲੱਗਾ, ਜਿਸ ਕਾਰਨ ਕਾਰਵਾਈ 2 ਵਜੇ ਤੱਕ ਮੁੜ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਦੀ ਕਾਰਵਾਈ ਦੁਪਹਿ 2 ਵਜੇ ਮੁੜ ਸ਼ੁਰੂ ਹੋ ਗਈ। ਇਸ ਦੌਰਾਨ ਵਿਕਸਿਤ ਭਾਰਤ ਸਿੱਖਿਆ ਸੁਪਰਿਨਟੇਨਡੈਂਸ ਬਿੱਲ ਪਾਸ ਹੋ ਗਿਆ ਹੈ। ਇਸ ਤੋਂ ਪਹਿਲੇ ਹਾਇਰ ਐਜ਼ੂਕੇਸ਼ਨ ਕਮਿਸ਼ਨ ਆਫ਼ ਇੰਡੀਆ (ਐੱਚਈਸੀਆਈ) ਬਿੱਲ ਕਿਹਾ ਜਾਂਦਾ ਸੀ ਪਰ ਹੁਣ ਇਸ ਦਾ ਨਾਂ ਬਦਲ ਕੇ ਵਿਕਸਿਤ ਭਾਰਤ ਸਿੱਖਿਆ ਸੁਪਰਿਨਟੇਨਡੈਂਸ ਬਿੱਲ ਕਰ ਦਿੱਤਾ ਗਿਆ ਹੈ।

ਇਹ ਹੈ ਪੂਰਾ ਵਿਵਾਦ
ਪੂਰਾ ਵਿਵਾਦ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਐਤਵਾਰ ਨੂੰ ਕਾਂਗਰਸ ਦੀ 'ਵੋਟ ਚੋਰ ਗੱਦੀ ਛੋੜ' ਰੈਲੀ ਨਾਲ ਜੁੜਿਆ ਹੈ। ਸੋਸ਼ਲ ਮੀਡੀਆ ਰੈਲੀ ਦੇ ਵੀਡੀਓ ਵਾਇਰਲ ਹੋਏ, ਜਿਸ 'ਚ ਕਾਂਗਰਸ ਦੀਆਂ ਮਹਿਲਾ ਨੇਤਾਵਾਂ ਅਤੇ ਸਮਰਥਕਾਂ ਨੇ 'ਮੋਦੀ ਤੇਰੀ ਕਬਰ ਖੁਦੇਗੀ' ਦੇ ਨਾਅਰੇ ਲਗਾਏ ਸਨ। ਨਾਅਰੇ ਲਗਾਉਣ ਵਾਲਿਆਂ 'ਚ ਕਾਂਗਰਸ ਨੇਤਾ ਮੰਜੂ ਲਤਾ ਮੀਣਾ ਵੀ ਸ਼ਾਮਲ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ