Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ ਮਾਮਲੇ 'ਚ ਵੱਡੀ ਅਪਡੇਟ, ਪੜ੍ਹੋ ਕਿਸ ਨੇ ਕੀਤਾ KIDNAP

20 ਮਈ, 2026 07:34 PM

ਮੋਹਾਲੀ : ਮੋਹਾਲੀ ਦੇ ਕੁਰਾਲੀ ਇਲਾਕੇ 'ਚੋਂ ਦਾਦਾ-ਦਾਦੀ ਦੀਆਂ ਅੱਖਾਂ ਸਾਹਮਣਿਓਂ ਅਗਵਾ ਹੋਈ ਮਾਸੂਮ ਬੱਚੀ ਦੇ ਮਾਮਲੇ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮੋਹਾਲੀ ਪੁਲਸ ਨੇ ਅਗਵਾ ਹੋਈ ਬੱਚੀ ਨੂੰ ਸਿਰਫ 6-7 ਘੰਟਿਆਂ ਅੰਦਰ ਬਰਾਮਦ ਕਰ ਲਿਆ ਹੈ ਅਤੇ ਉਸ ਨੂੰ ਸੁਰੱਖਿਅਤ ਮਾਪਿਆਂ ਤੱਕ ਪਹੁੰਚਾ ਦਿੱਤਾ ਹੈ। ਪੁਲਸ ਦੇ ਮੁਤਾਬਕ ਇਹ ਪੂਰੀ ਵਾਰਦਾਤ ਪਰਿਵਾਰਕ ਝਗੜੇ ਅਤੇ ਬੱਚੀ ਦੀ ਕਸਟਡੀ ਦੇ ਵਿਵਾਦ ਨਾਲ ਜੁੜੀ ਹੋਈ ਹੈ।

ਜਾਣੋ ਕਿਸ ਨੇ ਕੀਤਾ ਸੀ ਅਗਵਾ
ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬੱਚੀ ਦੇ ਪਰਿਵਾਰ ਦਾ ਆਪਸੀ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਬੱਚੀ ਉਸ ਦੀ ਮਾਂ ਕੋਲੋਂ ਹੀ ਬਰਾਮਦ ਕੀਤੀ ਗਈ ਹੈ ਪਰ ਅਲੱਗ ਟਿਕਾਣੇ ਤੋਂ ਪੁਲਸ ਨੇ ਬੱਚੀ ਨੂੰ ਬਰਾਮਦ ਕੀਤਾ। ਪੁਲਸ ਦੀ ਤੁਰੰਤ ਕਾਰਵਾਈ ਕਾਰਨ ਬੱਚੀ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸਦਮੇ ਵਿੱਚੋਂ ਬਾਹਰ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ ਅਤੇ ਵਾਰਦਾਤ ਵਿੱਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾ ਰਿਹਾ ਹੈ।

ਪੜ੍ਹੋ ਕੀ ਹੈ ਪੂਰਾ ਮਾਮਲਾ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖ਼ੌਫ਼ਨਾਕ ਘਟਨਾ ਲੰਘੀ 19 ਮਈ ਨੂੰ ਉਸ ਵੇਲੇ ਵਾਪਰੀ, ਜਦੋਂ ਇੱਕ ਬਜ਼ੁਰਗ ਔਰਤ ਬੱਚੀ ਨੂੰ ਨਾਲ ਲੈ ਕੇ ਪੈਦਲ ਜਾ ਰਹੀ ਸੀ। ਇਸੇ ਦੌਰਾਨ ਅਚਾਨਕ ਕੁੱਝ ਵਿਅਕਤੀਆਂ ਨੇ ਗੱਡੀ ਰੋਕ ਕੇ ਉਨ੍ਹਾਂ ਦਾ ਰਸਤਾ ਘੇਰ ਲਿਆ।

ਅਗਵਾਕਾਰਾਂ ਨੇ ਬਜ਼ੁਰਗ ਔਰਤ ਨੂੰ ਡਰਾਇਆ-ਧਮਕਾਇਆ ਅਤੇ ਬੱਚੀ ਨੂੰ ਜ਼ਬਰਦਸਤੀ ਖੋਹ ਕੇ ਆਪਣੀ ਗੱਡੀ ਵਿੱਚ ਬਿਠਾਇਆ ਤੇ ਮੌਕੇ ਤੋਂ ਫ਼ਰਾਰ ਹੋ ਗਏ। ਘਬਰਾਈ ਹੋਈ ਬਜ਼ੁਰਗ ਮਹਿਲਾ ਨੇ ਤੁਰੰਤ ਇਸ ਸਬੰਧੀ ਸਥਾਨਕ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ