Tuesday, August 25, 2026
BREAKING
ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਪਿੰਡ ਬਿਗੜਵਾਲ ਵਿਖੇ 33.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਸੁਨਾਮ ਚ 20 ਸਤੰਬਰ ਨੂੰ ਲੱਗੇਗਾ ਮੇਗਾ ਮੈਡੀਕਲ ਕੈਂਪ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ ਨੇ ਮਾਰੀ 286 ਅੰਕਾਂ ਦੀ ਛਾਲ ਤੇ ਨਿਫਟੀ 24,300 ਦੇ ਪਾਰ ਬੰਦ ਫਰਾਂਸ 'ਚ ਬਵੰਡਰ ਨੇ ਮਚਾਈ ਤਬਾਹੀ, ਸੈਂਕੜੇ ਲੋਕ ਜ਼ਖਮੀ ; ਨੁਕਸਾਨੇ ਗਏ 300 ਘਰ ਪੰਜਾਬ ਵਿਚ ਦੁਬਾਰਾ ਆਉਣਗੇ ਬਿਜਲੀ ਦੇ ਬਿੱਲ, ਜਲਦ ਸ਼ੁਰੂ ਹੋਵੇਗੀ ਹੈਲਪਲਾਈਨ ਰਾਹੁਲ ਗਾਂਧੀ ਤੇ ਖੜਗੇ ਨੇ PM ਮੋਦੀ ਨੂੰ ਲਿਖੀ ਚਿੱਠੀ, ਜਾਤੀ ਜਨਗਣਨਾ ਨੂੰ ਲੈ ਕੇ ਕੀਤੇ ਇਹ ਸਵਾਲ 27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ ਵਪਾਰ ਮੰਡਲ ਦਾ ਵੱਡਾ ਐਲਾਨ ਸਰਹੱਦੀ ਵਿਵਾਦ ਵਿਚਾਲੇ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ ਜਿਨਪਿੰਗ ! ਨਾਲ ਆਵੇਗਾ 400 ਮੈਂਬਰਾਂ ਦਾ ਵਫ਼ਦ ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ, ਪੰਜਾਬੀਓ ਸਾਵਧਾਨ

ਪੰਜਾਬ

ਮੋਹਾਲੀ 'ਚ PWD ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ, ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ

25 ਅਗਸਤ, 2026 05:41 PM

ਮੋਹਾਲੀ : ਮੋਹਾਲੀ ਦੇ ਫੇਜ਼-2 ਸਥਿਤ ਪੀ. ਡਬਲਿਊ ਡੀ. ਦਫ਼ਤਰ 'ਚ ਮੰਗਲਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇਸ ਘਟਨਾ ਦੌਰਾਨ ਦਫ਼ਤਰ ਦੇ ਅੰਦਰ ਮੌਜੂਦ ਇੱਕ ਚੌਂਕੀਦਾਰ ਨੂੰ ਰੈਸਕਿਊ ਕੀਤਾ ਗਿਆ।

ਪ੍ਰਾਪਤ ਜਾਣਕਾਰੀ ਮੁਤਾਬਕ ਇਸ ਹਾਦਸੇ ਦੌਰਾਨ ਦਫ਼ਤਰ 'ਚ ਪਿਆ ਫਰਨੀਚਰ ਅਤੇ ਕੁੱਜ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪਿੰਡ ਬਿਗੜਵਾਲ ਵਿਖੇ 33.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ

ਪਿੰਡ ਬਿਗੜਵਾਲ ਵਿਖੇ 33.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ

ਸੁਨਾਮ ਚ 20 ਸਤੰਬਰ ਨੂੰ ਲੱਗੇਗਾ ਮੇਗਾ ਮੈਡੀਕਲ ਕੈਂਪ

ਸੁਨਾਮ ਚ 20 ਸਤੰਬਰ ਨੂੰ ਲੱਗੇਗਾ ਮੇਗਾ ਮੈਡੀਕਲ ਕੈਂਪ

ਪੰਜਾਬ ਵਿਚ ਦੁਬਾਰਾ ਆਉਣਗੇ ਬਿਜਲੀ ਦੇ ਬਿੱਲ, ਜਲਦ ਸ਼ੁਰੂ ਹੋਵੇਗੀ ਹੈਲਪਲਾਈਨ

ਪੰਜਾਬ ਵਿਚ ਦੁਬਾਰਾ ਆਉਣਗੇ ਬਿਜਲੀ ਦੇ ਬਿੱਲ, ਜਲਦ ਸ਼ੁਰੂ ਹੋਵੇਗੀ ਹੈਲਪਲਾਈਨ

27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ ਵਪਾਰ ਮੰਡਲ ਦਾ ਵੱਡਾ ਐਲਾਨ

27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ ਵਪਾਰ ਮੰਡਲ ਦਾ ਵੱਡਾ ਐਲਾਨ

ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ, ਪੰਜਾਬੀਓ ਸਾਵਧਾਨ

ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ, ਪੰਜਾਬੀਓ ਸਾਵਧਾਨ

27 ਅਗਸਤ ਨੂੰ 'ਪੰਜਾਬ ਬੰਦ': ਕਾਂਗਰਸ ਪਾਰਟੀ ਵੱਲੋਂ ਸਮਰਥਨ ਦਾ ਐਲਾਨ

27 ਅਗਸਤ ਨੂੰ 'ਪੰਜਾਬ ਬੰਦ': ਕਾਂਗਰਸ ਪਾਰਟੀ ਵੱਲੋਂ ਸਮਰਥਨ ਦਾ ਐਲਾਨ

ਛੱਤਬੀੜ ਰੋਡ ’ਤੇ ਵੱਡਾ ਹਾਦਸਾ, ਤੇਜ਼ ਵਹਾਅ ਵਾਲੇ ਸੂਏ ’ਚ ਡਿੱਗੀ ਇਨੋਵਾ, ਇਕ ਦੀ ਮੌਤ

ਛੱਤਬੀੜ ਰੋਡ ’ਤੇ ਵੱਡਾ ਹਾਦਸਾ, ਤੇਜ਼ ਵਹਾਅ ਵਾਲੇ ਸੂਏ ’ਚ ਡਿੱਗੀ ਇਨੋਵਾ, ਇਕ ਦੀ ਮੌਤ

ਪੰਜਾਬ ਦੀ ਜਵਾਨੀ ਬਚਾਉਣ ਲਈ ਨਸ਼ੇ ਨੂੰ ਠੱਲ੍ਹ ਪਾਉਣੀ ਜ਼ਰੂਰੀ: ਜਥੇਦਾਰ ਗੜਗੱਜ

ਪੰਜਾਬ ਦੀ ਜਵਾਨੀ ਬਚਾਉਣ ਲਈ ਨਸ਼ੇ ਨੂੰ ਠੱਲ੍ਹ ਪਾਉਣੀ ਜ਼ਰੂਰੀ: ਜਥੇਦਾਰ ਗੜਗੱਜ

ਪੰਜਾਬ : ਚੱਲਦੀ ਗ੍ਰੈਂਡ ਵਿਟਾਰਾ 'ਤੇ ਜੜ੍ਹੋਂ ਉੱਖੜ ਕੇ ਡਿੱਗਿਆ ਬਿਜਲੀ ਦਾ ਖੰਭਾ, ਵਿੱਚ ਬੈਠਾ ਸੀ ਪਰਿਵਾਰ

ਪੰਜਾਬ : ਚੱਲਦੀ ਗ੍ਰੈਂਡ ਵਿਟਾਰਾ 'ਤੇ ਜੜ੍ਹੋਂ ਉੱਖੜ ਕੇ ਡਿੱਗਿਆ ਬਿਜਲੀ ਦਾ ਖੰਭਾ, ਵਿੱਚ ਬੈਠਾ ਸੀ ਪਰਿਵਾਰ