Wednesday, September 09, 2026
BREAKING
ਲਾਇਨਜ਼ ਕਲੱਬ ਖਰੜ ਵੱਲੋਂ ਅਧਿਆਪਕਾਂ ਦਾ ਸਨਮਾਨ, ਵਿਦਿਆਰਥੀਆਂ ਨੂੰ ਵੰਡੇ ਫਲ ਅਤੇ ਬਿਸਕੁਟ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਵੱਲੋਂ ਨਗਰ ਨਿਗਮ ਖਰੜ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ ਯੁਵਕ ਸੇਵਾਵਾਂ ਵਿਭਾਗ ਵੱਲੋਂ ਰਾਜ ਪੱਧਰੀ ਰੈੱਡ ਰਨ ਮੈਰਾਥਨ-2026 ਦਾ ਆਯੋਜਨ ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ ਫਟ ਗਿਆ ਜਵਾਲਾਮੁਖੀ ! ਰਿਪੋਰਟਿੰਗ ਕਰਨ ਗਏ 5 ਪੱਤਰਕਾਰ ਹੋ ਗਏ ਲਾਪਤਾ, ਬੈਂਟਨ 'ਚ ਪਿਆ ਭੜਥੂ ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ ਨੇਪਾਲ ਹੜ੍ਹ 'ਚ ਭਾਰੀ ਜਾਨੀ ਨੁਕਸਾਨ, ਮ੍ਰਿਤਕਾਂ ਦੀ ਗਿਣਤੀ 1,360 ਤੋਂ ਪਾਰ ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ

ਪੰਜਾਬ

ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

09 ਸਤੰਬਰ, 2026 07:11 PM

ਮੋਹਾਲੀ : ਮੋਹਾਲੀ ਦੇ ਸਨੇਟਾ ਪਿੰਡ 'ਚ ਪੁਲਸ ਵਲੋਂ ਬਦਮਾਸ਼ਾਂ ਦੇ ਐਨਕਾਊਂਟਰ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਦੀ ਜਵਾਬੀ ਫਾਇਰਿੰਗ ‘ਚ ਇੱਕ ਮੁਲਜ਼ਮ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਪਿੰਡ ਸਨੇਟਾ ‘ਚ ਪੁਲਸ ਦੀ ਟੀਮ ਵੱਲੋਂ ਕਾਰਵਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਪਹਿਲਾਂ ਗੋਲੀਬਾਰੀ ਹੋਈ। ਸਥਿਤੀ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਜਵਾਬੀ ਫਾਇਰਿੰਗ ਕੀਤੀ ਗਈ, ਜਿਸ ‘ਚ ਇੱਕ ਮੁਲਜ਼ਮ ਜ਼ਖ਼ਮੀ ਹੋ ਗਿਆ। ਜ਼ਖ਼ਮੀ ਮੁਲਜ਼ਮ ਨੂੰ ਪੁਲਸ ਵੱਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਪੁਲਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਐਨਕਾਊਂਟਰ 'ਚ ਜ਼ਖਮੀ ਮੁਲਜ਼ਮ ਦੀ ਪਛਾਣ ਗੁਰਦਿੱਤ ਸਿੰਘ ਵਾਸੀ ਤਰਨਤਾਰਨ ਹਾਲ ਵਾਸੀ ਖਰੜ ਵੱਜੋਂ ਹੋਈ ਹੈ।

ਇਸ ਸਬੰਧੀ ਐੱਸ. ਐੱਸ. ਪੀ. ਮੋਹਾਲੀ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੁਰਦਿੱਤ ਸਿੰਘ ਫਿਰੌ਼ਤੀ ਅਤੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਹੈ, ਸਪੈਸ਼ਲ ਸੈੱਲ ਅਤੇ ਸੀ. ਆਈ. ਏ. ਦੀ ਟੀਮ ਨੇ ਸਾਂਝੇ ਆਪਰੇਸ਼ਨ ਦੌਰਾਨ ਉਕਤ ਮੁਲਜ਼ਮ ਨੂੰ ਘੇਰਿਆ ਅਤੇ ਦੋਹਾਂ ਪਾਸਿਓਂ ਹੋਈ ਫਾਇਰਿੰਗ 'ਚ ਮੁਲਜ਼ਮ ਗੁਰਜੀਤ ਸਿੰਘ ਲੱਤ 'ਚ ਗੋਲੀ ਵੱਜਣ ਕਾਰਨ ਜ਼ਖਮੀ ਹੋ ਗਿਆ।

ਐੱਸ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮ ਗੁਰਦਿੱਤ ਸਿੰਘ ਦੇ ਦੋ ਹੋਰ ਸਾਥੀਆਂ ਬਾਰੇ ਜਾਣਕਾਰੀ ਮਿਲੀ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਭੇਜ ਦਿੱਤੀਆਂ ਗਈਆਂ ਹਨ। ਮੁਲਜ਼ਮ ਕੋਲੋਂ ਇੱਕ 9 ਐੱਮ. ਐੱਮ. ਦਾ ਪਿਸਟਲ ਬਰਾਮਦ ਹੋਇਆ ਹੈ। ਘਟਨਾ ਤੋਂ ਬਾਅਦ ਸਨੇਟਾ ਪਿੰਡ ‘ਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਜ਼ ਕਲੱਬ ਖਰੜ ਵੱਲੋਂ ਅਧਿਆਪਕਾਂ ਦਾ ਸਨਮਾਨ, ਵਿਦਿਆਰਥੀਆਂ ਨੂੰ ਵੰਡੇ ਫਲ ਅਤੇ ਬਿਸਕੁਟ

ਲਾਇਨਜ਼ ਕਲੱਬ ਖਰੜ ਵੱਲੋਂ ਅਧਿਆਪਕਾਂ ਦਾ ਸਨਮਾਨ, ਵਿਦਿਆਰਥੀਆਂ ਨੂੰ ਵੰਡੇ ਫਲ ਅਤੇ ਬਿਸਕੁਟ

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਵੱਲੋਂ ਨਗਰ ਨਿਗਮ ਖਰੜ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਵੱਲੋਂ ਨਗਰ ਨਿਗਮ ਖਰੜ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ

ਯੁਵਕ ਸੇਵਾਵਾਂ ਵਿਭਾਗ ਵੱਲੋਂ ਰਾਜ ਪੱਧਰੀ ਰੈੱਡ ਰਨ ਮੈਰਾਥਨ-2026 ਦਾ ਆਯੋਜਨ

ਯੁਵਕ ਸੇਵਾਵਾਂ ਵਿਭਾਗ ਵੱਲੋਂ ਰਾਜ ਪੱਧਰੀ ਰੈੱਡ ਰਨ ਮੈਰਾਥਨ-2026 ਦਾ ਆਯੋਜਨ

ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ

ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ

ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ

ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ

ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ

ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ

ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ

ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ

12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ

CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ

ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ

ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ