Wednesday, September 09, 2026
BREAKING
ਫਟ ਗਿਆ ਜਵਾਲਾਮੁਖੀ ! ਰਿਪੋਰਟਿੰਗ ਕਰਨ ਗਏ 5 ਪੱਤਰਕਾਰ ਹੋ ਗਏ ਲਾਪਤਾ, ਬੈਂਟਨ 'ਚ ਪਿਆ ਭੜਥੂ ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ ਨੇਪਾਲ ਹੜ੍ਹ 'ਚ ਭਾਰੀ ਜਾਨੀ ਨੁਕਸਾਨ, ਮ੍ਰਿਤਕਾਂ ਦੀ ਗਿਣਤੀ 1,360 ਤੋਂ ਪਾਰ ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ

ਪੰਜਾਬ

ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ

09 ਸਤੰਬਰ, 2026 07:01 PM

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸਨਟੈੱਕ ਸਿਟੀ ਰੀਅਲ ਅਸਟੇਟ ਪ੍ਰਾਜੈਕਟ ਮਾਮਲੇ 'ਚ ਜਾਣਕਾਰੀ ਮੁਹੱਈਆ ਕਰਵਾਉਣ ਲਈ ਮੋਹਾਲੀ ਦੇ ਐੱਸ. ਐੱਸ. ਪੀ. ਨੂੰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ 10 ਸਤੰਬਰ ਨੂੰ ਹਾਜ਼ਰ ਹੋ ਕੇ ਲੋੜੀਂਦੇ ਵੇਰਵੇ ਦੇਣ ਲਈ ਕਿਹਾ ਗਿਆ ਹੈ। ਇਹ ਸੰਮਨ ਮਨੀ ਲਾਂਡਰਿੰਗ ਰੋਕੂ ਐਕਟ ਦੀ ਧਾਰਾ 54 ਤਹਿਤ ਜਾਂਚ ਰਿਕਾਰਡ ਸਾਂਝਾ ਕਰਨ ਲਈ ਡਾਇਰੈਕਟੋਰੇਟ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਬੇਨਤੀਆਂ ਤੋਂ ਬਾਅਦ ਜਾਰੀ ਕੀਤੇ ਗਏ ਹਨ। ਈ.ਡੀ. ਨੇ ਪਹਿਲਾਂ 27, 29 ਅਤੇ 31 ਅਗਸਤ ਨੂੰ ਪੁਲਸ ਜਾਂਚ ਦੇ ਵੇਰਵੇ ਮੰਗੇ ਸਨ। ਐੱਸ. ਐੱਸ. ਪੀ ਦਫ਼ਤਰ ਵੱਲੋਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਈ. ਡੀ. ਨੇ ਇਸ ਤੋਂ ਪਹਿਲਾਂ 1 ਜੁਲਾਈ, 21 ਜੁਲਾਈ, 14 ਅਗਸਤ, 24 ਅਗਸਤ ਅਤੇ 25 ਅਗਸਤ ਦੇ ਪੱਤਰਾਂ ਅਤੇ ਈ-ਮੇਲਾਂ ਰਾਹੀਂ ਆਪਣੀ ਜਾਂਚ ਦੇ ਨਤੀਜੇ ਮੋਹਾਲੀ ਪੁਲਸ ਨੂੰ ਭੇਜੇ ਸਨ। ਇਸ ਦੌਰਾਨ ਨਵੇਂ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਨਵੇਂ ਅਪਰਾਧਾਂ ਦੀ ਰਜਿਸਟ੍ਰੇਸ਼ਨ ਦੀ ਅਪੀਲ 'ਤੇ ਹੁਣ ਤੱਕ ਕੋਈ ਜਵਾਬ ਨਹੀਂ ਮਿਲਿਆ। ਸ਼ਿਕਾਇਤ 'ਚ ਦੋਸ਼ ਹਨ ਕਿ ਨਿਊ ਚੰਡੀਗੜ੍ਹ 'ਚ ਸਨਟੈੱਕ ਸਿਟੀ ਪ੍ਰਾਜੈਕਟ ਲਈ ਜ਼ਮੀਨ ਦੀ ਤਬਦੀਲੀ ਦੀਆਂ ਮਨਜ਼ੂਰੀਆਂ ਪ੍ਰਾਪਤ ਕਰਨ ਲਈ ਵਰਤੇ ਗਏ ਜਾਅਲੀ ਸਹਿਮਤੀ ਪੱਤਰਾਂ ਰਾਹੀਂ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਬਣਦੇ ਮੁੱਲ ਤੋਂ ਧੋਖਾ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਵੀ ਚੁੱਕਿਆ ਗਿਆ ਸੀ।

2022 ਦੀ ਐੱਫ. ਆਈ. ਆਰ. 'ਤੇ ਆਧਾਰਿਤ ਈ. ਡੀ. ਵੱਲੋਂ ਮਨੀ ਲਾਂਡਰਿੰਗ ਜਾਂਚ ਦੌਰਾਨ ਪਹਿਲਾਂ ਹੀ ਸਹਿਗਲ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਤਕਰੀਬਨ 348 ਕਰੋੜ ਰੁਪਏ ਦੇ ਅਪਰਾਧ ਤੋਂ ਹੋਈ ਕਥਿਤ ਕਮਾਈ ਨੂੰ ਮਾਪਣ ਵਾਲੀ ਮੁਕੱਦਮੇ ਦੀ ਸ਼ਿਕਾਇਤ ਦਰਜ ਕੀਤੀ ਜਾ ਚੁੱਕੀ ਹੈ। ਇਸ ਮਾਮਲੇ 'ਚ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਤੋਂ ਵੀ ਰਿਕਾਰਡ ਤਲਬ ਕੀਤਾ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੇਰੀ ਜਾਂਚ ਤੇ ਕਾਰਵਾਈ ਲਈ ਐੱਸ. ਐੱਸ. ਪੀ. ਨੂੰ ਸੰਮਨ ਭੇਜਿਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ

ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ

ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ

ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ

12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ

CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ

ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ

ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ

ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ

ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

ਕੇ.ਵੀ.ਕੇ. ਲੰਗੜੋਆ, ਐਸ.ਬੀ.ਐਸ. ਨਗਰ  ਅਤੇ ਖੇਤੀਬਾੜੀ  ਵਿਭਾਐਸ.ਬੀ.ਐਸ. ਨਗਰ ਵੱਲੋਂ  ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਲਈਖੇਤ ਦਿਵਸ ਲਗਾਇਆ ਗਿਆ

ਕੇ.ਵੀ.ਕੇ. ਲੰਗੜੋਆ, ਐਸ.ਬੀ.ਐਸ. ਨਗਰ  ਅਤੇ ਖੇਤੀਬਾੜੀ  ਵਿਭਾਐਸ.ਬੀ.ਐਸ. ਨਗਰ ਵੱਲੋਂ  ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਲਈਖੇਤ ਦਿਵਸ ਲਗਾਇਆ ਗਿਆ

ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਵਿੱਚ ਮਾਰੀਆਂ ਮੱਲਾਂ  

ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਵਿੱਚ ਮਾਰੀਆਂ ਮੱਲਾਂ