Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਮੋਹਾਲੀ ਵਿਕਾਸ ਲਈ ਵਿਧਾਇਕ ਕੁਲਵੰਤ ਸਿੰਘ ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਅਹਿਮ ਮੀਟਿੰਗ

05 ਅਪ੍ਰੈਲ, 2026 06:27 PM

ਮੁਹਾਲੀ ਦੇ ਸਮੂਹ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾਂ ਦੇ ਨਾਲ ਮੋਹਾਲੀ ਦੇ ਵਿਕਾਸ ਸਬੰਧੀ ਰੱਖੇ ਗਏ ਸੰਵਾਦ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਦੇ ਵਿੱਚ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਮੂਲੀਅਤ ਕੀਤੀ, ਇਸ ਪ੍ਰੋਗਰਾਮ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਕਰਵਾਏ ਗਏ ਚਾਰ ਸਾਲਾਂ ਦੇ ਕਾਰਜਾਂ ਦਾ ਲੇਖਾ ਜੋਖਾ ਕੀਤਾ ਗਿਆ , ਇਸ ਮੌਕੇ ਤੇ ਹਾਜ਼ਰੀਨ ਦੀ ਤਰਫੋਂ ਭਗਵੰਤ ਸਿੰਘ ਮਾਨ ਸਰਕਾਰ ਦੁਆਰਾ ਕੀਤੇ ਗਏ ਬੇਮਿਸਾਲ ਵਿਕਾਸ ਕਾਰਜਾਂ ਦੀ ਸ਼ਲਾਂਘਾ ਕਰਦੇ ਹੋਏ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ,

ਵਿਧਾਇਕ ਕੁਲਵੰਤ ਸਿੰਘ ਨੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ ਨਾਲ ਮੀਟਿੰਗ ਦੌਰਾਨ ਵਿਧਾਨ ਸਭਾ ਹਲਕੇ ਮੋਹਾਲੀ ਦੇ ਵੱਖ-ਵੱਖ ਮੁੱਦੇ ਉਤੇ ਚਰਚਾ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਹਮੇਸ਼ਾਂ ਕੋਸ਼ਿਸ਼ ਕੀਤੀ ਜਾ ਰਹੀ ਹੈ, ਮੀਟਿੰਗ ਦੌਰਾਨ ਮੋਹਾਲੀ ਸ਼ਹਿਰ ਦੀਆਂ ਸਾਰੀਆਂ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਇਲਾਵਾ ਕੌਂਸਲਰ, ਸਾਬਕਾ ਕੌਂਸਲਰ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਵੀ ਹਾਜ਼ਰ ਰਹੇ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੋਹਾਲੀ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ 'ਤੇ ਕੰਮ ਜਾਰੀ ਹੈ, ਜਿਸ ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ।

ਇਸ ਮੀਟਿੰਗ ਵਿੱਚ ਬਿਜਲੀ, ਪਾਣੀ ਅਤੇ ਸੜਕਾਂ ਦੀ ਮੁਰੰਮਤ ਵਰਗੀਆਂ ਮੁੱਖ ਸਮੱਸਿਆਵਾਂ 'ਤੇ ਗੱਲ ਕੀਤੀ ਗਈ। ਐਸੋਸੀਏਸ਼ਨ ਦੇ ਨੁਮਾਇੰਦੇ ਨੇ ਵਿਧਾਇਕ ਤੋਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ ਅਤੇ ਉਮੀਦ ਕੀਤੀ ਕਿ ਜਲਦ ਹੀ ਕਦਮ ਉਠਾਏ ਜਾਣਗੇ।

ਕੁਲਵੰਤ ਸਿੰਘ ਨੇ ਇਹ ਵੀ ਕਿਹਾ ਕਿ ਉਹ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਨਾਲ ਸਹਿਯੋਗ ਕਰਕੇ ਇਨ੍ਹਾਂ ਮੁੱਦਿਆਂ ਨੂੰ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਮੋਹਾਲੀ ਨੂੰ ਇੱਕ ਵਧੀਆ ਅਤੇ ਵਿਕਸਿਤ ਸ਼ਹਿਰ ਬਣਾਉਣ ਲਈ ਅਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ।

ਇਸ ਮੀਟਿੰਗ ਨਾਲ ਮੋਹਾਲੀ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਉਨ੍ਹਾਂ ਨੇ ਵਿਧਾਇਕ ਦੇ ਇਸ ਸੰਵੇਦਨਸ਼ੀਲ ਰਵਈਏ ਦੀ ਸਰਾਹਨਾ ਕੀਤੀ ਹੈ। ਇਸ ਮੌਕੇ ਤੇ ਹਾਜ਼ਰੀਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਚਾਰ ਸਾਲ ਦੇ ਕੀਤੇ ਗਏ ਕੰਮਾਂ ਦੀ ਸਰਾਹਨਾ ਕੀਤੀ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੀਨੀਅਰ ਸਿਟੀਜਨ ਦੀ ਸਹੂਲਤ ਅਤੇ ਉਨਾਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਯਾਤਰਾ ਯੋਜਨਾ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ ਅਤੇ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚੋਂ ਹਰ ਬੂਥ ਦੇ ਵਿੱਚੋਂ ਦੋ ਬੱਸਾਂ ਯਾਤਰਾ ਲਈ ਭੇਜੀਆਂ ਜਾਣਗੀਆਂ ਉਹਨਾਂ ਕਿਹਾ ਕਿ ਇਹ ਇਸ ਯਾਤਰਾ ਦੇ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਸ੍ਰੀ ਦੁਰਗਿਆਨਾ ਮੰਦਿਰ ਸ੍ਰੀ ਬਾਲ ਰਾਮ ਤੀਰਥ ਬਾਲਮੀਕੀ ਮੰਦਰ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਕੇ ਆਉਂਦੇ ਹਨ, ਅਤੇ ਵਾਪਸੀ ਦੌਰਾਨ ਸ਼ਰਧਾਲੂਆਂ ਵੱਲੋਂ ਵਾਹਗਾ ਬਾਰਡਰ ਤੇ ਵੀ ਜਾਇਆ ਜਾਂਦਾ ਹੈ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ