Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਮੋਹਾਲੀ ਵਿਖੇ ਤਿਆਂ ਦਾ ਤਿਉਹਾਰ ਮਨਾਇਆ ਗਿਆ।

29 ਜੁਲਾਈ, 2025 04:27 PM

ਪ੍ਰੀਤ ਪੱਤੀ

ਮੋਹਾਲੀ: ਅੱਜ ਤੀਆਂ ਦਾ ਤਿਉਹਾਰ ਮਿਸਿਜ ਪ੍ਰੀਤੀ ਸ਼ਰਮਾ, ਸਰਦਾਰਨੀ ਹਰਪ੍ਰੀਤ ਕੌਰ ਅਤੇ ਮਹਿਕ ਵੱਲੋਂ ਹੋਟਲ ਵੈਸਟਰਨ ਪ੍ਰੀਮਿਅਮ, ਮੋਹਾਲੀ ਵਿਖੇ ਮਨਾਇਆ ਗਿਆ। ਜਿਸ ਵਿੱਚ ਸਰਦਾਰਨੀ ਸੁਖਦੇਵ ਕੌਰ, ਸਰਦਾਰਨੀ ਸੁਰਜੀਤ ਕੌਰ ਅਤੇ ਸਰਦਾਰਨੀ ਗੁਰਜੀਤ ਕੌਰ ਜੱਜ ਦੇ ਰੂਪ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਵੱਲੋਂ ਦੂਜੇ ਰਨਰਅਪ ਵਜੋਂ ਕਮਲਜੀਤ ਕੌਰ, ਅਤੇ ਪਹਿਲੇ ਰਨਰਅਪ ਵੱਜੋਂ ਰਜਨੀ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸਰਦਾਰਨੀ ਸਰਪ੍ਰੀਤ ਕੌਰ ਨੂੰ ਮਿਸਿਜ "ਤੀਜ ਦੇ ਤਾਜ" ਨਾਲ ਸਨਮਾਨਿਤ ਕੀਤਾ ਗਿਆ। ਹਰਪ੍ਰੀਤ ਕੌਰ , ਮਹਿਕ ਅਤੇ ਪ੍ਰੀਤੀ ਸ਼ਰਮਾ ਵੱਲੋਂ ਕਿਹਾ ਗਿਆ ਕਿ ਤਿਆਂ ਦੇ ਤਿਉਹਾਰ ਨਾਲ ਹੀ ਸਾਰੇ ਤਿਉਹਾਰਾਂ ਦੀ ਸ਼ੁਰੂਆਤ ਹੁੰਦੀ ਹੈ। ਸਾਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਨੂੰ ਭੁੱਲਣਾ ਨਹੀਂ ਚਾਹੀਦਾ ਤੇ ਆਪਣੇ ਵਿਰਸੇ ਨਾਲ ਜੁੜੇ ਰਹਿਣ ਦਾ ਹਮੇਸ਼ਾ ਹੀ ਕੋਈ ਨਾ ਕੋਈ ਉਪਰਾਲਾ ਕੀਤਾ ਜਾਣਾ ਚਾਹੀਦਾ ਹੈ। ਡੀ ਜੇ ਸੰਗੀਤ, ਰਵਾਇਤੀ ਗਿੱਧਾ ਅਤੇ ਵੱਖ ਵੱਖ ਤਰ੍ਹਾਂ ਦੇ ਪੰਜਾਬੀ ਪਕਵਾਨਾਂ ਸਮੇਤ ਗਤੀਵਿਧੀਆ ਦੀ ਵਿਸ਼ਾਲ ਸ਼੍ਰੇਣੀ ਨੇ ਸਮਾਗਮ ਨੂੰ ਸਾਰੇ ਹਾਜ਼ਰੀਨ ਲਈ ਪੂਰੀ ਤਰ੍ਹਾਂ ਮਜੇਦਾਰ ਅਤੇ ਯਾਦਗਾਰੀ ਬਣਾਇਆ। ਪੰਜਾਬੀ ਵਿਰਸੇ ਦੀਆਂ ਲੋਕ ਬੋਲੀਆ ਨਾਲ ਇਕੱਠੀਆ ਔਰਤਾਂ ਨੇ ਗਿੱਧਾ ਪਾਇਆ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ