Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

23 ਜੁਲਾਈ, 2026 06:38 PM
ਚੰਡੀਗੜ੍ਹ : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਆਧੁਨਿਕ ਬੁਨਿਆਦੀ ਢਾਂਚਾ ਅਤੇ ਉੱਚ ਪੱਧਰੀ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿਖੇ ਸਥਾਪਤ ਕੀਤਾ ਜਾ ਰਿਹਾ ਬਾਗਬਾਨੀ ਵਿਕਾਸ ਕੇਂਦਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ, ਆਧੁਨਿਕ ਬਾਗਬਾਨੀ ਤਕਨੀਕਾਂ, ਸਿਖਲਾਈ ਅਤੇ ਤਕਨੀਕੀ ਮਾਰਗਦਰਸ਼ਨ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ