Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

30 ਅਪ੍ਰੈਲ, 2026 07:45 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਗਰੁੱਪ ਕੈਪਟਨ ਪ੍ਰਿੰਸੀਪਲ, ਸੈਨਿਕ ਸਕੂਲ ਕਪੂਰਥਲਾ, ਆਈ ਮਨੋਜ ਮੇਨਨ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਮੌਜੂਦਾ ਸਥਿਤੀ, ਰੈਸਟੋਰੇਸ਼ਨ ਯੋਜਨਾ ਅਤੇ ਪ੍ਰੋਜੈਕਟ ਦੀ ਪ੍ਰਗਤੀ ਸਬੰਧੀ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਨਿਕ ਸਕੂਲ ਨਾਲ ਸਬੰਧਤ ਪ੍ਰਬੰਧਕੀ ਮੁੱਦਿਆਂ ਅਤੇ ਬਜਟ ਬਾਰੇ ਵੀ ਵਿਸੇਸ਼ ਚਰਚਾ ਕੀਤੀ ਗਈ।

ਇਸ ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਕਿ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰਰੇਸ਼ਨ ਦੇ ਕੰਮ ਦੀ ਮੁਕੰਮਲ ਯੋਜਨਾ ਤੁਰੰਤ ਤਿਆਰ ਕੀਤੀ ਜਾਵੇ। ਉਨ੍ਹਾ ਕਿਹਾ ਕਿ ਇਸ ਇਮਾਰਤ ਲਈ ਲੋੜੀਂਦੇ ਫੰਡਾਂ ਦੀ ਸੂਚੀ ਬਣਾ ਕੇ ਜਲਦੀ ਭੇਜੀ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਸਕੂਲ ਦੀ ਰੈਸਟੋਰੇਸ਼ਨ
ਲਈ ਲੋੜੀਂਦੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਇਸ ਕੰਮ ਲਈ ਲੋਕ ਨਿਰਮਾਣ ਵਿਭਾਗ ਨਾਲ ਤਾਲ-ਮੇਲ ਕਾਰਵਾਈ ਆਰੰਭੀ ਜਾਵੇ। ਉਨ੍ਹਾ ਕਿਹਾ ਕਿ ਕੰਮ ਵਿੱਚ ਢਿੱਲ ਮੱਠ ਕਰਨ ਵਾਲੇ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਲੋੜੀਂਦੀ ਕਾਰਵਾਈ ਤੁਰੰਤ ਆਰੰਭ ਕਰਨ ਦਾ ਵਿਸ਼ਵਾਸ ਜਤਾਇਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ