Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

'ਮੌਸਮ ਵਿਭਾਗ ਤੇ BBMB ਖ਼ਿਲਾਫ਼ ਹੋਵੇ FIR', ਪੰਜਾਬ ਵਿਧਾਨ ਸਭਾ 'ਚ ਉੱਠੀ ਮੰਗ

29 ਸਤੰਬਰ, 2025 07:03 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਭਾਰਤੀ ਮੌਸਮ ਵਿਭਾਗ (IMD) ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ। ਜਲੰਧਰ ਛਾਉਣੀ ਤੋਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੀ.ਬੀ.ਐੱਮ.ਬੀ. ਤੇ ਆਈ.ਐੱਮ.ਡੀ. ਨੇ ਪੰਜਾਬ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ BBMB 'ਤੇ FIR ਦਰਜ ਕੀਤੀ ਹੈ ਤੇ ਪੰਜਾਬ ਵਿਚ ਵੀ ਅਜਿਹਾ ਹੋਣਾ ਚਾਹੀਦਾ ਹੈ।

ਪਰਗਟ ਸਿੰਘ ਨੇ ਕਿਹਾ ਕਿ ਸਿਰਫ਼ ਇੱਥੇ ਮਤੇ ਪਾਉਣ ਨਾਲ ਕੁਝ ਨਹੀਂ ਹੋਣਾ, ਸਾਨੂੰ ਸਿਆਸੀ ਲੜਾਈ ਵੀ ਨਾਲ ਹੀ ਲੜਣ ਦੀ ਲੋੜ ਹੈ। ਜੇ ਬੀ.ਬੀ.ਐੱਮ.ਬੀ. ਤੇ ਆਈ.ਐੱਮ.ਡੀ. ਖ਼ਿਲਾਫ਼ ਪਰਚਾ ਦਰਜ ਨਾ ਕੀਤਾ ਗਿਆ ਤਾਂ ਸਾਡੇ ਨਾਲ ਭਵਿੱਖ ਵਿਚ ਵੀ ਅਜਿਹਾ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮਤੇ ਕਿਸੇ ਬਾਬੂ ਕੋਲ ਹੀ ਨਾ ਪਏ ਰਹਿ ਜਾਣ। ਅਸੀਂ ਸ਼ੁੱਭਕਰਨ ਦੇ ਮਾਮਲੇ ਵਿਚ ਵੀ ਹਰਿਆਣਾ ਦੀ ਭਾਜਪਾ ਸਰਕਾਰ ਦੇ ਖ਼ਿਲਾਫ਼ ਪਰਚਾ ਦਰਜ ਨਹੀਂ ਸੀ ਕਰ ਸਕੇ। ਉਨ੍ਹਾਂ ਪੰਜਾਬ ਸਰਕਾਰ ਨੂੰ ਡੈਮ ਸੇਫਟੀ ਐਕਟ ਲਿਆਉਣ ਦੀ ਵੀ ਅਪੀਲ ਕੀਤੀ ਤੇ ਕਿਹਾ ਕਿ ਉਸ ਲਈ ਸਾਰੇ ਇਕੱਠੇ ਹੋ ਕੇ ਉੱਥੇ ਜਾਣ ਲਈ ਤਿਆਰ ਹਾਂ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.