Thursday, May 21, 2026
BREAKING
ਮੰਤਰੀ ਮੁੰਡੀਆ ਦੇ ਹੁਕਮਾਂ ਸਦਕਾ ਚੇਅਰਮੈਨ ਦਰਸ਼ਨ ਮਾਹਲਾ ਨੇ ਪੰਚਾਇਤਾਂ ਨੂੰ ਵੰਡੇ ਗਰਾਂਟਾਂ ਦੇ ਚੈੱਕ ਮਿਊਂਸਪਲ ਚੋਣਾਂ 2026 ਚੋਣਾਂ ਵਿੱਚ ਮੁੱਦਿਆਂ ਦੀ ਗੱਲ ਹੋਵੇ, ਵਿਅਕਤੀਗਤ ਹਮਲਿਆਂ ਦੀ ਨਹੀਂ :- ਪੱਤਰਕਾਰ ਅਮਰੀਸ਼ ਆਨੰਦ ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ 20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਮੁਲਾਕਾਤ ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...

ਪੰਜਾਬ

ਮੰਤਰੀ ਮੁੰਡੀਆ ਦੇ ਹੁਕਮਾਂ ਸਦਕਾ ਚੇਅਰਮੈਨ ਦਰਸ਼ਨ ਮਾਹਲਾ ਨੇ ਪੰਚਾਇਤਾਂ ਨੂੰ ਵੰਡੇ ਗਰਾਂਟਾਂ ਦੇ ਚੈੱਕ

21 ਮਈ, 2026 07:51 PM

ਲੁਧਿਆਣਾ (ਰਵੀ ਗਰਗ) : ਅੱਜ ਹਲਕਾ ਸਾਹਨੇਵਾਲ ਅਧੀਨ ਪੈਂਦੀਆ ਪੰਚਾਇਤਾਂ ਪਿੰਡ ਭਾਮੀਆ ਕਲਾਂ, ਪਿੰਡ ਭਾਮੀਆ ਖੁਰਦ ਅਤੇ ਤਾਜਪੁਰ ਬੇਟ ਨੂੰ ਬਲਾਕ ਦੋ ਲੁਧਿਆਣਾ ਦੇ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਦੇ ਵੱਲੋਂ ਗਰਾਂਟਾਂ ਦੇ ਚੈੱਕ ਵੰਡੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਸ਼ਨ ਸਿੰਘ ਮਾਹਲਾ ਨੇ ਆਖਿਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਹਰਦੀਪ ਸਿੰਘ ਮੁੰਡੀਆ ਦੇ ਵੱਲੋਂ ਲਗਾਤਾਰ ਹਲਕੇ ਅੰਦਰ ਵਿਕਾਸ ਕਾਰਜਾਂ ਦੇ ਕੰਮਾਂ ਸਬੰਧੀ ਗਰਾਂਟਾਂ ਦੇ ਗੱਫੇ ਵੰਡੇ ਜਾ ਰਹੇ ਹਨ ਇਸ ਸਬੰਧੀ ਪਿੰਡ ਭਾਮੀਆ ਖੁਰਦ ਭਾਮੀਆ ਕਲਾ ਤੇ ਤਾਜਪੁਰ ਬੇਟ ਦੇ ਪਿੰਡਾਂ ਲਈ ਵੀ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਹੋਈਆਂ ਸਨ ਇਸ ਸਬੰਧੀ ਅੱਜ ਮੰਤਰੀ ਸਾਹਿਬ ਦੇ ਹੁਕਮਾਂ ਸਦਕਾ ਸਰਪੰਚ ਸਾਹਿਬਾਨਾਂ ਨੂੰ ਦਫਤਰ ਬੁਲਾ ਕੇ ਗਰਾਂਟਾਂ ਦੇ ਚੈੱਕ ਵੰਡੇ ਗਏ। ਉੱਥੇ ਹੀ ਸਰਪੰਚ ਸਾਹਿਬਾਨਾਂ ਨੇ ਸਰਕਾਰ ਦੀ ਦੱਬ ਕੇ ਤਰੀਫ ਕਰਦੇ ਆਖਿਆ ਕਿ ਸਰਕਾਰ ਵੱਲੋਂ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਚੇਅਰਮੈਨ ਮਾਹਲਾ ਵਿਕਾਸ ਕਾਰਜਾਂ ਦੇ ਕੰਮ ਕਰਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੇ ਉਹਨਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਚੇਅਰਮੈਨ ਮਾਹਲਾ ਦਾ ਧੰਨਵਾਦ ਕਰਦੇ ਹਾਂ। ਇਸ ਮੌਕੇ ਸਰਪੰਚ ਭਾਮੀਆ ਕਲਾ ਪਰਮਿੰਦਰ ਸਿੰਘ ਸੋਨੂ, ਸਰਪੰਚ ਪਿੰਡ ਭਾਮੀਆ ਖੁਰਦ ਕੁਲਵੰਤ ਸਿੰਘ, ਸਰਪੰਚ ਤਾਜਪੁਰ ਬੇਟ ਹਰਜਿੰਦਰ ਸਿੰਘ ਸਿੱਧੂ, ਸਰਪੰਚ ਹਰਤੇਜ ਤੇਜੀ, ਸਰਪੰਚ ਪਿੰਡ ਸਸਰਾਲੀ ਆਦਿ ਹੋਰ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮਿਊਂਸਪਲ ਚੋਣਾਂ 2026 ਚੋਣਾਂ ਵਿੱਚ ਮੁੱਦਿਆਂ ਦੀ ਗੱਲ ਹੋਵੇ, ਵਿਅਕਤੀਗਤ ਹਮਲਿਆਂ ਦੀ ਨਹੀਂ :- ਪੱਤਰਕਾਰ ਅਮਰੀਸ਼ ਆਨੰਦ

ਮਿਊਂਸਪਲ ਚੋਣਾਂ 2026 ਚੋਣਾਂ ਵਿੱਚ ਮੁੱਦਿਆਂ ਦੀ ਗੱਲ ਹੋਵੇ, ਵਿਅਕਤੀਗਤ ਹਮਲਿਆਂ ਦੀ ਨਹੀਂ :- ਪੱਤਰਕਾਰ ਅਮਰੀਸ਼ ਆਨੰਦ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਮੁਲਾਕਾਤ

ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਮੁਲਾਕਾਤ

ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...

ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...

ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ