Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਯੁਗੇਸ਼ ਗਰਗ ਬਣੇ ਅਗਰਵਾਲ ਸਭਾ ਯੂਥ ਵਿੰਗ ਸੁਨਾਮ ਦੇ ਪ੍ਰਧਾਨ

27 ਜੁਲਾਈ, 2025 04:16 PM

ਸੁਨਾਮ (ਰਮੇਸ਼ ਗਰਗ): ਅਗਰਵਾਲ ਸਭਾ (ਰਜਿ. 159) ਸੁਨਾਮ ਵੱਲੋਂ ਯੂਥ ਵਿੰਗ ਦੀ ਸਥਾਪਨਾ ਲਈ ਮਾਤਾ ਨੈਣਾ ਦੇਵੀ ਮੰਦਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਸ਼ੁਰੂਆਤ ਸ਼੍ਰੀ ਹਨੂੰਮਾਨ ਚਾਲੀਸਾ ਦੇ ਪਾਠ ਨਾਲ ਹੋਈ।

ਇਸ ਮੌਕੇ 'ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ 'ਵਿੱਕੀ', ਸਰਪ੍ਰਸਤ ਵੇਦ ਹੋਡਲਾ, ਕ੍ਰਿਸ਼ਨ ਸੰਦੋਹਾ, ਹਰੀ ਦੇਵ ਗੋਇਲ, ਹਕੂਮਤ ਰਾਏ ਜਿੰਦਲ, ਯਸ਼ਪਾਲ ਸਿੰਗਲਾ, ਸਿਵ ਜਿੰਦਲ, ਯਸ਼ਪਾਲ ਮੰਗਲਾ, ਪ੍ਰਭਾਤ ਜਿੰਦਲ, ਰਾਜਨ ਸਿੰਗਲਾ, ਰਾਮ ਕੁਮਾਰ ਭੁਟਾਲੀਆ, ਕਮਲ ਗਰਗ ਅਤੇ ਵਿਨੀਤ ਗਰਗ ਸਮੇਤ ਕਈ ਗਣਮਾਣਯੋਗ ਮੈਂਬਰ ਹਾਜ਼ਰ ਰਹੇ।

ਯੁਗੇਸ਼ ਗਰਗ ਨੂੰ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਹੋਰ ਅਹੁਦੇਦਾਰਾਂ ਦੀ ਨਿਯੁਕਤੀ ਇਸ ਪ੍ਰਕਾਰ ਰਹੀ:

  • ਚੇਅਰਮੈਨ: ਅੰਕਿਤ ਕਾਂਸਲ

  • ਜਨਰਲ ਸਕੱਤਰ: ਧੀਰਜ ਗੋਇਲ

  • ਖ਼ਜਾਨਚੀ: ਅਰਿਹਾਂਤ

  • ਵਾਈਸ ਪ੍ਰਧਾਨ: ਸਾਹਿਲ ਸਿੰਗਲਾ, ਅਭਿਨੰਦਨ ਗੋਇਲ

  • ਸਕੱਤਰ: ਆਕਾਸ਼ ਗਰਗ

  • ਸੀਨੀਅਰ ਐਡਵਾਈਜ਼ਰ: ਅਮਿਤ ਜਿੰਦਲ

  • ਐਡਵਾਈਜ਼ਰ: ਪੁਸ਼ਪਿੰਦਰ ਗਰਗ

  • ਪ੍ਰੈਸ ਸਕੱਤਰ: ਸੌਰਵ ਬਾਂਸਲ

  • ਜੁਆਇੰਟ ਸਕੱਤਰ: ਭਿਵਾਂਸੂ ਗੋਇਲ

  • ਜੁਆਇੰਟ ਖ਼ਜਾਨਚੀ: ਨੀਰਜ ਕਾਂਸਲ

  • ਈਵੈਂਟ ਕੋਆਰਡੀਨੇਟਰ: ਮੋਹਨ ਗੁਪਤਾ

  • ਸੋਸ਼ਲ ਸਕੱਤਰ: ਈਸਾਨ ਐਰਨ

  • ਮੈਂਬਰਸ਼ਿਪ ਡਾਇਰੈਕਟਰ: ਰਿਸ਼ਵ ਜਿੰਦਲ

ਐਗਜੈਕਟਿਵ ਮੈਂਬਰਾਂ ਵਿੱਚ ਇਹਨਾਂ ਨੂੰ ਸ਼ਾਮਲ ਕੀਤਾ ਗਿਆ:
ਅਭੀਨਵ ਗੋਇਲ, ਅਨਿਲ ਗਰਗ, ਅਮਿਤ ਜਿੰਦਲ, ਅੰਚਿਤ ਕਾਂਸਲ, ਆਸ਼ਮਦੀਪ ਮਿੱਤਲ, ਭਰਤ ਸਿੰਗਲਾ, ਭੂਸ਼ਣ ਸਿੰਗਲਾ, ਦੀਪਾਂਸ਼ ਕਾਂਸਲ, ਦੁਪੇਸ਼ ਗੋਇਲ, ਗਗਨ ਬਾਂਸਲ, ਗੋਪਾਲ ਸਿੰਗਲਾ, ਹਨੀ ਗਰਗ, ਹਰੀਤਵਿਕ ਗਰਗ, ਜਨੇਸ਼ ਸਿੰਗਲਾ, ਜਤਿੰਦਰ ਸਿੰਗਲਾ, ਕੇਸ਼ਵ ਸਿੰਗਲਾ, ਖ਼ੁਸ਼ਾਲ ਗੋਇਲ, ਮਧੁਰ ਜਿੰਦਲ, ਮਿਉਰ ਬਾਂਸਲ, ਮੁਨੀਸ਼ ਗੋਇਲ, ਪਰਦੀਪ ਬਾਂਸਲ, ਪਰਿੰਸ ਜਿੰਦਲ, ਰੌਕੀ ਜਿੰਦਲ, ਸੁਭਮ ਗੋਇਲ, ਸਨੀ ਗਰਗ, ਸੁਨੀਲ ਗਰਗ, ਤਰੁਣ ਗਰਗ, ਵਾਸੂ ਬਾਂਸਲ, ਵਿਸ਼ਾਲ ਗਰਗ, ਵਿਵੇਕ ਸਿੰਗਲਾ, ਯੋਗੇਸ਼ ਜਿੰਦਲ, ਰਾਹੁਲ ਗਰਗ, ਜਿਵਤੇਸ਼ ਮਿੱਤਲ, ਪਰਿੰਸ ਸਿੰਗਲਾ, ਮੋਹਿਤ ਗਰਗ, ਅਖਿਲ ਗਰਗ, ਤੇ ਰੋਹਨ ਮਿੱਤਲ।

ਇਸ ਮੌਕੇ 'ਤੇ ਪ੍ਰਧਾਨ ਵਿਕਰਮ ਗਰਗ ਵਿੱਕੀ ਨੇ ਅਗਰਵਾਲ ਸਭਾ ਦੇ ਭਵਿੱਖੀ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਨਵੇਂ ਯੂਥ ਵਿੰਗ ਨਾਲ ਸਭਾ ਹੋਰ ਗਤੀਸ਼ੀਲ ਬਣੇਗੀ। ਨਵੇਂ ਯੂਥ ਵਿੰਗ ਪ੍ਰਧਾਨ ਯੁਗੇਸ਼ ਗਰਗ ਨੇ ਭਰੋਸਾ ਦਿਵਾਇਆ ਕਿ ਉਹ ਸਭਾ ਦੇ ਹਰ ਉੱਦਮ ਵਿੱਚ ਪੂਰਾ ਸਹਿਯੋਗ ਦੇਣਗੇ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ