Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਯੁਵਕ ਕਲੱਬ ਪਾਲਿਸੀ 2025 ਤਹਿਤ ਹੋਵੇਗੀ ਯੂਥ ਕਲੱਬਾਂ ਦੀ ਕਾਰਗੁਜਾਰੀ ਦੀ ਸਮੀਖਿਆ-- ਡਿਪਟੀ ਕਮਿਸ਼ਨਰ, ਗੁਲਪ੍ਰੀਤ ਸਿੰਘ ਔਲਖ

05 ਮਾਰਚ, 2026 05:57 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪ੍ਰਵਾਨਗੀ ਉਪਰੰਤ ਯੂਥ ਕਲੱਬ ਪਾਲਿਸੀ 2025 ਦੀ ਨੋਟੀਫੀਕੇਸ਼ਨ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਵਿਚਾਰ ਚਰਚਾ ਕਰਦਿਆਂ ਸ ਗੁਲਪ੍ਰੀਤ ਸਿੰਘ ਔਲਖ ਮਾਨਯੋਗ ਡਿਪਟੀ ਕਮਿਸ਼ਨਰ ਐੱਸ.ਬੀ.ਐੱਸ.ਨਗਰ ਜੀ ਨੇ ਜਿਲ੍ਹਾ ਐੱਸ.ਬੀ.ਐੱਸ ਨਗਰ ਦੀਆਂ ਯੁਵਕ ਸੇਵਾਵਾਂ ਕਲੱਬਾ ਬਾਬਤ ਜਾਣਕਾਰੀ ਹਾਸਲ ਕੀਤੀ ਉਹਨਾਂ ਦੱਸਿਆ ਕਿ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਿਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ (ਗੈਰ ਸਰਗਰਮ) ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਮਿਤੀ 21 ਜਨਵਰੀ 2026 ਦੇ ਅਖਬਾਰਾਂ ਵਿੱਚ ਦਿੱਤੇ ਗਏ ਪਬਲਿਕ ਨੋਟਿਸ ਰਾਂਹੀ ਲਿਆ ਗਿਆ ਹੈ। ਇਸ ਲਈ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਨੂੰ ਜਨਤਕ ਨੋਟਿਸ ਰਾਹੀਂ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਜਿਲ੍ਹੇ ਦੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਐੱਸ.ਬੀ.ਐੱਸ ਨਗਰ ਦੇ ਦਫਤਰ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਨੋਟਿਸ ਦੀ ਪਾਲਣਾ ਹਿੱਤ ਮਿਤੀ- 13 ਮਾਰਚ ਦਿਨ ਸੋਮਵਾਰ ਤੱਕ ਆਪਣੇ ਕਲੱਬ ਦੀ ਪਿਛਲੇ ਤਿੰਨ ਸਾਲਾਂ (2023-24, 2024-25 ਅਤੇ 2025-26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਾਹਿਤ ਮੁਹੱਈਆ ਕਰਵਾਉਣ। ਨਵੀ ਯੂਥ ਪਾਲਿਸੀ ਤਹਿਤ ਕਲੱਬਾਂ ਵੱਲੋਂ ਕਾਰਗੁਜਾਰੀ ਰਿਪੋਰਟ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਉਣੀ ਜਰੂਰੀ ਹੋਵੇਗੀ। ਸ੍ਰੀ ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਨੇ ਦੱਸਿਆ ਕਿ ਇਸ ਮੌਕੇ ਵਿਭਾਗ ਨਾਲ 341 ਯੁਵਕ ਸੇਵਾਵਾਂ ਕਲੱਬ ਐਫੀਲੀਏਟਿਡ ਹਨ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ