Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਯੁੱਧ ਨਸ਼ਿਆਂ ਵਿਰੁਧ ਦਾ 140ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ

20 ਜੁਲਾਈ, 2025 08:06 AM

ਚੰਡੀਗੜ੍ਹ: - ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 140 ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ 45,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 140 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,626 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

 ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 81 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 393 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 64 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 434 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ