Tuesday, April 21, 2026
BREAKING
ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ 'ਲਾਰੈਂਸ ਆਫ ਪੰਜਾਬ', ਵੈਬ ਸੀਰੀਜ਼ ਨੂੰ ਲੈ ਪੈ ਗਿਆ ਰੌਲਾ, ਬਲਕੌਰ ਸਿੰਘ ਨੇ ਚੁੱਕੇ ਸਵਾਲ

ਪੰਜਾਬ

ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਸ ਦੀ ਕਾਰਵਾਈ ਜਾਰੀ, ਡਰੱਗ ਮਨੀ ਸਣੇ 104 ਨਸ਼ਾ ਸਮੱਗਲਰ ਗ੍ਰਿਫ਼ਤਾਰ

27 ਨਵੰਬਰ, 2025 01:33 PM

ਚੰਡੀਗੜ੍ਹ/ਜਲੰਧਰ : 'ਯੁੱਧ ਨਸ਼ਿਆਂ ਵਿਰੁੱਧ' ਦੇ 270ਵੇਂ ਦਿਨ ਪੰਜਾਬ ਪੁਲਸ ਨੇ ਬੁੱਧਵਾਰ ਨੂੰ 358 ਥਾਵਾਂ ’ਤੇ ਛਾਪੇਮਾਰੀ ਕੀਤੀ। ਉਪਰੰਤ ਸੂਬੇ ਭਰ ’ਚ 83 ਐੱਫ਼. ਆਈ. ਆਰਜ਼ ਦਰਜ ਕਰਕੇ 104 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 38,150 ਹੋ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 6.4 ਕਿੱਲੋ ਹੈਰੋਇਨ, 1.6 ਕਿੱਲੋ ਆਈ. ਸੀ. ਈ, 389 ਨਸ਼ੀਲੀਆਂ ਗੋਲ਼ੀਆਂ ਅਤੇ 6.96 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 376 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ। ਮੁਹਿੰਮ ਤਹਿਤ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ