Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

'ਯੁੱਧ ਨਸ਼ਿਆਂ ਵਿਰੁੱਧ' ਤਹਿਤ 130 ਨਸ਼ਾ ਸਮੱਗਲਰ ਗ੍ਰਿਫ਼ਤਾਰ

24 ਜੁਲਾਈ, 2025 05:42 PM

ਚੰਡੀਗੜ੍ਹ/ਜਲੰਧਰ : 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 144ਵੇਂ ਦਿਨ ਪੰਜਾਬ ਪੁਲਸ ਨੇ ਬੁੱਧਵਾਰ ਨੂੰ 130 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਕਿੱਲੋ ਹੈਰੋਇਨ, 500 ਗ੍ਰਾਮ ਅਫ਼ੀਮ ਅਤੇ 62,580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 144 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 23,168 ਹੋ ਗਈ ਹੈ।

ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 444 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਤਹਿਤ ਸੂਬੇ ਭਰ ’ਚ 98 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ। ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 469 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਸਪੈਸ਼ਲ ਡੀ. ਜੀ. ਪੀ. ਨੇ ਦੱਸਿਆ ਕਿ ਮੁਹਿੰਮ ਤਹਿਤ 64 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ