Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

'ਯੁੱਧ ਨਸ਼ਿਆਂ ਵਿਰੁੱਧ' ਤਹਿਤ 138ਵੇਂ ਦਿਨ 113 ਨਸ਼ਾ ਸਮੱਗਲਰ ਕਾਬੂ

18 ਜੁਲਾਈ, 2025 05:28 PM

ਚੰਡੀਗੜ੍ਹ/ਜਲੰਧਰ : 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 138ਵੇਂ ਦਿਨ ਪੰਜਾਬ ਪੁਲਸ ਨੇ 113 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 1.5 ਕਿੱਲੋ ਹੈਰੋਇਨ, 5 ਕਿੱਲੋ ਅਫ਼ੀਮ ਅਤੇ 31,237 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਇਸ ਨਾਲ ਸਿਰਫ਼ 138 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੀ ਕੁੱਲ੍ਹ ਗਿਣਤੀ 22,377 ਹੋ ਗਈ ਹੈ।

ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ 433 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ 81 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ। ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 483 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ। ਮੁਹਿੰਮ ਤਹਿਤ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ