Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਤੇ ਨਸ਼ੀਲੀ ਗੋਲੀਆਂ ਸਣੇ 16 ਮੁਲਜਮ ਗ੍ਰਿਫਤਾਰ

24 ਅਗਸਤ, 2025 05:21 PM

ਜਲੰਧਰ : “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਹੋਇਆ ਕਮਿਸ਼ਨਰੇਟ ਪੁਲਸ ਜਲੰਧਰ ਨੇ 16 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 75 ਗ੍ਰਾਮ ਹੈਰੋਇਨ, 42 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

ਜਾਣਕਾਰੀ ਸਾਂਝੀ ਕਰਦਿਆਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਏ.ਡੀ.ਸੀ.ਪੀ- 1 ਅਕਾਰਸ਼ੀ ਜੈਨ ਅਤੇ ਏ.ਡੀ.ਸੀ.ਪੀ- 2 ਹਰਿੰਦਰ ਸਿੰਘ ਗਿੱਲ ਅਤੇ ਹਲਕਾ ਜੀ.ਓ ਅਫਸਰਾਂ ਦੀ  ਨਿਗਰਾਨੀ ਹੇਠ ਕੀਤੀ ਗਈ। ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਨਸ਼ਾ ਕਰਨ ਅਤੇ ਸਪਲਾਈ ਕਰਨ ਵਾਲਿਆਂ ਖਿਲਾਫ ਪਿੱਛਲੇ ਦੋ ਦਿਨਾਂ ਵਿੱਚ ਵੱਖ ਵੱਖ ਥਾਣਿਆ ਵਿੱਚ ਨਸ਼ੀਲੇ ਪਦਾਰਥਾਂ ਸਮੇਤ 16 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਮੁਲਜਮਾਂ ਵਿੱਚ ਕੁੱਝ ਮੁਲਜਮ ਅਜਿਹੇ ਹਨ ਜੋ ਪਹਿਲਾਂ ਵੀ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਰਹੇ ਹਨ। 

ਉਹਨਾਂ ਨੇ ਅੱਗੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਦੇ ਨਾਲ ਨਾਲ ਨਸ਼ਾ ਕਰਨ ਦੇ ਆਦੀ ਵਿਆਕਤੀਆ ਦੇ ਪੁਨਰਵਾਸ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਜਿਸਦੇ ਤਹਿਤ ਕੁੱਲ 8 ਵਿਆਕਤੀਆਂ ਨੂੰ ਨਸ਼ਾ ਪੁਨਰਵਾਸ ਅਤੇ ਸਹਾਇਤਾ ਲਈ ਨਸ਼ਾ ਛੁਡਾਊ ਕੇਂਦਰਾ ਵਿੱਚ ਦਾਖਲ ਕਰਵਾਇਆ ਗਿਆ ਹੈ।

ਉਨ੍ਹਾਂ ਨੇ ਦ੍ਰੜਿਤਾ ਨਾਲ ਕਿਹਾ ਕਿ ਜਲੰਧਰ ਪੁਲਿਸ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਸ਼ਹਰਿ ਪੱਧਰੀ ਤੀਬਰ ਮੁਹਿੰਮ ਜਾਰੀ ਰੱਖੇਗੀ, ਜਿਸਦਾ ਦਾ ਇੱਕਮਾਤਰ ਉਦੇਸ਼ ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ