Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

"ਯੁੱਧ ਨਸ਼ਿਆਂ ਵਿਰੁੱਧ" ਮਾਨ ਸਰਕਾਰ ਦਾ ਨਸ਼ਿਆਂ ਨੂੰ ਠੱਲ੍ਹ ਪਾਉਣ ਦਾ ਸ਼ਲਾਘਾਯੋਗ ਉਪਰਾਲਾ - ਮਨਦੀਪ ਸਿੰਘ ਅਟਵਾਲ

04 ਅਗਸਤ, 2025 07:14 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਵਿੱਚ ਭਰਪੂਰ ਸਹਿਯੋਗ ਮਿਲ ਰਿਹਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਨਦੀਪ ਸਿੰਘ ਅਟਵਾਲ ਜ਼ਿਲਾ ਮੀਡੀਆ ਸੈਕਟਰੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ । ਮਨਦੀਪ ਸਿੰਘ ਅਟਵਾਲ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 155 ਦਿਨਾਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਕਾਰਵਾਈ ਕਰਦਿਆਂ ਹੋਇਆਂ 399 ਜਗਹਾ ਤੇ ਛਾਪੇਮਾਰੀ ਕੀਤੀ ਗਈ, 75 ਐਫਆਈਆਰ  ਦਰਜ ਹੋਈਆਂ, 24499 ਤਸਕਰ ਕਾਬੂ ਕੀਤੇ ਗਏ।, ਅਟਵਾਲ ਨੇ ਕਿਹਾ ਕਿ 1.7  ਕਿਲੋ ਹੈਰੋਇਨ, 298 ਕਿਲੋ ਚੂਰਾ ਪੋਸਤ, 37085 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਅਤੇ 11.88 ਲੱਖ ਰੁਪਏ ਡਰਗ ਮਨੀ ਕਾਬੂ ਕੀਤੀ।  ਅਟਵਾਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਮਹਿੰਮ ਵਿੱਚ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਪਿੰਡ ਵਿੱਚ ਕੋਈ ਨੌਜਵਾਨ ਨਸ਼ੇ ਦੀ ਭੇਟ ਨਾ ਚੜ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ