Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਦੁਨੀਆਂ

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ ਧੂੰਆਂ

05 ਅਗਸਤ, 2026 05:31 PM

ਮੰਗਲਵਾਰ ਸ਼ਾਮ (4 ਅਗਸਤ) ਨੂੰ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿੱਚ ਸੰਯੁਕਤ ਅਰਬ ਅਮੀਰਾਤ ਵਿੱਚ ਸਭ ਤੋਂ ਵੱਡੇ ਸ਼ਹਿਰ ਵਿੱਚ ਧੂੰਆਂ ਉੱਡਦਾ ਦੇਖਿਆ ਜਾ ਸਕਦਾ ਹੈ। ਚਸ਼ਮਦੀਦਾਂ ਦੇ ਅਨੁਸਾਰ ਦੁਬਈ ਵਿੱਚ ਧਮਾਕੇ ਸੁਣੇ ਗਏ ਹਨ ਅਤੇ ਆਸਮਾਨ ਵਿੱਚ ਧੂੰਆਂ ਉੱਠਦਾ ਦਿਸ ਰਿਹਾ ਹੈ।ਦੁਬਈ ਵਿੱਚ ਸੋਸ਼ਲ ਮੀਡੀਆ ਯੂਜ਼ਰਜ਼ ਨੇ 'ਜੇਬਲ ਅਲੀ ਖੇਤਰ ਵਿੱਚ ਘੱਟੋ-ਘੱਟ 4-5 ਧਮਾਕੇ' ਸੁਣਨ ਦੀ ਰਿਪੋਰਟ ਦਿੱਤੀ ਹੈ।

 

ਇੱਕ ਹੋਰ ਯੂਜ਼ਰ ਨੇ ਕਿਹਾ,"ਜੇਬਲ ਅਲ਼ੀ ਵਿਚ ਜ਼ੋਰਦਾਰ ਧਮਾਕੇ ਅਤੇ ਭਾਰੀ ਧੂੰਆਂ ।" ਪੋਸਟ ਨਾਲ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਸ਼ਹਿਰ 'ਤੇ ਧੂੰਆਂ ਉੱਡਦਾ ਦਿਖਾਈ ਦੇ ਰਿਹਾ ਹੈ। ਅਧਿਕਾਰੀਆਂ ਦੁਆਰਾ ਅਜੇ ਤੱਕ ਧਮਾਕਿਆਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਰਿਪੋਰਟਾਂ ਦਾ ਕਾਰਨ ਕੀ ਹੈ। ਈਰਾਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਯੂਏਈ ਹਾਈ ਅਲਰਟ 'ਤੇ ਹੈ, ਕਿਉਂਕਿ ਇਹ ਸੰਘਰਸ਼ ਵਾਲੇ ਇਲਾਕਿਆਂ ਦੇ ਬਹੁਤ ਨੇੜੇ ਹੈ। ਦੁਬਈ ਬ੍ਰਿਟਿਸ਼ ਪ੍ਰਵਾਸੀਆਂ ਲਈ ਇੱਕ ਪ੍ਰਸਿੱਧ ਸਥਾਨ ਹੈ, ਜਿੱਥੇ ਅੰਦਾਜ਼ਨ 240,000 ਲੋਕ ਅਮੀਰਾਤ ਸ਼ਹਿਰ ਨੂੰ ਆਪਣਾ ਘਰ ਕਹਿੰਦੇ ਹਨ।

 

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ