Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਯੂਕ੍ਰੇਨ ਨੇ ਰੂਸ ਨੂੰ ਮਾਰੀ ਡੂੰਘੀ ਸੱਟ ! ਡਰੋਨ ਬਣਾਉਣ ਵਾਲੀ ਫੈਕਟਰੀ ਨੂੰ ਬਣਾਇਆ ਨਿਸ਼ਾਨਾ

13 ਜਨਵਰੀ, 2026 07:27 PM

ਰੂਸ ਤੇ ਯੂਕ੍ਰੇਨ ਵਿਚਾਲੇ ਜੰਗਬੰਦੀ ਦੀਆਂ ਚਰਚਾਵਾਂ ਜਿਵੇਂ-ਜਿਵੇਂ ਤੇਜ਼ ਹੋ ਰਹੀਆਂ ਹਨ, ਨਾਲ-ਨਾਲ ਦੋਵਾਂ ਦੇਸ਼ਾਂ ਵਿਚਾਲੇ ਹਮਲੇ ਵੀ ਤੇਜ਼ ਹੁੰਦੇ ਜਾ ਰਹੇ ਹਨ। ਇਸੇ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਕਿ ਯੂਕ੍ਰੇਨ ਨੇ ਰੂਸ ਦੇ ਰੋਸਤੋਵ ਇਲਾਕੇ 'ਚ ਸਥਿਤ ਇਕ ਡਰੋਨ ਬਣਾਉਣ ਵਾਲੀ ਫੈਕਟਰੀ 'ਤੇ ਹਮਲਾ ਕਰ ਦਿੱਤਾ ਹੈ। ਹਾਲਾਂਕਿ ਇਸ ਹਮਲੇ ਕਾਰਨ ਫੈਕਟਰੀ ਨੂੰ ਕਿੰਨਾ ਕੁ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। 

ਇਸ ਹਮਲੇ ਮਗਰੋਂ ਯੂਕ੍ਰੇਨੀ ਫੌਜ ਨੇ ਇਕ ਪੋਸਟ ਰਾਹੀਂ ਕਿਹਾ ਹੈ ਕਿ ਇਸ ਹਮਲੇ ਕਾਰਨ ਫੈਕਟਰੀ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਇਸ ਦੀ ਡਰੋਨ ਤਿਆਰ ਕਰਨ ਦੀ ਸਮਰੱਥਾ 'ਤੇ ਕਾਫ਼ੀ ਅਸਰ ਪਵੇਗਾ ਤੇ ਰੂਸ ਦੀ ਹਮਲਾ ਕਰਨ ਦੀ ਰਫ਼ਤਾਰ ਵੀ ਮੱਠੀ ਪਵੇਗੀ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰੂਸ ਨੇ ਵੀ ਯੂਕ੍ਰੇਨ 'ਤੇ ਇਕ ਵੱਡਾ ਡਰੋਨ ਤੇ ਮਿਜ਼ਾਈਲ ਹਮਲਾ ਕੀਤਾ ਸੀ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਲੱਖਾਂ ਘਰਾਂ ਦੀ ਬਿਜਲੀ ਗੁੱਲ ਹੋ ਗਈ ਸੀ। ਇਸ ਹਮਲੇ 'ਚ ਲਗਭਗ 300 ਹਮਲਾਵਰ ਡਰੋਨ, 18 ਬੈਲਿਸਟਿਕ ਮਿਜ਼ਾਈਲਾਂ ਅਤੇ 7 ਕਰੂਜ਼ ਮਿਜ਼ਾਈਲਾਂ ਦੀ ਵਰਤੋਂ ਕੀਤੀ ਗਈ ਸੀ। 

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ