Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਯੂ.ਪੀ. 'ਚ SIR ਨੂੰ ਲੈ ਕੇ ਵੱਡਾ ਅਪਡੇਟ: ਹੁਣ 6 ਜਨਵਰੀ ਨੂੰ ਜਾਰੀ ਹੋਵੇਗੀ ਡਰਾਫਟ ਲਿਸਟ; ਜਾਣੋ ਨਵਾਂ ਸ਼ਡਿਊਲ

30 ਦਸੰਬਰ, 2025 05:49 PM

ਉੱਤਰ ਪ੍ਰਦੇਸ਼ ਵਿੱਚ ਵਿਸ਼ੇਸ਼ ਗਹਿਣ ਪੁਨਰੀਖਣ (SIR) ਨੂੰ ਲੈ ਕੇ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਪਹਿਲਾਂ ਤੈਅ ਸ਼ਡਿਊਲ ਅਨੁਸਾਰ ਐਸ.ਆਈ.ਆਰ. (SIR) ਦੀ ਡਰਾਫਟ ਲਿਸਟ ਕੱਲ ਯਾਨੀ 31 ਦਸੰਬਰ ਨੂੰ ਜਾਰੀ ਕੀਤੀ ਜਾਣੀ ਸੀ, ਪਰ ਹੁਣ ਇਸ ਵਿੱਚ ਸੋਧ ਕਰ ਦਿੱਤੀ ਗਈ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਨਵੀਆਂ ਤਰੀਕਾਂ ਅਨੁਸਾਰ, ਹੁਣ ਇਹ ਡਰਾਫਟ ਲਿਸਟ 6 ਜਨਵਰੀ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ 01 ਜਨਵਰੀ 2026 ਦੀ ਯੋਗਤਾ ਮਿਤੀ ਦੇ ਆਧਾਰ 'ਤੇ ਚੱਲ ਰਹੀ ਇਸ ਪ੍ਰਕਿਰਿਆ ਵਿੱਚ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਹੁਣ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਮਿਆਦ 6 ਜਨਵਰੀ ਤੋਂ 6 ਫਰਵਰੀ ਤੱਕ ਰਹੇਗੀ। ਇਸ ਪੂਰੀ ਪ੍ਰਕਿਰਿਆ ਤੋਂ ਬਾਅਦ ਅੰਤਿਮ ਵੋਟਰ ਸੂਚੀ 6 ਮਾਰਚ ਨੂੰ ਜਾਰੀ ਕੀਤੀ ਜਾਵੇਗੀ।

ਉੱਤਰ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ (CEO) ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਚੋਣ ਕਮਿਸ਼ਨ ਨੇ ਐਲਾਨੀਆਂ ਤਰੀਕਾਂ ਵਿੱਚ ਬਦਲਾਅ ਕਰਦਿਆਂ ਇਹ ਨਵਾਂ ਸ਼ਡਿਊਲ ਜਾਰੀ ਕੀਤਾ ਹੈ। ਇਸ ਬਦਲਾਅ ਕਾਰਨ ਹੁਣ ਵੋਟਰਾਂ ਨੂੰ ਆਪਣੀ ਜਾਣਕਾਰੀ ਦੀ ਜਾਂਚ ਕਰਨ ਅਤੇ ਸੂਚੀ ਵਿੱਚ ਸੁਧਾਰ ਕਰਵਾਉਣ ਲਈ ਨਵੀਂ ਤਰੀਕ ਦਾ ਇੰਤਜ਼ਾਰ ਕਰਨਾ ਪਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ