Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਯੂ-ਵਿਨ ਪੋਰਟਲ 'ਤੇ 11 ਕਰੋੜ ਤੋਂ ਵੱਧ ਬੱਚਿਆਂ ਦੀ ਰਜਿਸਟ੍ਰੇਸ਼ਨ, ਕੇਂਦਰੀ ਮੰਤਰੀ ਜੇਪੀ ਨੱਢਾ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

10 ਫ਼ਰਵਰੀ, 2026 08:01 PM

ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਮੰਗਲਵਾਰ ਨੂੰ ਰਾਜ ਸਭਾ 'ਚ ਦੱਸਿਆ ਕਿ ਦੇਸ਼ 'ਚ ਨਿਯਮਤ ਟੀਕਾਕਰਨ ਦੇ ਪ੍ਰਬੰਧਨ ਅਤੇ ਨਿਗਰਾਨੀ ਲਈ ਬਣਾਏ ਗਏ ਯੂ-ਵਿਨ (U-Win) ਪੋਰਟਲ 'ਤੇ 3 ਫਰਵਰੀ ਤੱਕ 11.05 ਕਰੋੜ ਬੱਚਿਆਂ ਅਤੇ 3.75 ਕਰੋੜ ਗਰਭਵਤੀ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਰਾਜ ਸਭਾ 'ਚ ਪ੍ਰਸ਼ਨ ਕਾਲ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਪਲੇਟਫਾਰਮ ਰਾਹੀਂ ਹਰੇਕ ਲਾਭਪਾਤਰੀ ਕਿਊਆਰ (QR) ਕੋਡ ਅਧਾਰਿਤ ਟੀਕਾਕਰਨ ਸਰਟੀਫਿਕੇਟ ਡਾਊਨਲੋਡ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਾਲ 2025 'ਚ ਹੀ ਇਸ ਪੋਰਟਲ 'ਤੇ 8.01 ਕਰੋੜ ਲਾਭਪਾਤਰੀਆਂ ਨੂੰ ਰਜਿਸਟਰ ਕਰਕੇ ਉਨ੍ਹਾਂ ਨੂੰ ਡਿਜੀਟਲ ਸਰਟੀਫਿਕੇਟ ਮੁਹੱਈਆ ਕਰਵਾਏ ਗਏ ਹਨ।

ਟੀਕਾਕਰਨ ਲਈ ਭੇਜੇ ਗਏ 29 ਕਰੋੜ ਤੋਂ ਵੱਧ ਐੱਸ.ਐੱਮ.ਐੱਸ. 

ਨੱਢਾ ਨੇ ਦੱਸਿਆ ਕਿ ਟੀਕਾਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸਾਲ 2025 'ਚ ਲਾਭਪਾਤਰੀਆਂ ਨੂੰ ਯਾਦ ਦਿਵਾਉਣ ਵਾਲੇ (ਰੀਮਾਈਂਡਰ) 29.42 ਕਰੋੜ ਐੱਸ.ਐੱਮ.ਐੱਸ. ਭੇਜੇ ਗਏ। ਇਹ ਪੋਰਟਲ ਟੀਕਾਕਰਨ ਲਈ ਯੋਗ ਬੱਚਿਆਂ ਦੀ ਸੂਚੀ ਬਣਾਉਣ 'ਚ ਬਹੁਤ ਮਦਦਗਾਰ ਸਾਬਤ ਹੋ ਰਿਹਾ ਹੈ। ਬੱਚਿਆਂ ਨੂੰ ਸਮੇਂ-ਸਿਰ ਐੱਸ.ਐੱਮ.ਐੱਸ. ਅਲਰਟ ਭੇਜੇ ਜਾਂਦੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਨਿਰਧਾਰਿਤ ਖੁਰਾਕਾਂ ਮਿਲ ਸਕਣ।

ਸਿਹਤ ਕਰਮਚਾਰੀਆਂ ਦੀ ਭੂਮਿਕਾ 

ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਫਰੰਟਲਾਈਨ ਸਿਹਤ ਕਰਮਚਾਰੀਆਂ ਦੁਆਰਾ ਪਛਾਣੇ ਗਏ ਬੱਚਿਆਂ ਨੂੰ ਲੋੜੀਂਦੀਆਂ ਟੀਕਾਕਰਨ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦਾ ਸਾਰਾ ਰਿਕਾਰਡ ਯੂ-ਵਿਨ ਪਲੇਟਫਾਰਮ 'ਤੇ ਦਰਜ ਕੀਤਾ ਜਾਂਦਾ ਹੈ। ਇਸ ਦਾ ਮੁੱਖ ਮਕਸਦ ਦੇਸ਼ ਦੇ ਹਰ ਬੱਚੇ ਦਾ ਨਿਯਮਤ ਟੀਕਾਕਰਨ ਪੂਰਾ ਕਰਨਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ