Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਮਨੋਰੰਜਨ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

29 ਮਈ, 2026 05:44 PM

ਵੈੱਬ ਸੀਰੀਜ਼ 'ਲੁੱਖੇ' ਵਿੱਚ ਔਰਤਾਂ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਫਸੇ ਸਾਬਕਾ ਕ੍ਰਿਕਟਰ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਗਲੇ ਹੁਕਮਾਂ ਤੱਕ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਸਮੇਤ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਮਾਨਯੋਗ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਹੇਠਲੀ ਅਦਾਲਤ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈ ਕੋਰਟ ਨੇ ਮਾਮਲੇ ਦੇ ਤੱਥਾਂ 'ਤੇ ਮੁਢਲੇ ਵਿਚਾਰ ਤੋਂ ਬਾਅਦ ਉਨ੍ਹਾਂ ਨੂੰ ਅੰਤਰਿਮ ਸੁਰੱਖਿਆ ਪ੍ਰਦਾਨ ਕੀਤੀ ਹੈ।

ਕੀ ਹੈ ਪੂਰਾ ਮਾਮਲਾ?
ਯੋਗਰਾਜ ਸਿੰਘ ਵਿਰੁੱਧ 14 ਮਈ, 2026 ਨੂੰ ਵਕੀਲ ਉਜਵਲ ਭਸੀਨ ਅਤੇ ਜਤਿਨ ਵਰਮਾ ਦੀ ਸ਼ਿਕਾਇਤ 'ਤੇ ਚੰਡੀਗੜ੍ਹ ਦੇ ਸੈਕਟਰ-36 ਪੁਲਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਕਿ ਵੈੱਬ ਸੀਰੀਜ਼ ਦੇ ਇੱਕ ਵਾਇਰਲ ਸੀਨ ਵਿੱਚ ਯੋਗਰਾਜ ਸਿੰਘ ਦੇ ਕਿਰਦਾਰ ਦੁਆਰਾ ਬੋਲੇ ਗਏ ਸੰਵਾਦ ਕੰਮਕਾਜੀ ਔਰਤਾਂ ਦਾ ਅਪਮਾਨ ਕਰਦੇ ਹਨ, ਔਰਤਾਂ ਪ੍ਰਤੀ ਨਫ਼ਰਤ ਫੈਲਾਉਂਦੇ ਹਨ ਅਤੇ ਜਨਤਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ।

ਉਥੇ ਹੀ ਅਦਾਲਤ ਵਿੱਚ ਆਪਣੇ ਵਕੀਲ ਰਾਹੀਂ ਪੱਖ ਰੱਖਦਿਆਂ ਯੋਗਰਾਜ ਸਿੰਘ ਨੇ ਦਲੀਲ ਦਿੱਤੀ ਸੀ ਕਿ ਉਹ ਵੈੱਬ ਸੀਰੀਜ਼ ਵਿੱਚ ਸਿਰਫ਼ ਇੱਕ ਕਿਰਦਾਰ ਨਿਭਾ ਰਹੇ ਸਨ ਅਤੇ ਉਹ ਪ੍ਰੋਡਕਸ਼ਨ ਨਾਲ ਹੋਏ ਇੱਕ ਸਮਝੌਤੇ ਵਿੱਚ ਬੱਝੇ ਹੋਏ ਸਨ।

Have something to say? Post your comment

ਅਤੇ ਮਨੋਰੰਜਨ ਖਬਰਾਂ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

'ਬਟਵਾਰਾ 1947' ਦੇ ਪ੍ਰਚਾਰ ਲਈ 12 ਸ਼ਹਿਰਾਂ ਦਾ ਦੌਰਾ ਕਰੇਗੀ ਫਿਲਮ ਦੀ ਟੀਮ

'ਬਟਵਾਰਾ 1947' ਦੇ ਪ੍ਰਚਾਰ ਲਈ 12 ਸ਼ਹਿਰਾਂ ਦਾ ਦੌਰਾ ਕਰੇਗੀ ਫਿਲਮ ਦੀ ਟੀਮ

ਸ਼ਰਵਰੀ ਦੀ ਮਿਹਨਤ ਅਤੇ ਡਾਂਸ ਤੋਂ ਪ੍ਰਭਾਵਿਤ ਹੋਏ ਕੋਰੀਓਗ੍ਰਾਫਰ ਵਿਜੇ ਗਾਂਗੁਲੀ

ਸ਼ਰਵਰੀ ਦੀ ਮਿਹਨਤ ਅਤੇ ਡਾਂਸ ਤੋਂ ਪ੍ਰਭਾਵਿਤ ਹੋਏ ਕੋਰੀਓਗ੍ਰਾਫਰ ਵਿਜੇ ਗਾਂਗੁਲੀ