Monday, July 20, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਮਨੋਰੰਜਨ

ਰਣਬੀਰ ਕਪੂਰ ਨੇ ਸੰਜੇ ਲੀਲਾ ਭੰਸਾਲੀ ਦੀ ਕੀਤੀ ਤਾਰੀਫ਼, ਆਪਣੀ ਅਗਲੀ ਫਿਲਮ ਬਾਰੇ ਦਿੱਤਾ ਵੱਡਾ ਅਪਡੇਟ

16 ਫ਼ਰਵਰੀ, 2026 05:35 PM

ਮੁੰਬਈ : ਬਾਲੀਵੁੱਡ ਦੇ 'ਰੌਕਸਟਾਰ' ਰਣਬੀਰ ਕਪੂਰ ਇਨੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਲਵ ਐਂਡ ਵਾਰ' (Love and War) ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਹਾਲ ਹੀ ਵਿੱਚ ਇੱਕ ਇੰਸਟਾਗ੍ਰਾਮ ਲਾਈਵ ਸੈਸ਼ਨ ਦੌਰਾਨ ਰਣਬੀਰ ਨੇ ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਦੀ ਜੰਮ ਕੇ ਸ਼ਲਾਘਾ ਕੀਤੀ ਅਤੇ ਫਿਲਮ ਬਾਰੇ ਕੁਝ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ।

ਭੰਸਾਲੀ ਨਾਲ ਕੰਮ ਕਰਨਾ 'ਦਿਮਾਗ ਚਕਰਾਉਣ' ਵਾਲਾ ਅਨੁਭਵ

ਰਣਬੀਰ ਕਪੂਰ ਨੇ ਲਾਈਵ ਸੈਸ਼ਨ ਦੌਰਾਨ ਦੱਸਿਆ ਕਿ ਸੰਜੇ ਲੀਲਾ ਭੰਸਾਲੀ ਨਾਲ ਦੁਬਾਰਾ ਕੰਮ ਕਰਨਾ ਉਨ੍ਹਾਂ ਲਈ ਬਹੁਤ ਹੀ ਸ਼ਾਨਦਾਰ ਅਨੁਭਵ ਹੈ। ਉਨ੍ਹਾਂ ਕਿਹਾ, "ਮੈਂ ਆਪਣੇ ਮੌਜੂਦਾ ਪ੍ਰੋਜੈਕਟਾਂ 'ਤੇ ਬਹੁਤ ਮਿਹਨਤ ਕਰ ਰਿਹਾ ਹਾਂ, ਖਾਸ ਕਰਕੇ 'ਲਵ ਐਂਡ ਵਾਰ' ਲਈ। ਭੰਸਾਲੀ ਸਰ ਨਾਲ ਦੁਬਾਰਾ ਕੰਮ ਕਰਨਾ ਮੇਰਾ 'ਦਿਮਾਗ ਚਕਰਾ' ਦਿੰਦਾ ਹੈ। ਉਹ ਪਿਛਲੇ ਚਾਰ ਦਹਾਕਿਆਂ ਦੇ ਸਭ ਤੋਂ ਬਿਹਤਰੀਨ ਨਿਰਦੇਸ਼ਕ ਹਨ। ਇਹ ਫਿਲਮ ਸੱਚਮੁੱਚ ਬਹੁਤ ਖਾਸ ਹੋਣ ਵਾਲੀ ਹੈ।"

ਆਲੀਆ ਭੱਟ ਅਤੇ ਵਿੱਕੀ ਕੌਸ਼ਲ ਨਾਲ ਜਮੇਗੀ ਜੋੜੀ

ਦੱਸਣਯੋਗ ਹੈ ਕਿ ਇਸ ਫਿਲਮ ਵਿੱਚ ਰਣਬੀਰ ਕਪੂਰ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਆਲੀਆ ਭੱਟ ਅਤੇ ਵਿੱਕੀ ਕੌਸ਼ਲ ਵੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਇੰਡਸਟਰੀ ਦੇ ਇਨ੍ਹਾਂ ਤਿੰਨ ਦਿੱਗਜ ਕਲਾਕਾਰਾਂ ਦੇ ਇੱਕਠੇ ਆਉਣ ਨਾਲ ਫਿਲਮ ਨੂੰ ਲੈ ਕੇ ਦਰਸ਼ਕਾਂ ਵਿੱਚ ਪਹਿਲਾਂ ਹੀ ਕਾਫੀ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ।

ਜਲਦ ਮਿਲੇਗਾ ਵੱਡਾ ਅਪਡੇਟ

ਰਣਬੀਰ ਨੇ ਆਪਣੇ ਪ੍ਰਸ਼ੰਸਕਾਂ ਨੂੰ ਇਸ਼ਾਰਾ ਦਿੱਤਾ ਹੈ ਕਿ ਬਹੁਤ ਜਲਦ ਫਿਲਮ ਬਾਰੇ ਕੁਝ ਅਧਿਕਾਰਤ ਐਲਾਨ ਕੀਤੇ ਜਾਣਗੇ। ਉਨ੍ਹਾਂ ਦੀਆਂ ਇਨ੍ਹਾਂ ਗੱਲਾਂ ਨੇ ਫਿਲਮ ਪ੍ਰਤੀ ਉਤਸੁਕਤਾ ਨੂੰ ਹੋਰ ਵਧਾ ਦਿੱਤਾ ਹੈ। ਹੁਣ ਪ੍ਰਸ਼ੰਸਕਾਂ ਨੂੰ ਬਸ ਮੇਕਰਸ ਵੱਲੋਂ ਕਿਸੇ ਵੱਡੇ ਅਪਡੇਟ ਦਾ ਇੰਤਜ਼ਾਰ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼