Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਰਸ਼ਮਿਕਾ ਮੰਦਾਨਾ ਦੀ ਫਿਲਮ "ਮਾਈਸਾ" ਤੋਂ ਨਿਧੀ ਸਿੰਘ ਦਾ ਦਮਦਾਰ ਕਰੈਕਟਰ ਪੋਸਟਰ ਰਿਲੀਜ਼

26 ਜੂਨ, 2026 07:51 PM

ਮੁੰਬਈ : ਪੈਨ-ਇੰਡੀਆ ਸਟਾਰ ਰਸ਼ਮਿਕਾ ਮੰਦਾਨਾ ਦੀ ਉਡੀਕੀ ਜਾ ਰਹੀ ਫਿਲਮ "ਮਾਈਸਾ" ਤੋਂ ਅਦਾਕਾਰਾ ਨਿਧੀ ਸਿੰਘ ਦਾ ਇੱਕ ਨਵਾਂ ਕਿਰਦਾਰ ਪੋਸਟਰ ਰਿਲੀਜ਼ ਹੋ ਗਿਆ ਹੈ। ਨਿਰਮਾਤਾਵਾਂ ਨੇ ਨਿਧੀ ਸਿੰਘ ਦੇ ਜਨਮਦਿਨ 'ਤੇ ਉਨ੍ਹਾਂ ਦਾ ਇਹ ਪੋਸਟਰ ਰਿਲੀਜ਼ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪੋਸਟਰ ਵਿੱਚ ਨਿਧੀ ਸਿੰਘ ਦਾ ਗੁੱਸੇ ਨਾਲ ਭਰਿਆ ਅਤੇ ਨਿਡਰ ਅੰਦਾਜ਼ ਨਜ਼ਰ ਆ ਰਿਹਾ ਹੈ। ਪੋਸਟਰ ਸਾਂਝਾ ਕਰਦੇ ਹੋਏ ਨਿਰਮਾਤਾਵਾਂ ਨੇ ਲਿਖਿਆ, "ਹਰ ਆਤਮਾ ਦਾ ਜਨਮ ਕੋਮਲ ਹੋਣ ਲਈ ਨਹੀਂ ਹੁੰਦਾ। ਕੁਝ ਦਾ ਨਿਰਮਾਣ ਸੰਘਰਸ਼ਾਂ ਨੂੰ ਸਹਿਣ ਲਈ ਕੀਤਾ ਜਾਂਦਾ ਹੈ।


ਰਸ਼ਮਿਕਾ ਮੰਦਾਨਾ "ਮਾਈਸਾ" ਵਿੱਚ ਮੁੱਖ ਭੂਮਿਕਾ ਨਿਭਾ ਰਹੀ ਹੈ। ਫਿਲਮ ਵਿਚ ਉਨ੍ਹਾਂ ਦਾ ਹੁਣ ਤੱਕ ਦੇ ਆਪਣੇ ਸਭ ਤੋਂ ਵੱਖ ਅਤੇ ਦਮਦਾਰ ਅਵਤਾਰ ਦੇਖਣ ਨੂੰ ਮਿਲੇਗਾ। ਇਸ ਫਿਲਮ ਨੇ ਆਪਣੀ ਘੋਸ਼ਣਾ ਤੋਂ ਹੀ ਬਾਅਦ ਦਰਸ਼ਕਾਂ ਵਿੱਚ ਕਾਫ਼ੀ ਉਤਸ਼ਾਹ ਪੈਦਾ ਕਰ ਦਿੱਤਾ ਹੈ। ਅਨਫਾਰਮੂਲਾ ਫਿਲਮਜ਼ ਦੇ ਬੈਨਰ ਹੇਠ ਨਿਰਮਿਤ ਅਤੇ ਰਵਿੰਦਰ ਪੁਲੇ ਦੁਆਰਾ ਨਿਰਦੇਸ਼ਤ "ਮਾਈਸਾ" ਇੱਕ ਭਾਵਨਾਤਮਕ ਐਕਸ਼ਨ ਥ੍ਰਿਲਰ ਹੈ, ਜੋ ਕਬਾਇਲੀ ਖੇਤਰਾਂ ਦੀ ਪਿੱਠਭੂਮ 'ਤੇ ਆਧਾਰਿਤ ਹੈ। ਇਸ ਫਿਲਮ ਦੀ ਸ਼ੂਟਿੰਗ ਇਸ ਸਮੇਂ ਚੱਲ ਰਹੀ ਹੈ ਅਤੇ ਇਸਦੇ 2026 ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਦੀ ਉਮੀਦ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ