Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

24 ਅਪ੍ਰੈਲ, 2026 06:25 PM

ਨਵੀਂ ਦਿੱਲੀ : ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਦਿੱਲੀ 'ਚ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਦੋ-ਤਿਹਾਈ ਸੰਸਦ ਮੈਂਬਰਾਂ ਨਾਲ ਭਾਜਪਾ 'ਚ ਸ਼ਾਮਲ ਹੋ ਰਿਹਾ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨਾਲ 'ਆਪ' ਦੇ ਕੁਝ ਹੋਰ ਨੇਤਾ ਵੀ ਆਮ ਆਦਮੀ ਪਾਰਟੀ ਛੱਡ ਰਹੇ ਹਨ। ਰਾਘਵ ਚੱਢਾ ਨਾਲ 'ਆਪ' ਦੇ ਕੁਝ ਹੋਰ ਸੰਸਦ ਮੈਂਬਰ ਭਾਜਪਾ 'ਚ ਜਾ ਰਹੇ ਹਨ। ਇਨ੍ਹਾਂ 'ਚ ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਵੀ ਸ਼ਾਮਲ ਹਨ। 

ਰਾਘਵ ਨੇ ਕਿਹਾ,''ਅਸੀਂ ਇਹ ਫ਼ੈਸਲਾ ਕੀਤਾ ਹੈ ਕਿ ਰਾਜ ਸਭਾ 'ਚ 'ਆਪ' ਦੇ ਦੋ ਤਿਹਾਈ ਮੈਂਬਰ, ਭਾਰਤ ਦੇ ਸੰਵਿਧਾਨ ਦੇ ਪ੍ਰਬੰਧਾਂ ਦਾ ਇਸਤੇਮਾਲ ਕਰਦੇ ਹੋਏ ਖੁਦ ਨੂੰ ਭਾਜਪਾ 'ਚ ਮਿਲਾ ਲਵਾਂਗੇ।'' ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ 'ਚ ਦਾਅਵਾ ਕਿਹਾ ਕਿ ਦੋ ਤਿਹਾਈ ਤੋਂ ਵੱਧ ਸੰਸਦ ਮੈਂਬਰ ਇਸ ਮੁਹਿੰਮ 'ਚ ਸਾਡੇ ਨਾਲ ਹਨ, ਉਨ੍ਹਾਂ ਨੇ ਹਸਤਾਖ਼ਰ ਕਰ ਦਿੱਤੇ ਹਨ, ਅੱਜ ਸਵੇਰੇ ਰਾਜ ਸਭਾ ਚੇਅਰਮੈਨ ਨੂੰ ਸਾਰੇ ਦਸਤਾਵੇਜ਼ ਜੋ ਜ਼ਰੂਰੀ ਕਾਗਜ਼ੀ ਕਾਰਵਾਈ ਹੁੰਦੀ ਹੈ, ਜੋ ਸਿਗਨੇਚਰ ਵਾਲੀ ਲੈਟਰ ਹੁੰਦੀ ਹੈ, ਉਸ ਨੂੰ ਸਬਮਿਟ ਕਰ ਦਿੱਤਾ ਹੈ। ਭਾਜਪਾ 'ਚ ਸ਼ਾਮਲ ਹੋਣ ਵਾਲੇ ਵੱਡੇ ਚਿਹਰਿਆਂ 'ਚ ਸਵਾਤੀ ਮਾਲੀਵਾਲ, ਹਰਭਜਨ ਸਿੰਘ, ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਵਿਕਰਮਜੀਤ ਸਿੰਘ ਸਾਹਨੀ ਸ਼ਾਮਲ ਹਨ।

ਇਸ ਦੌਰਾਨ ਰਾਘਵ ਨੇ ਕਿਹਾ,''ਜਿਸ ਪਾਰਟੀ ਨੂੰ ਮੈਂ ਆਪਣੇ 15 ਸਾਲ ਦਿੱਤੇ, ਉਹ ਆਪਣੇ ਸਿਧਾਂਤਾਂ ਤੋਂ ਭਟਕ ਗਈ ਹੈ। ਹੁਣ ਇਹ ਪਾਰਟੀ ਦੇਸ਼ ਦੇ ਹਿੱਤ 'ਚ ਨਹੀਂ ਹੈ, ਸਗੋਂ ਆਪਣੇ ਨਿੱਜੀ  ਫਾਇਦੇ ਲਈ ਕੰਮ ਕਰਦੀ ਹੈ। ਪਿਛਲੇ ਕੁਝ ਸਾਲਾਂ ਤੋਂ, ਮੈਨੂੰ ਇਹ ਮਹਿਸੂਸ ਹੋ ਰਿਹਾ ਹੈ ਕਿ ਮੈਂ ਗਲਤ ਪਾਰਟੀ 'ਚ ਸਹੀ ਆਦਮੀ ਹਾਂ, ਇਸ ਲਈ, ਅਸੀਂ ਇਹ ਐਲਾਨ ਕਰਦੇ ਹਾਂ ਕਿ ਮੈਂ 'ਆਪ' ਤੋਂ ਖੁਦ ਨੂੰ ਵੱਖ ਕਰ ਰਿਹਾ ਹਾਂ ਅਤੇ ਜਨਤਾ ਦੇ ਕਰੀਬ ਜਾ ਰਿਹਾ ਹਾਂ।

ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਸਾਡੇ ਸੰਸਦ ਮੈਂਬਰਾਂ ਨੂੰ ਤੋੜ ਰਹੀ ਹੈ। ਭਾਜਪਾ ਨੂੰ ਪੰਜਾਬ ਦੀ ਜਨਤਾ ਮੁਆਫ਼ ਨਹੀਂ ਕਰੇਗੀ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ