Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਰਾਘਵ ਚੱਢਾ ਨੇ ਸੰਸਦ 'ਚ ਚੁੱਕੇ ਪੰਜਾਬ ਦੇ ਮੁੱਦਿਆਂ ਦਾ ਸਾਂਝਾ ਕੀਤਾ ਰਿਕਾਰਡ

05 ਅਪ੍ਰੈਲ, 2026 05:09 PM

ਨਵੀਂ ਦਿੱਲੀ/ਚੰਡੀਗੜ੍ਹ : ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਵੱਲੋਂ ਉਨ੍ਹਾਂ 'ਤੇ ਲਾਏ ਗਏ ਉਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਉਹ ਸੰਸਦ ਵਿਚ ਪੰਜਾਬ ਦੇ ਮੁੱਦੇ ਚੁੱਕਣ ਵਿਚ ਨਾਕਾਮ ਰਹੇ ਹਨ। ਚੱਢਾ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਸਿਆਸਤ ਤੋਂ ਪ੍ਰੇਰਿਤ ਅਤੇ ਕਰਾਰ ਦਿੱਤਾ ਹੈ।

ਆਪਣੇ ਬਿਆਨ ਵਿਚ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਪ੍ਰਾਪੇਗੰਡੇ ਦਾ ਜਵਾਬ ਸਰਕਾਰੀ ਸੰਸਦੀ ਰਿਕਾਰਡ ਵਿਚ ਮੌਜੂਦ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ 31 ਜੁਲਾਈ 2024 ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੰਸਦ ਵਿਚ ਪੰਜਾਬ ਦੇ ਬਕਾਇਆ ਫੰਡਾਂ ਅਤੇ RDF (ਰੂਰਲ ਡਿਵੈਲਪਮੈਂਟ ਫੰਡ) ਦੇ ਬਕਾਏ ਦਾ ਮੁੱਦਾ ਬਹੁਤ ਜ਼ੋਰਦਾਰ ਢੰਗ ਨਾਲ ਚੁੱਕਿਆ ਸੀ, ਜਿਸ ਦਾ ਰਿਕਾਰਡ 'ਸੰਸਦ ਟੀ.ਵੀ.' 'ਤੇ ਵੀ ਉਪਲਬਧ ਹੈ।

ਪੰਜਾਬ ਦੇ ਇਨ੍ਹਾਂ ਅਹਿਮ ਮੁੱਦਿਆਂ 'ਤੇ ਚੁੱਕੀ ਆਵਾਜ਼

  ਚੱਢਾ ਨੇ ਉਨ੍ਹਾਂ ਮੁੱਦਿਆਂ ਦੀ ਸੂਚੀ ਸਾਂਝੀ ਕੀਤੀ ਜੋ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸੰਸਦ ਵਿਚ ਉਠਾਏ ਹਨ:

  •  ਕਰਤਾਰਪੁਰ ਸਾਹਿਬ ਲਾਂਘੇ ਦਾ ਵਿਸਥਾਰ ਅਤੇ ਨਨਕਾਣਾ ਸਾਹਿਬ ਲਈ ਵੀਜ਼ਾ-ਮੁਕਤ ਯਾਤਰਾ ਦੀ ਵਕਾਲਤ। 
  •   ਕਿਸਾਨੀ ਮੁੱਦੇ: MSP ਦੀ ਗਰੰਟੀ, ਖੇਤੀ ਸੰਕਟ ਅਤੇ ਫਸਲੀ ਵਿਭਿੰਨਤਾ।
  •   ਸਮਾਜਿਕ ਅਤੇ ਆਰਥਿਕ: ਪੰਜਾਬ ਵਿਚ ਨਸ਼ਿਆਂ ਦਾ ਕੋਹੜ, ਡਿੱਗਦਾ ਪਾਣੀ ਦਾ ਪੱਧਰ, ਸਰਹੱਦੀ ਸੁਰੱਖਿਆ, ਉਦਯੋਗਿਕ ਪੁਨਰ-ਸੁਰਜੀਤੀ ਅਤੇ ਰੁਜ਼ਗਾਰ ਦੇ ਮੌਕੇ।
  •   ਬੁਨਿਆਦੀ ਢਾਂਚਾ: ਪੰਜਾਬ ਵਿਚ ਹਵਾਈ ਉਡਾਣਾਂ, ਸੜਕਾਂ ਅਤੇ ਲੌਜਿਸਟਿਕਸ ਵਿਚ ਸੁਧਾਰ।

ਕਿਹਾ- 'ਮੈਂ ਰੌਲਾ ਪਾਉਣ ਨਹੀਂ, ਕੰਮ ਕਰਨ ਆਇਆ ਹਾਂ'

ਰਾਘਵ ਚੱਢਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਭੂਮਿਕਾ ਕਦੇ ਵੀ ਸਿਰਫ ਸ਼ੋਰ-ਸ਼ਰਾਬਾ ਜਾਂ ਦਿਖਾਵਾ ਕਰਨ ਦੀ ਨਹੀਂ ਰਹੀ। ਉਨ੍ਹਾਂ ਕਿਹਾ, "ਮੈਂ ਸੰਸਦ ਵਿਚ ਪ੍ਰਭਾਵ ਪੈਦਾ ਕਰਨ ਲਈ ਦਾਖਲ ਹੋਇਆ ਹਾਂ, ਨਾ ਕਿ ਹੰਗਾਮਾ ਕਰਨ ਲਈ"। ਉਨ੍ਹਾਂ ਅਫ਼ਸੋਸ ਜਤਾਇਆ ਕਿ ਤੱਥਾਂ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਦੇ ਖ਼ਿਲਾਫ਼ ਇਕ ਗਿਣੀ-ਮਿਥੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਨ੍ਹਾਂ ਲਈ ਸਿਰਫ ਗੱਲਾਂ ਕਰਨ ਦਾ ਵਿਸ਼ਾ ਨਹੀਂ ਹੈ, ਸਗੋਂ ਪੰਜਾਬ ਉਨ੍ਹਾਂ ਦੀ ਰੂਹ ਹੈ। ਉਨ੍ਹਾਂ ਦੁਹਰਾਇਆ ਕਿ ਕੋਈ ਵੀ ਕੂੜ ਪ੍ਰਚਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦਾ ਅਤੇ ਅੰਤ ਵਿਚ ਸੱਚਾਈ ਹੀ ਸਾਹਮਣੇ ਆਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ