Thursday, July 23, 2026
BREAKING
"ਦਿ ਇੰਡੀਆ ਸਟੋਰੀ" ਦਾ ਨਵਾਂ ਪੋਸਟਰ ਰਿਲੀਜ਼ ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਹੋਇਆ ਮਜ਼ਬੂਤ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ

ਰਾਸ਼ਟਰੀ

ਰਾਘਵ ਚੱਢਾ ਸਣੇ 7 MPs ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ

27 ਅਪ੍ਰੈਲ, 2026 05:50 PM

ਨਵੀਂ ਦਿੱਲੀ : ਰਾਘਵ ਚੱਢਾ ਸਮੇਤ 7 ਰਾਜ ਸਭਾ ਸੰਸਦ ਮੈਂਬਰਾਂ ਦੇ ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਭਾਜਪਾ 'ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ ਮਿਲ ਗਈ ਹੈ। ਅਜਿਹੇ 'ਚ ਰਾਜ ਸਭਾ 'ਚ ਭਾਜਪਾ ਸੰਸਦ ਮੈਂਬਰਾਂ ਦੀ ਗਿਣਤੀ 106 ਤੋਂ ਵੱਧ ਕੇ 113 ਹੋ ਗਈ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੀ ਗਿਣਤੀ ਘੱਟ ਕੇ 10 ਤੋਂ ਘੱਟ ਕੇ 3 ਰਹਿ ਗਈ ਹੈ। ਰਾਘਵ ਚੱਢਾ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਉਨ੍ਹਾਂ ਨਾਲ 'ਆਪ' ਦੇ 6 ਸੰਸਦ ਮੈਂਬਰ ਪਾਰਟੀ ਛੱਡ ਭਾਜਪਾ 'ਚ ਸ਼ਾਮਲ ਹੋ ਰਹੇ ਹਨ। ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ 'ਆਪ' ਸੰਸਦ ਮੈਂਬਰਾਂ ਦਾ ਸੁਆਗਤ ਮਠਿਆਈ ਖੁਆ ਕੇ ਕੀਤਾ ਸੀ। 

ਦੱਸਣਯੋਗ ਹੈ ਕਿ 'ਆਪ' ਨੂੰ ਸ਼ੁੱਕਰਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਸੀ, ਜਦੋਂ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਰਾਜੇਂਦਰ ਗੁਪਤਾ, ਵਿਕਰਮ ਸਾਹਨੀ ਅਤੇ ਸਵਾਤੀ ਮਾਲੀਵਾਲ ਨੇ ਪਾਰਟੀ ਛੱਡ ਦਿੱਤੀ ਅਤੇ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਆਪਣੇ ਸਿਧਾਂਤਾਂ ਤੋਂ ਭਟਕ ਗਈ ਹੈ। ਰਾਘਵ ਚੱਢਾ ਨੇ ਰਾਜ ਸਭਾ 'ਚ ਪਾਰਟੀ ਦੇ 10 ਸੰਸਦ ਮੈਂਬਰਾਂ ਦਾ ਸੰਦਰਭ ਦਿੰਦੇ ਹੋਏ ਕਿਹਾ ਕਿ ਸੰਵਿਧਾਨ ਅਨੁਸਾਰ, ਕਿਸੇ ਪਾਰਟੀ ਦੇ ਕੁੱਲ ਸੰਸਦ ਮੈਂਬਰਾਂ 'ਚੋਂ ਦੋ-ਤਿਹਾਈ ਸੰਸਦ ਮੈਂਬਰ ਦੂਜੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਦਿੱਲੀ ਤੋਂ ਰਾਜ ਸਭਾ ਮੈਂਬਰ ਮਾਲੀਵਾਲ ਨੂੰ ਛੱਡ ਕੇ ਬਾਕੀ ਸਾਰੇ ਪੰਜਾਬ ਤੋਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ