Sunday, November 15, 2026
BREAKING
• ਅੰਡਰ-19 ਏਸ਼ੀਆ ਕੱਪ: ਪਾਕਿ 'ਤੇ ਭਾਰਤ ਦੀ ਰੋਮਾਂਚਕ ਜਿੱਤ ਦੀ ਗਾਂਗੁਲੀ ਅਤੇ ਸਹਿਵਾਗ ਨੇ ਕੀਤੀ ਸ਼ਲਾਘਾ • ਭਾਰਤੀ ਟੀਮ 'ਚੋਂ ਬਾਹਰ ਹੋਣ ਤੋਂ ਦੁਖੀ ਸੂਰਿਆਕੁਮਾਰ ਯਾਦਵ; ਵਾਪਸੀ ਲਈ ਪੂਰੀ ਤਰ੍ਹਾਂ ਤਿਆਰ • ਸਸਤੀਆਂ ਹੋਣਗੀਆਂ ਦਾਲਾਂ ! ਮਹਿੰਗਾਈ ਤੋਂ ਮਿਲ ਸਕਦੀ ਹੈ ਰਾਹਤ, ਜਮ੍ਹਾਖੋਰਾਂ ਖ਼ਿਲਾਫ਼ ਸਰਕਾਰ ਨੇ ਕੱਸਿਆ ਸ਼ਿਕੰਜਾ • ਵਿਸ਼ਵ ਬੈਂਕ ਦੀ ਰਿਪੋਰਟ: ਭਾਰਤ ਨੇ ਗਰੀਬੀ ਹਟਾਉਣ 'ਚ ਰਚਿਆ ਇਤਿਹਾਸ, ਪਾਕਿਸਤਾਨ ਪਛੜਿਆ • ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ • ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ • PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ • ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ • ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ • ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਪੰਜਾਬ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਰੋਜ਼ਾਨਾ ਐਫ.ਐਲ.ਸੀ. ਪ੍ਰਕਿਰਿਆ ਵਿੱਚ ਲੈਣ ਭਾਗ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

15 ਨਵੰਬਰ, 2026 07:32 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਜ਼ਿਲ੍ਹੇ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਮਸ਼ੀਨਾਂ ਦੀ ਪਹਿਲੀ ਪੱਧਰੀ ਜਾਂਚ (ਐਫ.ਐਲ.ਸੀ) ਦਾ ਕੰਮ 12 ਨਵੰਬਰ, 2026 ਤੋਂ ਸ਼ੁਰੂ ਹੋ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਇਹ ਜਾਂਚ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰਹਾਊਸ, ਡਾ. ਬੀ.ਆਰ. ਅੰਬੇਡਕਰ ਭਵਨ, ਗੁਜਰਪੁਰ ਕਲਾਂ ਵਿਖੇ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐਲ.) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਕਾਰਜਕੁਸ਼ਲਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣਾ ਹੈ, ਤਾਂ ਜੋ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਕਰਵਾਈਆਂ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਜਾਂਚ ਪ੍ਰਕਿਰਿਆ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਤਹਿਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਂਚ ਪ੍ਰਕਿਰਿਆ ਦੌਰਾਨ ਹਾਜ਼ਰ ਰਹਿਣ ਅਤੇ ਸਮੁੱਚੇ ਕੰਮਕਾਜ ਨੂੰ ਆਪਣੀ ਮੌਜੂਦਗੀ ਵਿੱਚ ਦੇਖਣ ਦਾ ਮੌਕਾ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਤ ਨੁਮਾਇੰਦੇ ਐਫ.ਐਲ.ਸੀ. ਪ੍ਰਕਿਰਿਆ ਵਿੱਚ ਭਾਗ ਲੈਣ ਲਈ ਰੌਜ਼ਾਨਾ ਭੇਜਣ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਸ਼ਮੂਲੀਅਤ ਨਾਲ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਤੰਤਰਿਕ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ਸ਼ੂਗਰ ਸੈਂਸ ਤਹਿਤ ਚਲਾਈ ਜਨ ਜਾਗਰੂਕਤਾ ਮੁਹਿੰਮ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

ਸੜਕ ਤੇ ਘੁੰਮ ਰਹੇ ਮੰਦਬੁੱਧੀ ਨੂੰ ਸੇਵਾਦਾਰਾਂ ਨੇ ਪਰਿਵਾਰ ਨਾਲ ਮਿਲਾਇਆ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਸੁਨਾਮ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਸੰਪੰਨ, 25 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਭਾਰਤ ਕੋ ਜਾਨੋ ਮੁਕਾਬਲੇ ਕਰਵਾਏ ਗਏ

ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

ਸਿਹਤ ਵਿਭਾਗ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ

ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਬੱਚਿਆਂ ਵਿੱਚ ਤੇਜ਼ ਸਾਹ ਚੱਲਣਾ ਨਿਮੋਨੀਆ ਦਾ ਸ਼ੁਰੂਆਤੀ ਚੇਤਾਵਨੀ ਸੰਕੇਤ, ਤੁਰੰਤ ਕਰਵਾਓ ਡਾਕਟਰੀ ਜਾਂਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਸ਼ੂਗਰ ਸਿਰਫ਼ ਬਜ਼ੁਰਗਾਂ ਦੀ ਬਿਮਾਰੀ ਨਹੀਂ, ਹਰ ਉਮਰ ਵਿੱਚ ਰਹੋ ਸੁਚੇਤ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ