Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਰਾਜਵੀਰ ਜਵੰਦਾ ਦੀ ਪਤਨੀ ਨੂੰ ਮਿਲੇ ਸਰਕਾਰੀ ਨੌਕਰੀ, ਬੱਚਿਆਂ ਦਾ ਚੁੱਕਾਂਗੇ ਖਰਚਾ, MP ਸਾਹਨੀ ਨੇ ਕੀਤਾ ਵੱਡਾ ਐਲਾਨ

17 ਅਕਤੂਬਰ, 2025 06:40 PM

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਭੋਗ ਤੇ ਅੰਤਿਮ ਅਰਦਾਸ ਦਾ ਪ੍ਰੋਗਰਾਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਪਿੰਡਾ ਪੋਨਾ (ਤਹਿਸੀਲ ਜਗਰਾਂਉ, ਜ਼ਿਲ੍ਹਾ ਲੁਧਿਆਣਾ) ਵਿਖੇ ਆਯੋਜਿਤ ਕੀਤਾ ਗਿਆ ਹੈ। ਇਸ ਮੌਕੇ ਪੰਜਾਬੀ ਸੰਗੀਤ ਅਤੇ ਕਈ ਸਿਆਸੀ ਆਗੂ ਪੁੱਜੇ। ਇਸ ਦੌਰਾਨ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਰਾਜਵੀਰ ਦੀ ਮੌਤ 'ਤੇ ਦੁੱਖ ਦਾ ਪ੍ਰਗਾਟਾਵਾ ਕਰਦਿਆਂ ਕਿਹਾ ਕਿ ਉਹ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲ ਨਾਲ ਮੁਲਾਕਾਤ ਕਰਨਗੇ ਅਤੇ ਉਸ ਦੌਰਾਨ ਉਹ ਰਾਜਵੀਰ ਦੀ ਪਤਨੀ ਨੂੰ 2-3 ਦਿਨਾਂ ਅੰਦਰ ਸਰਕਾਰੀ ਨੌਕਰੀ ਦੇਣ ਦੀ ਅਪੀਲ ਕਰਨਗੇ। ਇਸ ਤੋਂ ਇਲਾਵਾ ਅਸੀਂ ਜਵੰਦਾ ਦੇ 2 ਬੱਚਿਆਂ ਨੂੰ ਅਡਾਪਟ ਕਰਦੇ ਹਾਂ ਅਤੇ ਉਨ੍ਹਾਂ ਦਾ ਸਾਰਾ ਖਰਚਾ ਚੁੱਕਦੇ ਹਾਂ।

ਦੱਸ ਦੇਈਏ ਕਿ 27 ਸਤੰਬਰ ਨੂੰ ਰਾਜਵੀਰ ਜਵੰਦਾ ਬੱਦੀ ਤੋਂ ਸ਼ਿਮਲਾ ਜਾ ਰਹੇ ਸਨ। ਉਹ 5 ਸਾਥੀਆਂ ਸਮੇਤ ਵੱਖ-ਵੱਖ ਬਾਈਕਾਂ ‘ਤੇ ਸਫਰ ਕਰ ਰਹੇ ਸਨ। ਇਸ ਦੌਰਾਨ ਪਿੰਜੌਰ ਦੇ ਨੇੜੇ ਜਵੰਦਾ ਹਾਦਸੇ ਦਾ ਸ਼ਿਕਾਰ ਹੋ ਗਏ। ਚਸ਼ਮਦੀਦਾਂ ਨੇ ਪੁਲਸ ਨੂੰ ਦੱਸਿਆ ਕਿ ਬਾਈਕ ਸਿੱਧੀ ਪਸ਼ੂ ਨਾਲ ਟਕਰਾਈ ਸੀ। ਨੇੜੇ ਮੌਜੂਦ ਲੋਕਾਂ ਨੇ ਵੀ ਪੁਸ਼ਟੀ ਕੀਤੀ ਕਿ ਉਸ ਸਮੇਂ ਉੱਥੇ ਕੋਈ ਕਾਰ ਨਹੀਂ ਸੀ। ਇਸ ਹਾਦਸੇ ‘ਚ ਰਾਜਵੀਰ ਜਵੰਦਾ ਨੂੰ ਸਿਰ ਅਤੇ ਰੀੜ ਦੀ ਹੱਡੀ ‘ਚ ਗੰਭੀਰ ਸੱਟਾਂ ਲੱਗੀਆਂ ਸਨ। ਉਨ੍ਹਾਂ ਨੂੰ ਪਹਿਲਾਂ ਨਜ਼ਦੀਕੀ ਹਸਪਤਾਲ ਤੇ ਬਾਅਦ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ਼ 11 ਦਿਨ ਤੱਕ ਚੱਲਦਾ ਰਿਹਾ ਅਤੇ ਆਖਿਰਕਾਰ ਉਹ 8 ਅਕਤੂਬਰ 2025 ਨੂੰ ਇਸ ਦੁਨੀਆ ਨੂੰ ਅਲਵਿਦਾ ਆਖ ਗਏ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ