Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਹਲਕਾ ਇੰਚਾਰਜ ਖਰੜ ਵਿਜੇ ਸ਼ਰਮਾ ਟਿੰਕੂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

10 ਅਕਤੂਬਰ, 2025 07:41 PM

ਖਰੜ (ਪ੍ਰੀਤ ਪੱਤੀ) : ਕਾਂਗਰਸ ਪਾਰਟੀ ਦੇ ਹਲਕਾ ਖਰੜ ਇੰਚਾਰਜ ਅਤੇ ਉੱਗੇ ਸਮਾਜ ਸੇਵੀ ਵਿਜੇ ਸ਼ਰਮਾ ਟਿੰਕੂ ਨੇ ਪਿਛਲੇ ਦੋ ਹਫਤਿਆਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਚ ਲਗਾਤਾਰ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਹਸਤੀ ਰਾਜਵੀਰ ਜਵੰਦਾ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਉਨ੍ਹਾਂ ਕਿਹਾ ਕਿ ਭਰੀ ਜਵਾਨੀ ਵਿੱਚ ਰਾਜਵੀਰ ਜਵੰਦਾ ਦੇ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਕਹਿਣਾ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਹੈ ਉਨ੍ਹਾਂ ਆਖਿਆ ਕਿ ਰਾਜਵੀਰ ਨੇ ਆਪਣੇ ਸੰਗੀਤ ਦੀ ਕਲਾ ਅਤੇ ਸੁਰੀਲੀ ਆਵਾਜ਼ ਰਾਹੀ ਪੰਜਾਬੀ ਮਾਂ ਬੋਲੀ ਦੇ ਗੀਤਾਂ ਅਤੇ ਪੰਜਾਬ ਦੇ ਸੱਭਿਆਚਾਰ ਨੂੰ ਦੇਸ਼ ਦੁਨੀਆਂ ਦੇ ਕੋਨੇ- ਕੋਨੇ ਤੱਕ ਪਹੁੰਚਾਇਆ ਹਲਕਾ ਇੰਚਾਰਜ ਖਰੜ ਵਿਜੇ ਸ਼ਰਮਾ ਟਿੰਕੂ ਨੇ ਆਖਿਆ ਕਿ ਉਨ੍ਹਾਂ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਜਿੱਥੇ ਪਰਿਵਾਰ ਲਈ ਇੱਕ ਵੱਡਾ ਸਦਮਾ ਹੈ ਉੱਥੇ ਹੀ ਜਵੰਦਾ ਨੂੰ ਚਾਹੁਣ ਵਾਲੇ ਲੱਖਾਂ ਪੰਜਾਬੀਆਂ ਦਾ ਦਿਲਾਂ ਤੇ ਵੀ ਗਹਿਰੀ ਸੱਟ ਲੱਗੀ ਅਖੀਰ ਚ ਉਨ੍ਹਾਂ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜਦਿਆਂ ਪ੍ਰਮਾਤਮਾ ਅੱਗੇ ਰਾਜਵੀਰ ਜਵੰਦਾ ਦੀ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਦੇਣ ਸਮੂਹ ਪਰਿਵਾਰ ਅਤੇ ਉਹਨਾਂ ਨੂੰ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ਦੀ ਅਰਦਾਸ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.