Wednesday, February 25, 2026
BREAKING
ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਪੰਜਾਬ

ਰਾਜਾ ਵੜਿੰਗ ਦੇ ਨਵੇਂ ਵਿਵਾਦ 'ਤੇ CM ਮਾਨ ਦਾ ਵੱਡਾ ਬਿਆਨ! ਕਿਹਾ-ਹੁਣ ਤਾਂ ਸਰਕਾਰੀ ਪਾਗਲਖਾਨਾ ਖੋਲ੍ਹਣਾ ਪੈਣਾ

09 ਨਵੰਬਰ, 2025 06:50 PM

ਸੰਗਰੂਰ : ਨਵੇਂ ਵਿਵਾਦ ਵਿਚ ਫਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਆਗੂਆਂ ’ਤੇ ਤਿੱਖਾ ਹਮਲਾ ਬੋਲਦੇ ਕਿਹਾ ਕਿ ਪੰਜਾਬ ਵਿੱਚ ਸਾਨੂੰ ਹੁਣ ਸਰਕਾਰੀ ਪਾਗਲਖਾਨੇ ਖੋਲ੍ਹਣੇ ਪੈਣਗੇ ਕਿਉਂਕਿ ਵਿਰੋਧੀ ਪਾਰਟੀਆਂ ਦੇ ਨੇਤਾ ਬਦਸਲੂਕੀ ਕਰ ਰਹੇ ਹਨ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕੀ ਕਰੀਏ ਇਨ੍ਹਾਂ ਦਾ, ਮੇਰੇ 32 ਦੰਦ ਹਨ। ਮੈਂ ਜਦੋਂ ਕੁਝ ਗੱਲਾਂ ਕਹਿ ਦਿੰਦਾ ਹਾਂ ਉਹ ਬਾਅਦ ਵਿਚ ਸੱਚੀਆਂ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਜਦੋਂ ਨਵੀਂ ਸਰਕਾਰ ਬਣੀ ਸੀ ਤਾਂ ਇਹ ਤੋੜਨ ਲੱਗੇ ਸਨ ਤਾਂ ਉਸ ਸਮੇਂ ਮੇਰੇ ਮੂੰਹ ਵਿਚੋਂ ਨਿਕਲਿਆ ਸੀ ਕਿ 2025-26 ਦੇ ਨੇੜੇ ਜਾ ਕੇ ਇਹ ਸਾਰੇ ਪਾਗਲ ਹੋ ਜਾਣਗੇ ਅਤੇ ਹੁਣ ਪਾਗਲ ਤਾਂ ਇਹ ਹੋ ਗਏ ਹਨ। ਮੈਨੂੰ ਲੱਗਦਾ ਹੈ ਕਿ ਜਿਹੜੇ ਹਿਸਾਬ ਨਾਲ ਬਿਆਨ ਦੇ ਰਹੇ ਹਨ, ਨਵਾਂ ਖ਼ਰਚਾ ਕਰਵਾਉਣਗੇ। ਸਰਕਾਰੀ ਪਾਗਲਖਾਨਾ ਬਣਾਉਣਾ ਪਵੇਗਾ। ਕੁਝ ਕਹਿਣਗੇ ਕਿ ਰੋਹਤਕ ਭੇਜ ਦਿਓ ਪਰ ਰੋਹਤਕ ਵਾਲੇ ਵੀ ਕਿਉਂ ਰੱਖਣਗੇ। ਉਹ ਕਹਿਣਗੇ ਕਿ ਤੁਸੀਂ ਕਮਲੇ ਕੀਤੇ ਹਨ ਤਾਂ ਆਪ ਹੀ ਸਾਂਭੋ ਤੁਸੀਂ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਇਹ ਹੁਣ ਨਾਰਮਲ ਦਿਮਾਗ ਵਾਲੇ ਨਹੀਂ ਰਹੇ, ਪੂਰੇ ਪਾਗਲ ਹੋ ਗਏ ਹਨ। ਮਾਨ ਨੇ ਮਜ਼ਾਕੀਆ ਅੰਦਾਜ਼ ਵਿੱਚ ਕਿਹਾ ਕਿ ਰਾਜਾ ਵੜਿੰਗ ਤਾਂ ਲੱਗਦਾ ਹੈ ਨਵਜੋਤ ਸਿੱਧੂ ਦਾ ਟੂਣਾ ਟੱਪ ਗਏ ਹਨ, ਇਸ ਲਈ ਰੋਜ਼ ਨਵੇਂ ਪੰਗੇ ਪਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਅੱਜ ਮੁੱਖ ਤੀਰਥ ਯਾਤਰਾ ਤਹਿਤ ਜਥੇ ਨੂੰ ਰਵਾਨਾ ਕਰਨ ਲਈ ਪੁੱਜੇ ਸਨ। ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਅਸਥਾਨ, ਜਲ੍ਹਿਆਂਵਾਲਾ ਬਾਗ਼, ਮਿਊਜ਼ੀਅਮ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੇੜਲੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।

ਜ਼ਿਕਰਯੋਗ ਹੈ ਕਿ ਤਰਨਤਾਰਨ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਹਰ ਰੋਜ਼ ਨਵੇਂ ਵਿਵਾਦਾਂ ਵਿੱਚ ਘਿਰ ਗਏ ਹਨ। ਵੜਿੰਗ ਨੂੰ ਲੈ ਕੇ ਹੁਣ ਇਕ ਹੋਰ ਵਿਵਾਦ ਖੜ੍ਹਾ ਹੋ ਗਿਆ ਹੈ। ਸ਼ਨੀਵਾਰ ਰਾਤ ਨੂੰ ਚੋਣ ਪ੍ਰਚਾਰ ਦੌਰਾਨ ਉਸ ਨੇ ਦੋ ਸਿੱਖ ਬੱਚਿਆਂ ਦੇ ਵਾਲ ਫੜੇ ਅਤੇ ਕਿਹਾ, ''ਕਿੱਥੇ ਜਾ ਰਹੇ ਹੋ ਸਰਦਾਰ?" "ਟੂ-ਟੂ-ਟੂ-ਟੂ।"

Have something to say? Post your comment

ਅਤੇ ਪੰਜਾਬ ਖਬਰਾਂ

ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ

ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ

SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ

SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ

ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ

ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ