Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਰਾਜਿਸਥਾਨ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5 ਲੱਖ 51 ਹਜ਼ਾਰ ਰੁਪਏ

13 ਸਤੰਬਰ, 2025 09:03 PM

ਅੰਮ੍ਰਿਤਸਰ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਵੱਡੀ ਗਿਣਤੀ ਵਿਚ ਸੰਗਤਾਂ ਜਿਥੇ ਜ਼ਰੂਰੀ ਵਸਤੂਆਂ ਲੈ ਕੇ ਆ ਰਹੀਆਂ ਹਨ, ਉਥੇ ਹੀ ਬਹੁਤ ਸਾਰੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਰਾਹਤ ਫੰਡ ਵਿੱਚ ਮਾਇਆ ਵੀ ਭੇਜੀ ਜਾ ਰਹੀ ਹੈ। ਇਸੇ ਤਹਿਤ ਹੀ ਅੱਜ ਸਿੱਖ ਸੇਵਾਦਾਰ ਜਥਾ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜਮੇਰ ਰਾਜਿਸਥਾਨ ਦੀਆਂ ਸੰਗਤਾਂ ਵੱਲੋਂ 5 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ ਗਿਆ। ਇਸੇ ਤਰ੍ਹਾਂ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੇ ਪਿੰਡ ਸੇਵਾਰਾ ਦੀਆਂ ਸੰਗਤਾਂ ਵੱਲੋਂ ਵੀ 75 ਹਜ਼ਾਰ ਰੁਪਏ ਰਾਹਤ ਕਾਰਜਾਂ ਲਈ ਦਿੱਤੇ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜਿੰਮੇਵਾਰੀ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਆਪਣਾ ਫ਼ਰਜ਼ ਸਮਝਦਿਆਂ ਲੋੜਵੰਦਾਂ ਦੀ ਮੱਦਦ ਲਈ ਨਿਰੰਤਰ ਕਾਰਜਸ਼ੀਲ ਰਹੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਰਾਜਿੰਦਰ ਸਿੰਘ ਰਾਜਸਥਾਨ ਸਮੇਤ ਹੋਰ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ